Friday, March 29, 2024

ਮਹੰਤ ਕਾਹਨ ਸਿੰਘ ਵਲੋਂ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ

PPN0811201414
ਬਠਿੰਡਾ, 8 ਨਵੰਬਰ (ਜਸਵਿੰਦਰ ਸਿੰਘ  ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਮੁਹੱਲਾ ਕਿੱਕਰ ਦਾਸ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਮਹੰਤ ਕਾਹਨ ਸਿੰਘ ਸੇਵਾ ਪੰਥੀ ਟਿਕਾਣਾ ਭਾਈ ਜਗਤਾ ਜੀ ਗੋਨਿਆਣਾ ਮੰਡੀ ਵਲੋਂ ਆਪਣੇ ਕਰ ਕਮਲਾਂ ਨਾਲ ਰੱਖਿਆ।ਇਸ ਸ਼ੱਭ ਮੌਕੇ ‘ਤੇ ਸੰਤ ਜਗਜੀਤ ਸਿੰਘ, ਭਾਈ ਭਰਪੂਰ ਸਿੰਘ, ਗਿਆਨੀ ਜਗਦੀਸ਼ ਸਿੰਘ ਪ੍ਰਧਾਨ ਮਲਕੀਤ ਸਿੰਘ, ਜਗਜੀਤ ਸਿੰਘ, ਕਸਮੀਰ ਸਿੰਘ ਰਾਜਪਾਲ ਸਿੰਘ, ਹਰਨੇਕ ਸਿੰਘ, ਹਰਮਿੰਦਰ ਸਿੰਘ, ਦਰਸ਼ਨ ਸਿੰਘ,ਸੇਵਾ ਸਿੰਘ, ਅਵਤਾਰ ਸਿੰਘ ਵੀ ਹਾਜ਼ਰ ਸਨ। ਪ੍ਰਬੰਧਕ ਕਮੇਟੀ ਅਤੇ ਮੁਹੱਲਾ ਨਿਵਾਸੀਆਂ ਵਲੋਂ ਮਹੰਤ ਕਾਹਨ  ਸਿੰਘ ਜੀ ਨੂੰ ਸਿਰੋਪਾਓ ਪਾ ਕੇ ਮਾਨ ਸਨਮਾਨ ਕੀਤਾ ਗਿਆ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply