Friday, March 29, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ 2018 ਵਿਚ ਹੋਣ GNDU1ਵਾਲੀਆਂ ਪ੍ਰੀਖਿਆਵਾਂ ਦੇ ਰੈਗੂਲਰ ਤੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ  www.gndu.ac.in <http://www.gndu.ac.in> `ਤੇ ਉਪਲਬਧ ਹਨ।ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਇਸ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ ਅਤੇ ਇਹ ਰੋਲ ਨੰਬਰ / ਹਾਲ ਟਿਕਟ ਹਰੇਕ ਵਿਦਿਆਰਥੀ ਪ੍ਰੀਖਿਆ ਕੇਂਦਰ ਵਿਚ ਪ੍ਰਵੇਸ਼ ਹੋਣ ਸਮੇਂ ਆਪਣੇ ਨਾਲ ਜਰੂਰ ਲੈ ਕੇ ਆਉਣ

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply