Friday, December 9, 2022

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋ ਵਿਖੇ ਊਰਜਾ ਬਚਾਓ ਹਫ਼ਤਾ ਮਨਾਇਆ ਗਿਆ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਪਿੰਡ ਸ਼ੇਰੋ ਦੇ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਅਤੇ ਮੈਡਮ ਅਮਨਜੋਤ ਊਰਜ਼ਾ ਕਲੱਬ ਇੰਚਾਰਜ਼ ਦੀ ਅਗਵਾਈ ਹੇਠ ਊਰਜ਼ਾ ਬਚਾਓ ਹਫ਼ਤਾ ਮਨਾਇਆ ਗਿਆ।ਅਧਿਆਪਕਾਂ ਨੇ ਵਿਦਿਆਰਥੀਆਂ ਦੇ ਚਿੱਤਰਕਲਾ, ਭਾਸ਼ਣ ਅਤੇ ਲੇਖ ਲਿਖਣ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ ਕਰਦਿਆਂ ਊਰਜਾ ਬਚਾਉਣ ਦੇ ਨੁਕਤੇ ਸਾਂਝੇ ਕੀਤੇ।ਇਸ ਮੌਕੇ ਲੈਕ. ਜਰਨੈਲ ਸਿੰਘ, ਸੁਖਚੈਨ ਸਿੰਘ ਸਟੇਟ ਐਵਾਰਡੀ, ਮੈਡਮ ਵੰਦਨਾ ਰਾਣੀ, ਅਧਿਆਪਕ ਅਤੇ ਵਿਦਿਆਰਥੀ ਮੌਜ਼ੂਦ ਸਨ।

Check Also

‘ਐਨਾਲਿਟਿਕਲ ਇੰਸਟਰੂੂਮੈਂਟੇਸ਼ਨ ਰਿਸਰਚ ਦੇ ਤਾਜ਼ਾ ਰੁਝਾਨਾਂ’ ਬਾਰੇੇ ਸੈਮੀਨਾਰ

ਅੰਮ੍ਰਿਤਸਰ, 8 ਦਸੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਵਿਖੇ …