Tuesday, April 16, 2024

ਸਮਾਜ ਸੇਵਕ ਸਵ. ਮਨਮੋਹਨ ਸਿੰਘ ਨਮਿਤ ਸ਼ਰਧਾਜਲੀ ਸਮਾਗਮ 12 ਅਗਸਤ ਨੂੰ

PPN1008201824ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ- ਸੰਧੂ) – ਬੀਤੇ ਦਿਨੀ ਚਲਾਣਾ ਕਰ ਗਏ ਸਮਾਜ ਸੇਵਕ ਸਵ. ਮਨਮੋਹਨ ਸਿੰਘ ਨਮਿਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਮਿਤੀ 12 ਅਗਸਤ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਸੰਧੂ ਕਲੌਨੀ ਛੇਹਰਟਾ ਅੰਮ੍ਰਿਤਸਰ ਵਿਖੇ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਜਲੀ ਸਮਾਗਮ ਦੁਪਹਿਰ 12.00 ਤੋਂ 1.00 ਵਜੇ ਤੱਕ ਗੁਰਦੁਆਰਾ ਸਾਹਿਬ ਕਬੀਰ ਪਾਰਕ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਹੋਵੇਗਾ। 

Check Also

ਐਮ.ਪੀ ਔਜਲਾ ਦੇ ਗ੍ਰਹਿ ਵਿਸ਼ਵ ਪ੍ਰਸਿੱਧ ਸ਼ਾਇਰਾ ਕੁਲਵੰਤ ਕੌਰ ਚੰਨ (ਫਰਾਂਸ) ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਸਾਹਿਤ ਦੀ ਮਹਾਨ ਸ਼ਾਇਰਾ ਕੁਲਵੰਤ ਕੌਰ ਚੰਨ …

Leave a Reply