Thursday, April 25, 2024

ਪੁਲਵਾਮਾ ਦੇ ਸ਼ਹੀਦ ਸੈਨਿਕਾਂ ਨੂੰ ਮੋਮਬੱਤੀਆਂ ਜਗਾ ਕੇ ਦਿੱਤੀ ਸ਼ਰਧਾਂਜਲੀ

ਜੰਡਿਆਲਾ ਗੁਰੂ, 16 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨ ਜੰਮੂ ਕਸ਼ਮੀਰ ਦੇ ਪੁੁਲਵਾਮਾ ਵਿਖੇ ਸੀ.ਆਰ.ਪੀ.ਐਫ ਦੇ ਕਾਫਲੇ `ਤੇ ਦਹਿਸ਼ਤੀ PPN1602201927ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਦੀ ਆਤਮਿਕ ਸਾਂਤੀ ਲਈ ਸਥਾਨਕ ਸਰਸਵਤੀ ਹੈਲਥ ਕਲੱਬ ਦੇ ਪ੍ਰਧਾਨ ਵਰਿੰਦਰ ਸੂਰੀ ਦੀ ਅਗਵਾਈ `ਚ ਮੋਮਬੱਤੀਆਂ ਜਗਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ।ਨੌਜਵਾਨਾਂ ਨੇ ਜ਼ਖਮੀ ਹੋਏ ਜਵਾਨਾਂ ਦੇ ਛੇਤੀ ਤੰਦਰੁਸਤ ਹੋਣ ਦੀ ਕਾਮਨਾ ਵੀ ਕੀਤੀ ਅਤੇ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ।ਇਸ ਮੋਕੇ ਸਰਸਵਤੀ ਹੈਲਥ ਕਲੱਬ ਦੇ ਕੌਚ ਪ੍ਦੀਪ ਸੂਰੀ, ਸੰਨੀ ਸੂਰੀ, ਵਿੱਕੀ ਸੂਰੀ, ਰਾਜਨ ਆਨੰਦ, ਰੋਹਿਤ, ਗੋਪੀ ਵਿਰਕ, ਸੰਨੀ, ਵਿੱਕੀ, ਰਜਤ ਸੂਰੀ, ਕਾਲੂ, ਗੌਰਵ, ਅਰਸ, ਮੋਤੀ ਸੂਰੀ ਸਾਹਿਲ, ਡਾ. ਪਸਾਹਨ, ਸੰਨੀ ਗੁਰੂ, ਅਭੀ, ਨਵਦੀਪ ਸਿੰਘ ਲੱਭਾ  ਆਦਿ ਕਲੱਬ ਮੈਂਬਰ ਹਾਜ਼ਰ ਸਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply