Tuesday, June 6, 2023

ਪੈਰਾਮਾਊਂਟ ਸਕੂਲ ਲਹਿਰਾ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਬਾਲ ਕੇ ਕੀਤੀ ਗਈ।ਸਾਰੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਇਸ ਤਿਉਹਾਰ ਨੂੰ ਰਵਾਇਤੀ ਅਤੇ ਮਨੋਰਜ਼ਕ ਢੰਗ ਨਾਲ ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਗਈ।
ਇਸ ਮੌਕੇ ਪ੍ਰਿੰਸੀਪਲ ਯਸ਼ਪਾਲ ਸਿੰਘ ਰਾਣਾ ਅਤੇ ਵਾਇਸ ਪ੍ਰਿੰਸੀਪਲ ਅੰਕਿਤ ਕਾਲੜਾ, ਨਾਇਬ ਸਿੰਘ, ਗੁਰਵਿੰਦਰ ਸਿੰਘ, ਸਕੂਲ ਦਾ ਸਾਰਾ ਸਟਾਫ ਅਤੇ ਵਿਦਿਆਰਥੀਆਂ ਵਿਸ਼ੇਸ਼ ਤੌਰ ‘ਤੇ ਮੌਜ਼ੂਦ ਰਹੇ।

Check Also

ਜੇ.ਏ.ਸੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ

ਜੀ.ਐਨ.ਡੀ.ਯੂ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਵੀ ਪੋਰਟਲ ਨੂੰ ਰੱਦ ਕਰਨ ਦੀ ਅਪੀਲ ਅੰਮਿ੍ਰਤਸਰ, 6 ਜੂਨ …