ਅੰਮਿਤਸਰ 21 ਮਾਰਚ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਨੇ ਦੱਸਿਆ ਹੈ ਕਿ 23 ਮਾਰਚ 2023 ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ’ਚ ਛੁੱਟੀ ਰਹੇਗੀ।ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਵਿਭਾਗ ਵਲੋਂ ਦੇਸ਼ ਦੇ ਮਹਾਨ ਸ਼ਹੀਦਾਂ ਦੇ ਬਲਿਦਾਨ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂਹ ਸੇਵਾ ਕੇਂਦਰਾਂ ’ਚ ਉਕਤ ਦਿਨ ਛੁੱਟੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
Check Also
ਜੇ.ਏ.ਸੀ ਵਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਦੇ ਕੇਂਦਰੀਕਿ੍ਰਤ ਦਾਖਲਾ ਪੋਰਟਲ ਨੂੰ ਰੱਦ ਕਰਨ ਦੇ ਫੈਸਲੇ ਦਾ ਸਵਾਗਤ
ਜੀ.ਐਨ.ਡੀ.ਯੂ ਅਤੇ ਪੰਜਾਬੀ ਯੂਨੀਵਰਸਿਟੀ ਨੂੰ ਵੀ ਪੋਰਟਲ ਨੂੰ ਰੱਦ ਕਰਨ ਦੀ ਅਪੀਲ ਅੰਮਿ੍ਰਤਸਰ, 6 ਜੂਨ …