Tuesday, March 21, 2023

ਨੌਜਵਾਨਾਂ ਨੂੰ ਨਵੇਂ ਵੋਟਰ ਬਨਣ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਆਰੰਭ

ਅੰਮ੍ਰਿਤਸਰ, 4 ਦਸੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਅੰਮਿ੍ਰਤਸਰ-1 ਮਨਕੰਵਲ ਸਿੰਘ ਚਾਹਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਇੰਦਰਜੀਤ ਸਿੰਘ ਦੀ ਅਗਵਾਈ ‘ਚ 016-ਅੰਮ੍ਰਿਤਸਰ ਪੱਛਮੀ ਸਵੀਪ ਟੀਮ ਦੇ ਇੰਚਾਰਜ਼ ਡਾ: ਸੁਨੀਲ ਗੁਪਤਾ ਅਤੇ ਉਹਨਾਂ ਦੀ ਸਵੀਪ ਟੀਮ ਨੇ ਨੌਜਵਾਨਾਂ ਨੂੰ ਨਵੇਂ ਵੋਟਰ ਬਨਣ ਬਾਰੇ ਜਾਗਰੂਕ ਕਰਨ ਲਈ ਵੱਡੇ ਪੱਧਰ ‘ਤੇ ਜਾਗਰੂਕਤਾ ਮੁਹਿਮ ਆਰੰਭ ਕੀਤੀ ਗਈ।

Check Also

ਖਾਲਸਾ ਕਾਲਜ ਵਿਖੇ ‘ਯੂ.ਜੀ.ਸੀ ਨੈਟ ਪੈਪ੍ਰੇਸ਼ਨ ਸਟ੍ਰੈਟਰਜੀ ਅਤੇ ਕੈਰੀਅਰ ਗਾਇਡੈਂਸ ’ਤੇ ਵਰਕਸ਼ਾਪ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਗਣਿਤ ਵਿਭਾਗ ਵਲੋਂ ਵਿਦਿਆਰਥੀਆਂ ਲਈ …