Friday, March 29, 2024

ਨਸ਼ੇ ਨਾ ਕਰਨ ਦੀ ਲੋਕਾਂ ਨੂੰ ਕੀਤੀ ਅਪੀਲ

PPN2707201817ਬਠਿੰਡਾ, 27 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸਥਾਨਕ ਨਰੂਆਣਾ ਰੋਡ ਵਿਖੇ ਨੌਜਵਾਨਾਂ ਨੇ ਹੱਥਾਂ ਵਿੱਚ  ਪੋਸਟਰ ਫੜ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਲੋਕਾਂ ਨੂੰ ਨਸ਼ੇ ਨਾ ਕਰਨ ਦੀ ਅਪੀਲ ਕੀਤੀ।ਇਸ ਮੌਕੇ ਕੰਵਲ ਵਧਵਾ, ਹਸਨ ਵਧਵਾ, ਅਕਾਸ਼, ਨੰਨੂ ਤੇ ਹੋਰ ਨੌਜਵਾਨ ਹਾਜਰ ਸਨ।
 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply