ਸਮਰਾਲਾ, 9 ਦਸੰਬਰ (ਇੰਦਰਜੀਤ ਸਿੰਘ ਕੰਗ) – ਪ੍ਰੋਫੈਸਰ ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਡਾ. ਪਰਮਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਉਘੇ ਨਾਟਕਕਾਰ ਡਾ. ਸਤੀਸ਼ ਕੁਮਾਰ ਵਰਮਾ ਕੱਲ੍ਹ ‘ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਯਾਦਗਾਰੀ ਭਾਸ਼ਣ’ ਲਈ 11 ਦਸੰਬਰ ਦਿਨ ਐਤਵਾਰ ਨੂੰ ਸਵੇਰੇ ਠੀਕ 10.00 ਵਜੇ ਕਵਿਤਾ ਭਵਨ ਮਾਛੀਵਾੜਾ ਰੋਡ ਸਮਰਾਲਾ ਵਿਖੇ ਪੁੱਜਣਗੇ।ਉਨ੍ਹਾਂ ਦਾ ਇਹ ਭਾਸ਼ਣ ਸਵੇਰੇ 10.15 ਵਜੇ ਤੋਂ 11.15 ਵਜੇ ਤੱਕ ਹੋਵੇਗਾ।
Check Also
ਸਰਕਾਰੀ ਸੀਨੀ./ ਸੈਕੰ. ਸਕੁਲ (ਲੜਕੇ) ਸਮਰਾਲਾ ਵਿਖੇ ਸੈਸ਼ਨ 2023-24 ਲਈ ਦਾਖ਼ਲਾ ਮੁਹਿੰਮ ਦਾ ਆਗਾਜ਼
ਸਮਰਾਲਾ, 2 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ …