Tuesday, April 16, 2024

ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਦਿਹਾੜੇ ਸੰਬੰਧੀ ਸਮਾਗਮ ਆਯੋਜਿਤ

PPN30101405
ਬਠਿੰਡਾ, ੩੦ ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਬੀਤੇ ਦਿਨ  ਸਥਾਨਕ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਤਾਗੱਦੀ ਦਿਹਾੜਾ ਮਨਾਇਆ ਗਿਆ। ਜਿਸ ਵਿਚ ਕਥਾ ਵਾਚਕ  ਭਾਈ ਗੁਰਇੰਦਰਪਾਲ ਸਿੰਘ ਵਲੋਂ ਸਾਹਿਬ ਜੀ ਦੇ ਸੰਪੂਰਨਤਾ ਅਤੇ ਗੁਰਤਾਗੱਦੀ ਦੀ ਪੂਰਨ ਵਿਆਖਿਆ ਕੀਤੀ ਗਈ। ਇਸ ਮੌਕੇ ਸ਼ਹਿਰ ਦੀਆਂ ਸਮੂਹ ਸਭਾ ਸੁਸਾਇਟੀਆਂ ਦੇ ਆਗੂ ਅਤੇ ਇਲਾਕੇ ਦੀਆਂ ਸੰਗਤਾਂ ਨੇ ਭਾਗ ਲਿਆ ਅਤੇ ਆਪਣ ਹੱਥੀਂ ਸੇਵਾ ਕਰਕੇ ਆਪਣਾ ਜੀਵਨ ਸਫ਼ਲਾ ਕੀਤਾ। ਇਸ ਤੋਂ ਪਹਿਲਾ ਗੁਰਦੁਆਰਾ ਸਾਹਿਬ ਟਿਕਾਣਾ ਭਾਈ ਜਗਤਾ ਜੀ ਦੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਨੇ ਰੂਹਾਨੀ ਬਾਣੀ ਦਾ ਕੀਰਤਨ ਕਰਕੇ ਸੰਗਤਾ ਨੂੰ ਗੁਰ ਚਰਨਾਂ ਨਾਲ ਜੋੜੀ ਰੱਖਿਆਂ।

Check Also

ਅਟਾਰੀ ਹਲਕੇ ਵਿੱੱਚ ਕੱਢੀਆਂ ਗਈਆਂ ਸਾਈਕਲ ਰੈਲੀਆਂ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ …

Leave a Reply