Thursday, April 18, 2024

ਸੁਤੰਤਰਤਾ ਦਿਵਸ ਤੇ ਤੀਆਂ ਦਾ ਤਿਉਹਾਰ ਮਨਾਇਆ

ਸੰਗਰੂਰ, 16 ਅਗਸਤ (ਜਗਸੀਰ ਲੌਂਗੋਵਾਲ) – ਬਾਬਾ ਬਿਸ਼ਨ ਗਿਰ ਪਬਲਿਕ ਸੀਨੀਅਰ ਸਕੈਂਡਰੀ ਸਕੂਲ ਝਾੜੋਂ ਵਿਖੇ ਸੁੰਤਤਰਤਾ ਦਿਵਸ ‘ਤੇ ਤੀਆਂ ਦਾ ਤਿਉਹਾਰ ਪੂਰੇ ਉਤਸਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਨਾਟਕ, ਕੋਰੀਓਗਰਾਫੀ, ਗਿੱਧਾ ਅਤੇ ਭੰਗੜਾ ਆਦਿ ਵੰਨਗੀਆਂ ਪੇਸ਼ ਕੀਤੀਆਂ।ਜਿਸ ਵਿਚੋਂ ਫਾਂਸੀ ਤੇ ਸੂਰਜ ਕੋਰਿਓਗ੍ਰਾਫੀ ਨੇ ਸਰੋਤਿਆਂ ਦਾ ਮਨ ਮੋਹ ਲਿਆ।ਇਸ ਮੌਕੇ ਸਕੂਲ ਪ੍ਰਿੰਸੀਪਲ ਬੂਟਾ ਸਿੰਘ ਵਾਇਸ ਪ੍ਰਿੰਸੀਪਲ ਰੁਪਿੰਦਰ ਕੌਰ ਅਤੇ ਸਮੂਹ ਸਟਾਫ਼ ਮੈਬਰ ਹਾਜ਼ਰ ਸਨ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …