Thursday, April 25, 2024

ਪ੍ਰਧਾਨ ਮੰਤਰੀ ਨੇ ਅਫ਼ਗ਼ਾਨਿਸਤਾਨ ਵਿੱਚ ਹੋਏ ਅੱਤਵਾਦੀ ਹਮਲਿਆਂ ਦੀ ਕੀਤੀ ਨਿੰਦਾ

ਦਿੱਲੀ, 3 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਅਫ਼ਗ਼ਾਨਿਸਤਾਨ ਵਿੱਚ ਹੋਏ ਆਤੰਕੀ ਹਮਲਿਆਂ ਦੀ ਜ਼ੋਰਦਾਰ ਨਿੰਦਾ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ, `ਕੱਲ੍ਹ ਅਫ਼ਗ਼ਾਨਿਸਤਾਨ ਵਿੱਚ ਹੋਏ ਆਤੰਕੀ ਹਮਲਿਆਂ ਦੀ ਅਸੀਂ ਜ਼ੋਰਦਾਰ ਨਿੰਦਾ ਕਰਦੇ ਹਾਂ। ਉਹ ਅਫ਼ਗ਼ਾਨਿਸਤਾਨ ਦੇ ਬਹੁਸੱਭਿਆਚਾਰਕ ਤਾਣੇ-ਬਾਣੇ ’ਤੇ ਹਮਲੇ ਹਨ। ਮੇਰੀਆਂ ਭਾਵਨਾਵਾਂ ਦੁਖੀ ਪਰਿਵਾਰਾਂ ਨਾਲ ਹਨ। ਮੈਂ ਜ਼ਖਮੀਆਂ ਦੇ ਛੇਤੀ ਰਾਜ਼ੀ ਹੋਣ ਦੀ ਕਾਮਨਾ ਕਰਦਾ ਹਾਂ। ਦੁੱਖ ਦੀ ਇਸ ਘੜੀ ਵਿੱਚ ਭਾਰਤ ਅਫ਼ਗ਼ਾਨਿਸਤਾਨ ਸਰਕਾਰ ਦੀ ਮਦਦ ਲਈ ਤਿਆਰ ਹੈ।`

Check Also

1525 ਵਿੱਚੋਂ 596 ਸ਼ਰਧਾਲੂਆਂ ਨੂੰ ਵੀਜੇ ਨਾ ਦੇਣੇ ਮੰਦਭਾਗੀ ਕਾਰਵਾਈ- ਸਕੱਤਰ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਸਬੰਧੀ 13 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਜਥਾ ਅੰਮ੍ਰਿਤਸਰ, …

Leave a Reply