Saturday, April 20, 2024

ਦੋ ਸੰਤਾਂ ਦੇ ਵਿਵਾਦ ਨੂੰ ਹੱਲ ਕਰਨ ਲਈ ਬਣੀ ਪੰਜ ਮੈਂਬਰੀ ਕਮੇਟੀ ਨੇ ਰਿਪੋਰਟ ਸੌਂਪੀ

ਅੰਮ੍ਰਿਤਸਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਸੰਤ ਬਾਬਾ ਜੀਤ ਸਿੰਘ ਜੀ ਤੇ ਸੰਤ ਬਾਬਾ ਜਸਪਾਲ ਸਿੰਘ ਜੀ ਨਿਰਮਲ ਕੁਟੀਆ ਜੌਹਲਾਂ ਦੇ ਚੱਲ ਰਹੇ ਆਪਸੀ Akal Takhat1ਵਾਦ-ਵਿਵਾਦ ਨੂੰ ਸੁਲਝਾਉਣ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਜੋ ਪੰਜ ਮੈਂਬਰੀ ਕਮੇਟੀ ਬਣਾਈ ਗਈ ਸੀ।ਉਸ ਪੰਜ ਮੈਂਬਰੀ ਕਮੇਟੀ ਮੈਂਬਰਾਂ ਵਿਚੋਂ ਅੱਜ ਸੰਤ ਬਾਬਾ ਗੁਰਚਰਨ ਸਿੰਘ ਪ੍ਰਧਾਨ ਦੁਆਬਾ ਨਿਰਮਲ ਮੰਡਲ ਤੇ ਸੰਤ ਹਰਕ੍ਰਿਸ਼ਨ ਸਿੰਘ ਪ੍ਰਧਾਨ ਨਿਰਮਲਾ ਸੰਤ ਮੰਡਲ ਪੰਜਾਬ ਦੁਆਰਾ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪੀ ਗਈ ਹੈ।ਰਿਪੋਰਟ ਸੌਂਪਣ ਉਪਰੰਤ ਪੰਜ ਮੈਂਬਰੀ ਕਮੇਟੀ ਵੱਲੋਂ ਆਏ ਸੰਤਾਂ ਨੇ ਕਿਹਾ ਕਿ ਉਨਾਂ ਨੂੰ ਜੋ ਇਹ ਸੇਵਾ ਸੌਂਪੀ ਸੀ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਕੇ ਅੱਜ ਰਿਪੋਰਟ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਸੌਂਪ ਦਿੱਤੀ ਹੈ।

Check Also

KAUSA Trust hosts an art exhibition of students from Hans Raj Mahila Maha Vidyalaya

Amritsar, April 4 Punjab Post Bureau) – KAUSA Trust proudly hosted an art exhibition featuring …

Leave a Reply