Friday, March 29, 2024

ਰਾਸ਼ਟਰਪਤੀ ਨੇ ਪਾਰਸੀ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਦਿੱਤੀਆਂ ਸ਼ੁਭਕਾਮਨਾਵਾਂ

Kovind Prezਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮਨਾਥ ਕੋਵਿੰਦ ਨੇ ਪਾਰਸੀ ਨਵੇਂ ਸਾਲ ਦੀ ਪੂਰਵ ਸੰਧਿਆ ’ਤੇ ਆਪਣੇ ਸੰਦੇਸ਼ ਵਿੱਚ ਕਿਹਾ ਹੈ ਕਿ `ਪਾਰਸੀ ਨਵੇਂ ਸਾਲ ਦੇ ਪਵਿੱਤਰ ਮੌਕੇ ’ਤੇ, ਮੈਂ ਸਾਰੇ ਦੇਸ਼ ਵਾਸੀਆਂ, ਵਿਸ਼ੇਸ਼ ਕਰਕੇ ਆਪਣੇ ਸਾਰੇ ਪਾਰਸੀ ਭਾਈਆਂ ਅਤੇ ਭੈਣਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ।ਇਹ ਵਿਸ਼ੇਸ਼ ਉਤਸਵ ਸਾਰੇ ਲੋਕਾਂ ਦੇ ਜੀਵਨ ਵਿੱਚ ਸ਼ਾਂਤੀ ਅਤੇ ਸਮ੍ਰਿੱੱਧੀ ਲੈ ਕੇ ਆਵੇ ਅਤੇ ਸਾਰਿਆਂ ਦੇ ਪ੍ਰਤੀ ਮੇਲਜੋਲ, ਸੁਹਿਰਦਤਾ ਅਤੇ ਸਦਭਾਵਨਾ ਦੀ ਸਾਡੀ ਪ੍ਰਤੀਬੱਧਤਾ ਨੂੰ ਹੋਰ ਦ੍ਰਿੜ ਕਰੇ, ਅਜਿਹੀ ਮੇਰੀ ਕਾਮਨਾ ਹੈ।”

Check Also

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਸਮਾਗਮ 23 ਤੋਂ 26 ਮਾਰਚ ਤੱਕ

ਅੰਮ੍ਰਿਤਸਰ/ਨਾਦੇੜ, 19 ਮਾਰਚ (ਸੁਖਬੀਰ ਸਿੰਘ) – ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜ ਪਿਆਰੇ …

Leave a Reply