Tuesday, March 19, 2024

ਟਾਇਲਾਂ ਲਗਾਉਣ ਦੇ ਕੰਮ ਦਾ ਕੋਂਸਲਰ ਭੁਪਿੰਦਰ ਸਿੰਘ ਹੈਪੀ ਨੇ ਕੀਤਾ ਨਰੀਖਣ

PPN2105201814ਜੰਡਿਆਲਾ ਗੁਰੂ, 21 ਮਈ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਤਾਨਕ ਵਾਰਡ ਨੰਬਰ 5 ਜੋਤੀਸਰ ਕਾਲੋਨੀ ਵਿਖੇ  ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਦਿਸ਼ਾ ਨਿਰਦੇਸ਼ਾਂ `ਤੇ ਗਲੀਆਂ ਨੂੰ ਪੱਕਾ ਕਰਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਭੁਪਿੰਦਰ ਸਿੰਘ ਹੈਪੀ ਕੋਂਸਲਰ ਨੇ ਗਲੀ ਵਿਚ ਟਾਇਲਾਂ ਲਗਾਉਣ ਦੇ ਕੰਮ ਦਾ ਨਰੀਖਣ ਕਰਦਿਆਂ ਪੱਤਰਕਾਰਾਂ ਨੂੰ ਦੱਸਿਆ ਕਿ ਵਾਰਡ ਨੰਬਰ 5 ਦੀ ਕੋਈ ਵੀ ਗਲੀ ਤੇ ਮੁਹੱਲਾ ਕੱਚਾ ਨਹੀਂ ਰਹੇਗਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਧੀਰ ਸਿੰਘ ਕੋਂਸਲਰ, ਸੁਰਿੰਦਰ ਕੁਮਾਰ ਏ.ਐ. ਈ, ਗਗਨਦੀਪ ਸਿੰਘ ਐਸ.ਓ, ਬਲਵਿੰਦਰ ਸਿੰਘ ਕਲਰਕ, ਮਦਨ ਮੋਹਨ, ਕੁਲਵਿੰਦਰ ਸਿੰਘ ਕਿੰਦਾ, ਗੁਰਮੇਲ ਸਿੰਘ, ਅਜੇ ਕੁਮਾਰ, ਇੰਦਰਜੀਤ ਕੁਮਾਰ, ਰਾਕੇਸ਼ ਕੁਮਾਰ, ਸਰਬਜੀਤ ਸਿੰਘ, ਰਣਜੀਤ ਸਿੰਘ ਆਦਿ ਮੁਹੱਲਾ ਨਿਵਾਸੀ ਮੌਜੂਦ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਲੋਂ ਸੀ.ਬੀ.ਐਸ.ਈ `ਰਾਸ਼ਟਰੀ ਕ੍ਰੈਡਿਟ ਫ੍ਰੇਮਵਰਕ` ਪ੍ਰੋਗਰਾਮ ਦੀ ਮੇਜ਼ਬਾਨੀ

ਅੰਮ੍ਰਿਤਸਰ. 19 ਮਾਰਚ (ਜਗਦੀਪ ਸਿੰਘ) – ਰਾਸ਼ਟਰੀ ਸਿੱਖਿਆ ਨੀਤੀ (ਐਨ.ਈ.ਪੀ-2020) ਵਿੱਚ ਦਰਸਾਏ ਉਦੇਸ਼ਾਂ ਨੂੰ ਅੱਗੇ …

Leave a Reply