Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, March 22, 2019
ਤਾਜ਼ੀਆਂ ਖ਼ਬਰਾਂ

ਮੋਟਰ ਸਾਇਕਲ ਦੇ ਪਟਾਕੇ ਮਾਰਨ `ਤੇ ਪਾਬੰਦੀ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ Bhupinder Singh Dcpਭੁਪਿੰਦਰ ਸਿੰਘ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤੈਅਸ਼ੁਦਾ ਮਾਨਕਾਂ ਤੋਂ ਜ਼ਿਆਦਾ ਸ਼ੋਰ ਪ੍ਰਦੂਸ਼ਣ ਪੈਦਾ ਕਰਦੇ ਹਨ ਅਤੇ ਪਟਾਕੇ ਮਾਰਦੇ ਹਨ।ਜਿਸ ਨਾਲ ਆਮ ਜਨਤਾ ਨੂੰ ਪ੍ਰਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸ਼ੋਰ ਪ੍ਰਦੂਸ਼ਣ ਵੀ ਫੈਲਾਉਣ ਅਤੇ ਪਟਾਕੇ ਮਾਰਨ `ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।ਇਹ ਪਾਬੰਦੀ ਦਾ ਹੁਕਮ 12 ਮਈ 2019 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>