Friday, March 29, 2024

ਖ਼ਾਲਸਾ ਕਾਲਜ ਵਿਖੇ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ

PPN2609201812ਅੰਮ੍ਰਿਤਸਰ, 26 ਸਤੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਦੇ ਸਹਿਯੋਗ ਨਾਲ ਨੈਸ਼ਨਲ ਬੁੱਕ ਟਰੱਸਟ, ਦਿੱਲੀ ਵੱਲੋਂ ਕਾਲਜ ਸਥਿਤ ਲਾਇ੍ਰਬੇਰੀ ਵਿਖੇ 7 ਰੋਜ਼ਾ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ।ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕਿਹਾ ਹੈ ਕਿ ਹਰੇਕ ਮਨੁੱਖ ਨੂੰ ਵੱਧ ਤੋਂ ਵੱਧ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ, ਜੋ ਬੇਹਤਰੀਨ ਮਨੁੱਖ ਦਾ ਨਿਰਮਾਣ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾਂ ਯਤਨਸ਼ੀਲ ਰਿਹਾ ਕਿ ਲੋਕਾਂ ਤੱਕ ਵੱਧ ਤੋਂ ਵੱਧ ਗਿਆਨ, ਸਾਹਿਤ ਜਾਂ ਪੁਸਤਕਾਂ ਪਹੁੰਚ ਸਕਣ।ਇਹ ਪ੍ਰਦਰਸ਼ਨੀ 30 ਸਤੰਬਰ ਤੱਕ ਸਵੇਰੇ 10:00 ਤੋਂ ਸ਼ਾਮੀ 7:00 ਵਜੇ ਤੱਕ ਚਲੇਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਪੁਸਤਕ ਪ੍ਰਦਰਸਨੀ ’ਚ ਪਹੁੰਚ ਕੇ ਵੱਧ ਤੋਂ ਵੱਧ ਇਸ ਦਾ ਲਾਭ ਲੈਣ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply