Tuesday, June 6, 2023

ਸ੍ਰੋਮਣੀ ਭਗਤ ਨਾਮਦੇਵ ਜੀ ਦਾ ਸਲਾਨਾ ਭੰਡਾਰਾ ਲਗਾਇਆ ਗਿਆ

ਅੰਮ੍ਰਿਤਸਰ, 3 ਨਵੰਬਰ (ਸੁਖਬੀਰ ਸਿੰਘ) – ਸ੍ਰੋਮਣੀ ਭਗਤ ਨਾਮਦੇਵ ਜੀ ਦਾ ਸਲਾਨਾ ਭੰਡਾਰਾ ਅੱਜ ਸਥਾਨਕ ਕਟੜਾ ਮਿੱਤ ਸਿੰਘ ਵਿਖੇ ਸੰਗਤਾਂ ਵਲੋਂ ਬੜੀ ਹੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੇ ਚਲਦੇ  ਮੁੱਖ ਸੇਵਾਦਾਰ ਨੀਟਾ ਪਹਿਲਵਾਨ ਵਲੋ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਮੌਕੇ ਸਾਨੂ, ਰੋਹਿਤ ਅਰੋੜਾ, ਹਿਤੇਸ਼ ਵਰਮਾ, ਸ਼ਿਵਾਂਸ਼, ਬੰਸੀ ਲਾਲ, ਅਕਸ਼ਿਤ ਗੁਪਤਾ, ਸ਼ੀਤਲਾ ਪ੍ਰਸ਼ਾਦ ਆਦਿ ਮੌਜ਼ੂਦ ਸਨ।

Check Also

ਜੇ.ਏ.ਸੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ

ਜੀ.ਐਨ.ਡੀ.ਯੂ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਵੀ ਪੋਰਟਲ ਨੂੰ ਰੱਦ ਕਰਨ ਦੀ ਅਪੀਲ ਅੰਮਿ੍ਰਤਸਰ, 6 ਜੂਨ …