ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਫਤਿਹਪੁਰ ਰਾਜਪੂਤਾਂ ਵਿਖੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਬਲਾਕ ਜੰਡਿਆਲਾ ਗੁਰੂ ਦੇ ਪਿੰਡਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਰਣਧੀਰ ਸਿੰਘ ਮੂਧਲ ਦੀ ਯੋਗ ਅਗਵਾਈ ਹੇਠ ਲਿੰਗ ਅਧਾਰਿਤ ਹਿੰਸਾਂ ਵਿਰੁੱਧ ਅਭਿਆਨ ਸਬੰਧੀ ਜਾਗਰੂਕਤਾ ਕੈਂਪਾਂ ਦੀ ਸ਼ੁਰੂਆਤ ਕੀਤੀ ਗਈ।ਪਿੰਡ ਫਤਿਹ ਰਾਜਪੂਤਾਂ ਦੇ ਆਜੀਵਿਕਾ ਸੈਲਫ ਹੈਲਪ ਗਰੁੱਪਾਂ ਦੇ ਮੈਬਰਾਂ ਅਤੇ ਪਿੰਡ ਵਾਸੀਆਂ ਨੂੰ ਲਿੰਗ ਅਧਾਰਿਤ ਹਿੰਸਾ ਵਿਰੁੱਧ ਅਭਿਆਨ ਅਤੇ ਰਾਜਵਿੰਦਰ ਕੌਰ ਬਲਾਕ ਇੰਚਾਰਜ਼ ਆਜੀਵਿਕ ਨੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ।ਇਸ ਮੋਕੇ ਆਜੀਵਿਕਾ ਸਕੀਮ ਤਹਿਤ ਕੰਮ ਕਰ ਰਹੀਆਂ ਅਮਨਦੀਪ ਕੌਰ, ਰੈਨੂੰ ਬਾਲਾ, ਸਿਮਰਨਜੀਤ ਕੌਰ, ਜਤਿੰਦਰ ਕੌਰ, ਐਕਟੀਵ ਵਮੈਨ ਅਤੇ ਬੈਂਕ ਸਖੀਆਂ ਹਾਜ਼ਰ ਸਨ।
Check Also
ਵਿਸ਼ਵ ਪੰਜਾਬੀ ਸਭਾ ਕੈਨੇਡਾ ਵਲੋਂ ‘ਸ਼ਰਧਾਂਜਲੀ ਸਮਾਗਮ
ਲੱਖਾ ਸਲੇਮਪੁਰੀ ਅਤੇ ਮੈਡਮ ਰਾਜਬੀਰ ਕੌਰ ਗਰੇਵਾਲ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ …