Friday, December 9, 2022

ਗੋਬਿੰਦ ਬਾਲਵਾੜੀ ਹਾਈ ਸਕੂਲ ਨੇ ਸਪੋਰਟਸ ਦਿਵਸ ਮਨਾਇਆ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਗੋਬਿੰਦ ਬਾਲਵਾੜੀ ਹਾਈ ਸਕੁਲ ਵਲੋਂ ਅਮਨਦੀਪ ਕ੍ਰਿਕੇਟ ਅਕੈਡਮੀ ਵਿਖੇ ਸਪੋਰਟਸ ਦਿਵਸ ਮਨਾਇਆ ਗਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੀਵ ਕੁਮਾਰ ਦੇਵਗਨ ਅਤੇ ਪ੍ਰਿੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਨੇ ਅੱਵਲ ਰਹੇ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ।ਮੈਨੇਜਿੰਗ ਡਾਇਰੈਕਟਰ ਦੇਵਗਨ ਨੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ।ਇਸ ਮੌਕੇ ਮੈਡਮ ਪ੍ਰਭਜੋਤ ਕੌਰ ਮੋਨਿਕਾ, ਸੁਖਰਾਜ ਕੌਰ, ਸ਼ਰਨਜੀਤ ਕੌਰ, ਜਸਪ੍ਰੀਤ ਕੌਰ, ਅਮਨਦੀਪ ਕੌਰ, ਸਿਮਰਨਜੀਤ ਕੌਰ, ਕੋਮਲਪ੍ਰੀਤ ਕੌਰ ਆਦਿ ਹਾਜ਼ਰ ਸਨ।

Check Also

ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਬੱਚਿਆਂ ਦਾ ਨਾਲਿਟਸ ਦਾ ਪੇਪਰ ਲਿਆ

ਸੰਗਰੂਰ 8 ਦਸੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਬਚਿਆਂ ਦਾ ਨਾਲਿਟਸ …