Tuesday, April 16, 2024

ਪੰਜਾਬ

ਸਵੀਪ ਮੁਹਿੰਮ ਤਹਿਤ ਟਰਾਂਸਜੈਡਰ ਵੋਟਰਾਂ ਨੇ ਹੈਰੀਟੇਜ਼ ਸਟਰੀਟ ਵਿਖੇ ਕੱਢੀ ਜਾਗਰੂਕਤਾ ਰੈਲੀ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਿਲੇ ਦੇ ਸਾਰੇ ਟਰਾਂਸਜੈਂਡਰ ਵੋਟਰਾਂ ਵਲੋਂ ਹੈਰੀਟੇਜ਼ ਸਟਰੀਟ ਵਿਖੇ ਇੱਕ ਜਾਗਰੂਕਤਾ ਮਾਰਚ ਕੱਢਿਆ ਗਿਆ, ਜਿਸ ਵਿੱਚ ਸ਼ਹਿਰ ਦੇ ਕਈ ਟਰਾਂਸਜੈਂਡਰ …

Read More »

ਵਿਚਾਰ-ਚਰਚਾ ਲੜੀ ਬਿਬੇਕ ਗੋਸਟਿ ਦੇ 31ਵੇਂ ਭਾਗ ਦਾ ਸਫ਼ਲ ਆਯੋਜਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਮਨੁੱਖੀ ਆਤਮ ਜਦੋਂ ਆਪਣੀ ਹੋਂਦ ਦੇ ਅਣਦਿਸਦੇ ਪਸਾਰੇ ਅਤੇ ਉਸ ਦੇ ਫੈਲਾਅ ਨੂੰ ਮੁਖਾਤਿਬ ਹੁੰਦੀ ਹੈ ਤਾਂ ਉਸ ਦੀ ਹਰਕਤ ਉਸ ਅਣਦਿਸਦੇ ਨੂੰ ਕਿਸੇ ਨਾ ਕਿਸੇ ਰੂਪ ਵਿੱਚ ਸਿਰਜਦੀ ਹੈ।ਇਸੇ ਤਰਾਂ੍ਹ ਲਿਖਤ ਵੀ ਸਿਰਜਣਾ ਦਾ ਹੀ ਉਹ ਰੂਪ ਹੈ ਜੋ ਦੋ-ਪੱਖੀ ਧਰਾਤਲ ‘ਤੇ ਆਪਣੀ ਹੋਂਦ ਗ੍ਰਹਿਣ ਕਰਦੀ ਹੈ।ਸੋ ਆਤਮ ਦੀ ਇਹ ਸਿਰਜਣ ਪ੍ਰਕਿਰਿਆ …

Read More »

ਸਵੀਪ ਗਤੀਵਿਧੀਆਂ ਤਹਿਤ ਮਹਿੰਦੀ ਮੁਕਾਬਲੇ ਕਰਵਾਏ

ਅੰਮ੍ਰਿਤਸਰ 16 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹਾ ਚੋਣ ਕਮਿਸ਼ਨਰ ਅਤੇ ਡਿਪਟੀ ਕਮਿਸਨਰ ਅੰਮ੍ਰਿਤਸਰ ਦੇ ਆਦੇਸ਼ ਮੁਤਾਬਿਕ ਸੁਰਿੰਦਰ ਸਿੰਘ ਪੀ.ਸੀ.ਐਸ ਵਧੀਕ ਕਮਿਸਨਰ-ਕਮ-ਸਹਾਇਕ ਰਿਟਰਨਿੰਗ ਅਫਸਰ 019-ਅੰਮ੍ਰਿਤਸਰ ਦੱਖਣੀ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਤਹਿਤ ਮਹਿੰਦੀ ਮੁਕਾਬਲੇ ਕਰਵਾਏ ਗਏ।ਇਸ ਵਿੱਚ ਬੱਚਿਆਂ ਨੇ ਹੱਥਾਂ ‘ਤੇ ਚੋਣਾਂ ਨਾਲ ਸਬੰਧਤ ਮਹਿੰਦੀ ਦੇ ਵੱਖ-ਵੱਖ ਡਿਜ਼ਾਇਨ ਬਣਾਏ। ਇਸ ਮੌਕੇ ਵਧੀਕ ਕਮਿਸਨਰ ਨੇ ਬੱਚਿਆਂ ਨੂੰ ਕਿਹਾ ਕਿ 1 ਜੂਨ 2024 …

Read More »

ਐਮ.ਪੀ ਔਜਲਾ ਦੇ ਗ੍ਰਹਿ ਵਿਸ਼ਵ ਪ੍ਰਸਿੱਧ ਸ਼ਾਇਰਾ ਕੁਲਵੰਤ ਕੌਰ ਚੰਨ (ਫਰਾਂਸ) ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਸਾਹਿਤ ਦੀ ਮਹਾਨ ਸ਼ਾਇਰਾ ਕੁਲਵੰਤ ਕੌਰ ਚੰਨ ਫਰਾਂਸ ਦਾ ਵਿਸ਼ੇਸ਼ ਸਨਮਾਨ ਕਰਨ ਲਈ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਸਾਹਿਤਕ ਸਮਾਰੋਹ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ‘ਮਾਣ ਪੰਜਾਬੀਆਂ’ `ਤੇ ਅੰਤਰਰਾਸ਼ਟਰੀ ਸਾਹਿਤਕ ਮੰਚ ਇੰਗਲੈਂਡ ਦੇ ਪ੍ਰਧਾਨ ਲੈਕਚਰਾਰ ਰਾਜਬੀਰ ਕੌਰ `ਬੀਰ` ਗਰੇਵਾਲ ਵਲੋਂ ਉਚੇਚੇ ਯਤਨ ਕੀਤੇ ਗਏ। ਸਮਾਰੋਹ ਵਿੱਚ ਸ਼੍ਰੀਮਤੀ …

Read More »

ਖ਼ਾਲਸਾ ਕਾਲਜ ਵੂਮੈਨ ਨੇ ਕਰਵਾਈ ਪਲੇਸਮੈਂਟ ਡਰਾਈਵ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੂਮੈਨ ਦੇ ਕੈਰੀਅਰ ਕਾਉਂਸਲਿੰਗ ਅਤੇ ਪਲੇਸਮੈਂਟ ਸੈਲ ਵਲੋਂ ‘ਪਲੇਸਮੈੱਟ ਡਰਾਈਵ’ ਦਾ ਆਯੋਜਨ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਉਕਤ ਪਲੇਸਮੈਂਟ ਮੌਕੇ ਸਾਇੰਸ ਜੈਨਿਕ ਐਜੂਕੇਸ਼ਨ ਇੰਸਟੀਚਿਊਟ ਨੇ ਬਤੌਰ ਪਲੇਸਮੈੱਟ ਟੀਮ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਕੋਆਰਡੀਨੇਟਰ ਡਾ. ਰਾਕੇਸ਼ ਕੁਮਾਰ ਅਤੇ ਡਾ. ਮਨਦੀਪ ਗੁਲਾਟੀ ਵੱਲੋਂ ਸਾਇੰਸ ਜੈਨਿਕ ਦੇ ਡਾਇਰੈਕਟਰ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ‘ਅਰਦਾਸ ਦਿਵਸ’

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਮੁਕਾਬਲੇਬਾਜ਼ੀ ਦੇ ਅਜੋਕੇ ਯੁੱਗ ’ਚ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਗਤੀਵਿਧੀਆਂ ’ਚ ਪ੍ਰਪੱਕ ਹੋਣਾ ਚਾਹੀਦਾ ਹੈ, ਕਿਉਂਕਿ ਅੱਜ ਪੜ੍ਹਾਈ ਦੀ ਦੌੜ ਅੰਕਾਂ ਤੱਕ ਸਮਿਤ ਨਹੀਂ ਰਹੀਂ।ਹੁਣ ਜ਼ਮਾਨਾ ਬਦਲ ਗਿਆ ਹੈ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਪ੍ਰਤੀਸ਼ਤ ਨਾਲ ਨਾਪੀ ਜਾਂਦੀ ਹੈ। ਇਹ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …

Read More »

ਐਡਵੋਕੇਟ ਝੂੰਦਾਂ ਨੂੰ ਸੰਗਰੂਰ ਤੋਂ ਉਮੀਦਵਾਰ ਬਣਾਉਣ ਤੇ ਅਕਾਲੀ ਵਰਕਰਾਂ ਨੇ ਵੰਡੇ ਲੱਡੂ

ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਐਡਵੋਕੇਟ ਇਕਬਾਲ ਸਿੰਘ ਝੂੰਦਾ ਨੂੰ ਸ਼੍ਰੋਮਣੀ ਅਕਾਲੀ ਦਲ ਵਲੋ ਹਲਕਾ ਸੰਗਰੂਰ ਤੋਂ ਲੋਕ ਸਭਾ ਦਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਵਰਕਰਾਂ ਵਿੱਚ ਭਾਰੀ ਉਤਸ਼ਾਹ ਦਿਖਾਈ ਦੇ ਰਿਹਾ ਹੈ ਅਤੇ ਉਹਨਾਂ ਵਲੋਂ ਲੱਡੂ ਵੰਡ ਕੇ ਇਸ ਦਾ ਸਵਾਗਤ ਕੀਤਾ ਜਾ ਰਿਹਾ ਹੈ।ਅੱਜ ਸੁਨਾਮ, ਚੀਮਾ, ਲੋਂਗੋਵਾਲ, ਜਖੇਪਲ ਤੇ ਸ਼ੇਰੋਂ ਵਿਖੇ ਅਕਾਲੀ ਦਲ ਦੇ ਵਰਕਰਾਂ ਵਲੋ ਪਾਰਟੀ …

Read More »

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਪੂਰੀ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਵਿਸਾਖੀ ਦਾ ਦਿਹਾੜਾ

ਸੰਗਰੂਰ, 16 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਦਾ ਦਿਹਾੜਾ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ।ਇਹ ਤਿਉਹਾਰ ਸਕੂਲ `ਚ ਵੱਖ-ਵੱਖ ਜਮਾਤ ਦੇ ਵਿਦਿਆਰਥੀਆਂ ਨੇ ਅਲੱਗ-ਅਲੱਗ ਸਰਗਰਮੀਆਂ ਨਾਲ ਮਨਾਇਆ।ਵਿਦਿਆਰਥੀਆਂ ਨੇ ਸ਼ਬਦ ਕੀਰਤਨ, ਧਾਰਮਿਕ-ਕਵਿਤਾਵਾਂ, ਭਾਸ਼ਣ, ਧਾਰਮਿਕ ਕੋਰੀਓਗਰਾਫੀ ਅਤੇ ਗਤਕੇ ਦੇ ਜੌਹਰ ਵਿਖਾਏ।ਗੁਰਮਤਿ ਅਧਿਆਪਕਾ ਹਰਜਿੰਦਰ ਕੌਰ …

Read More »

ਡਾ. ਗੋਪਾਲ ਨਾਥ ਨੂੰ ਮਿਲਿਆ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰਸ਼ਿਪ ਐਵਾਰਡ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਈਕਰੋਬਾਇਓਲੋਜੀ ਵਿਭਾਗ ਵੱਲੋਂ ਸਰਦਾਰ ਜਸਵੰਤ ਸਿੰਘ ਰਾਏ ਮੈਮੋਰੀਅਲ ਲੈਕਚਰ ਦਾ ਆਯੋਜਨ ਵਾਈਸ-ਚਾਂਸਲਰ, ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕੀਤਾ ਗਿਆ।ਇਸ ਸਾਲ ਇਹ ਪੁਰਸਕਾਰ ਪ੍ਰੋ. (ਡਾ.) ਗੋਪਾਲ ਨਾਥ, ਮਾਈਕ੍ਰੋਬਾਇਓਲੋਜੀ ਵਿਭਾਗ, ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਬਨਾਰਸ ਹਿੰਦੂ ਯੂਨੀਵਰਸਿਟੀ, ਵਾਰਾਣਸੀ ਨੂੰ ਦਿੱਤਾ ਗਿਆ। ਡਾ. ਗੋਪਾਲ ਨਾਥ ਨੇ ਆਪਣੇ ਭਾਸ਼ਣ …

Read More »

ਭਾਰਤੀ ਰਾਸ਼ਟਰੀ ਅੰਦੋਲਨ ‘ਚ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਸਥਿਤੀ `ਤੇ ਸੈਮੀਨਾਰ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਜਲ੍ਹਿਆਂਵਾਲਾ ਬਾਗ ਚੇਅਰ ਵਲੋਂ ਕਤਲੇਆਮ ਦੇ 105 ਸਾਲ ਪੂਰੇ ਹੋਣ ਦੀ ਯਾਦ ਵਿੱਚ “ਭਾਰਤੀ ਰਾਸ਼ਟਰੀ ਅੰਦੋਲਨ ਵਿੱਚ ਜਲਿਆਂਵਾਲਾ ਬਾਗ ਕਤਲੇਆਮ ਦੀ ਸਥਿਤੀ” ਵਿਸ਼ੇ ‘ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਯੂਨੀਵਰਸਿਟੀ ਦੇ ਅੰਬੇਦਕਰ ਚੇਅਰ ਦੇ ਸਾਬਕਾ ਚੇਅਰਪਰਸਨ ਪ੍ਰੋ. ਹਰੀਸ਼ ਕੇ. ਪੁਰੀ ਨੇ ਆਪਣੇ ਮੁੱਖ ਭਾਸ਼ਣ ਵਿੱਚ ਦੱਸਿਆ ਕਿ …

Read More »