Friday, February 3, 2023

ਐਡਵੋਕੇਟ ਵਿਪਨ ਢੰਡ ਵਲੋਂ ਯੋ ਯੋ ਕੁਲਚਾ ਦੁਕਾਨ ਦਾ ਉਦਘਾਟਨ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਵਿਪਨ ਢੰਡ ਨੇ ਸੰਧੂ ਕਾਲੋਨੀ ਛੇਹਰਟਾ ਵਿਖੇ ਯੋ ਯੋ ਕੁਲਚਾ ਦੀ ਦੁਕਾਨ ਦਾ ਉਦਘਾਟਨ ਕੀਤਾ।ਯੋ-ਯੋ ਕੁਲਚਾ ਦੀ ਦੁਕਾਨ ਦੇ ਮਾਲਕ ਰਾਜੀਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਉਦੇਸ਼ ਸ਼ਹਿਰ ਵਾਸੀਆਂ ਨੂੰ ਪੌਸ਼ਟਿਕ ਭੋਜਨ ਵਜੋਂ ਵੱਖ-ਵੱਖ ਕਿਸਮਾਂ ਦੇ ਕੁੱਲਚੇ ਖੁਆਉਣਾ ਹੈ, ਤਾਂ ਜੋ ਉਨ੍ਹਾਂ ਨੂੰ ਸਵਾਦ ਦੇ ਨਾਲ-ਨਾਲ ਸਿਹਤ ਵੀ ਮਿਲ ਸਕੇ।

Check Also

ਸਰਕਾਰੀ ਸੀਨੀ./ ਸੈਕੰ. ਸਕੁਲ (ਲੜਕੇ) ਸਮਰਾਲਾ ਵਿਖੇ ਸੈਸ਼ਨ 2023-24 ਲਈ ਦਾਖ਼ਲਾ ਮੁਹਿੰਮ ਦਾ ਆਗਾਜ਼

ਸਮਰਾਲਾ, 2 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ …