Friday, April 26, 2024

ਗੁਰਦੁਆਰਾ ਬੋਹੜੀ ਸਾਹਿਬ ਵਿਖੇ ਹੋਲਾ ਮੁਹੱਲਾ ਮੌਕੇ ਨੌਜਵਾਨਾਂ ਨੇ ਕੀਤੀ ਸਫਾਈ ਦੀ ਸੇਵਾ

PPN2802201802ਅੰਮ੍ਰਿਤਸਰ, 28 ਫਰਵਰੀ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮਨਾਏ ਜਾਂਦੇ ਸਲਾਨਾ ਹੋਲਾ ਮੁਹੱਲਾ ਸਮਾਗਮ ਦੇ ਸਬੰਧ ਵਿੱਚ ਇਲਾਕੇ ਦੇ ਨੋਜਵਾਨਾਂ ਨੇ ਸ਼ਰਧਾ ਪੂਰਵਕ ਸਫਾਈ ਕੀਤੀ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply