Thursday, March 28, 2024

ਚੌਲਾਂ ਦਾ ਲੰਗਰ ਲਗਾਇਆ ਗਿਆ

PPN2101201804ਧੂਰੀ, 21 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਗੁਰੂ ਨਾਨਕ ਕਾਰ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਚੌਲਾਂ ਦਾ ਲੰਗਰ ਲਗਾਇਆ ਗਿਆ।ਇਸ ਮੌਕੇ ਹਰਜੀਤ ਸਿੰਘ, ਮਨਜੀਤ ਸਿੰਘ, ਗੁਰਮੇਲ ਸਿੰਘ, ਸੁਖਦੇਵ ਸਿੰਘ, ਹਰਦੀਪ ਸਿੰਘ, ਤਲਵੀਰ ਸਿੰਘ, ਜਤਿੰਦਰ ਸਿੰਘ ਨੇ ਲੰਗਰ ਵਰਤਾਉਣ ਦੀ ਸੇਵਾ ਕੀਤੀ।ਉਨਾਂ ਨੇ ਮਾਨਵਤਾ ਦੀ ਭਲਾਈ ਅਤੇ ਲੋੜਵੰਦਾਂ ਦੀ ਮਦਦ ਕਰਨਾ ਹੀ ਮਨੁੱਖਤਾ ਦਾ ਅਸਲੀ ਧਰਮ ਦੱਸਿਆ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply