Saturday, April 20, 2024

ਕੇਂਦਰ ਸਰਕਾਰ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ ਦੇਵੇਗੀ 2-2 ਲੱਖ ਤੇ ਜਖਮੀਆਂ ਨੂੰ 50-50 ਹਜਾਰ

PPN1910201808ਨਵੀਂ ਦਿੱਲੀ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਖੇ ਦੁਸਹਿਰੇ ਦੇ ਤਿਓਹਾਰ ਮੌਕੇ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਮ੍ਰਿਤਕਾਂ ਨੂੰ ਕੇਂਦਰ ਸਰਕਾਰ ਵਲੋਂ 2-2 ਲੱਖ ਅਤੇ ਜਖਮੀਆਂ ਨੂੰ 5-50 ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply