Thursday, April 25, 2024

ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਦੀ ਦੁਰਵਰਤੋਂ ਰੋਕਣ ਦੇ ਆਦੇਸ਼

ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 Ban Ordersਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 16 ਮਾਰਚ 2019 ਤੱਕ ਲਾਗੂ ਰਹੇਗਾ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply