Oops! It appears that you have disabled your Javascript. In order for you to see this page as it is meant to appear, we ask that you please re-enable your Javascript!
Friday, March 22, 2019
ਤਾਜ਼ੀਆਂ ਖ਼ਬਰਾਂ

‘ਭਾਅ ਜੀ ਗੁਰਸ਼ਰਨ ਸਿੰਘ ਓਪਨ ਏਅਰ ਥੀਏਟਰ’ ਦਾ ਹੋਇਆ ਰਸਮੀ ਉਦਘਾਟਨ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ ) –    ਵਿਰਸਾ ਵਿਹਾਰ ਵਿਖੇ `ਭਾਅ ਜੀ ਗੁਰਸ਼ਰਨ ਸਿੰਘ ਓਪਨ ਏਅਰ ਥੀਏਟਰ` ਦਾ ਰਸਮੀ ਉਦਘਾਟਨ PUNJ1503201907ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ, ਸ਼ੋ੍ਰਮਣੀ ਅਦਾਕਾਰਾ ਸ਼੍ਰੀਮਤੀ ਜਤਿੰਦਰ ਕੌਰ, ਫਿਲਮੀ ਅਦਾਕਾਰ ਹਰਦੀਪ ਗਿੱਲ, ਅਦਾਕਾਰਾ ਅਨੀਤਾ ਦੇਵਗਨ, ਰਮੇਸ਼ ਯਾਦਵ, ਭੂਪਿੰਦਰ ਸਿੰਘ ਸੰਧੂ ਅਤੇ ਵਿਜੇ ਸ਼ਰਮਾ ਵਲੋਂ ਕੀਤਾ ਗਿਆ।
ਇਸ ਮੌਕੇ ਵਿਪਨ ਧਵਨ, ਇੰਦਰਜੀਤ ਸਹਾਰਨ, ਗੁਲਸ਼ਨ ਸੱਗੀ, ਗੁਰਤੇਜ ਮਾਨ, ਪਵੇਲ ਸੰਧੂ, ਧਰਵਿੰਦਰ ਔਲਖ, ਗੁਰਬਾਜ ਸਿੰਘ ਛੀਨਾ, ਨਰਿੰਦਰ ਸਾਂਘੀ, ਮਰਕਸ ਪਾਲ ਗੁਮਟਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ `ਚ ਦਰਸ਼ਕ ਅਤੇ ਨਾਟ ਪ੍ਰੇਮੀ ਹਾਜ਼ਰ ਸਨ।

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>