Friday, March 29, 2024

ਪੀਣ ਵਾਲੇ ਪਾਣੀ ਵਾਲੀ ਟੈਂਕੀ ਸਥਾਪਤ

PPN230713
ਬਠਿੰਡਾ, 23  ਜੁਲਾਈ (ਜਸਵਿੰਦਰ ਸਿੰਘ ਜੱਸੀ) – ਮੀਂਹ ਨਾ ਪੈਣ ਕਾਰਨ ਗਰਮੀ ਦਾ ਮਾਹੌਲ ਜਿਉਂ ਦਾ ਤਿਉ ਹੋਣ ਕਾਰਨ ਅਤੇ ਪੀਣ ਵਾਲੇ ਪਾਣੀ ਦੀ ਸੁਮੱਸਿਆ ਕਾਰਨ ਲੋੜ ਮਹਿਸੂਸ ਕਰਦਿਆਂ ਦਾਨੀ ਸੱਜਣਾਂ ਵਲੋਂ ਸਹਾਰਾ ਜਨ ਸੇਵਾ ਦੇ ਸਹਿਯੋਗ ਨਾਲ ਸ਼ਹਿਰ ਦੇ ਮੇਨ ਚੌਂਕ ਸ਼ਹੀਦ ਭਗਤ ਸਿੰਘ ਵਿਖੇ ਪਾਣੀ ਦੀ ਟੈਂਕੀ ਸਹਾਰਾ ਵਰਕਰ ਰਾਮ ਸਿੰਘ ਸ਼ਹੀਦ ਦੀ ਯਾਦ ਵਿਚ ਟੈਂਕੀ ਸਥਾਪਤ ਕੀਤੀ ਗਈ। ਇਯ ਮੌਕੇ ਸਹਾਰਾ ਜਨ ਸੇਵਾ ਦੇ ਵਰਕਰਾਂ ਤੋਂ ਇਲਾਵਾ ਸ਼ਹਿਰ ਦੇ ਹੋਰ ਵੀ ਵਿਅਕਤੀ ਹਾਜ਼ਰ ਸਨ। 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply