Oops! It appears that you have disabled your Javascript. In order for you to see this page as it is meant to appear, we ask that you please re-enable your Javascript!
Thursday, April 25, 2019
ਤਾਜ਼ੀਆਂ ਖ਼ਬਰਾਂ

ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੀ ਚੋਣ ਹੋਈ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ) – ਸਥਾਨਕ ਵਿਰਸਾ ਵਿਹਾਰ ਵਿਖੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਦੀ ਚੋਣ ਜੋਨ PUNJ1504201902ਆਗੂ ਮੁਖਤਾਰ ਸਿੰਘ ਗੋਪਲਾਪੁਰਾ ਮੱਜਵਿੰਡ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਰਬਸਮਤੀ ਨਾਲ ਸੁਮੀਤ ਸਿੰਘ ਨੂੰ ਜਥੇਬੰਦਕ ਮੁਖੀ, ਜਸਪਾਲ ਸਿੰਘ ਬਾਸਰਕੇ ਨੂੰ ਵਿੱਤ ਵਿਭਾਗ ਮੁਖੀ ਮਾਸਟਰ ਕੁਲਜੀਤ ਸਿੰਘ ਵੇਰਕਾ ਨੂੰ ਮਾਨਸਿਕ ਰੋਗ ਸਲਾਹਕਾਰ ਵਿਭਾਗ, ਧਰਵਿੰਦਰ ਸਿੰਘ ਕੋਹਾਲੀ ਨੂੰ ਮੀਡੀਆ ਵਿਭਾਗ ਮੁਖੀ ਅਤੇ ਮਨਜੀਤ ਸਿੰਘ ਬਾਸਰਕੇ ਨੂੰ ਮੈਗਜ਼ੀਨ ਅਤੇ ਸਭਿਆਚਾਰਕ ਵਿਭਾਗ ਮੁਖੀ ਚੁਣਿਆ ਗਿਆ।
               ਮੀਟਿੰਗ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਤਰਕਸ਼ੀਲ ਸੁਸਾਇਟੀ ਨਾਲ ਜੋੜਣ ਅਤੇ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਰਣਨੀਤੀ ਤਿਆਰ ਕੀਤੀ ਗਈ।ਇਸ ਮੌਕੇ ਸੁਖਮੀਤ ਸਿੰਘ, ਬਲਦੇਵ ਸਿੰਘ, ਬੀ.ਡੀ ਸਿੰਘ, ਹਰਜਿੰਦਰ ਜੈਨ, ਸਿਮਰਨਜੀਤ ਕੌਰ ਬੋਪਾਰਾਏ, ਕਿਰਤ ਸਿੰਘ, ਹਰਜਿੰਦਰ ਸਿੰਘ ਆਦਿ ਤਰਕਸ਼ੀਲ ਆਗੂ ਹਾਜ਼ਰ ਸਨ। 

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>