Friday, April 19, 2024

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਸਭ ਲਈ ਸਤਿਕਾਰਯੋਗ – ਬਿਕਰਮ ਮਜੀਠੀਆ

ਅੰਮ੍ਰਿਤਸਰ, 2 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ Bikram Majithiaਉਹ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਬਹੁਤ ਸਤਿਕਾਰ ਕਰਦੇ ਹਨ।ਉਨਾਂ ਕਿਹਾ ਕਿ ਇੰਦਰਾ ਗਾਂਧੀ ਤੇ ਰਾਜੀਵ ਗਾਂਧੀ ਨੂੰ ਛੱਡ ਕੇ ਬਾਕੀ ਦੇ ਪ੍ਰਧਾਨ ਮੰਤਰੀਆਂ ਨੇ ਆਪੋ ਆਪਣੇ ਕਾਰਜਕਾਲ ਦੌਰਾਨ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਅਤੇ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਹਿਮ ਯੌਗਦਾਨ ਪਾਇਆ।  

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply