Thursday, April 18, 2024

Daily Archives: May 9, 2015

ਸ਼ੋ੍ਮਣੀ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ

ਅੰਮ੍ਰਿਤਸਰ, 9 ਮਈ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾ ਵੱਲੋਂ ਸ਼ੁਰੂ ਕੀਤੇ ਗਏ ਮੁਲਾਜ਼ਮ ਭਲਾਈ ਫੰਡ ਤਹਿਤ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਸ: ਦਲਮੇਘ ਸਿੰਘ ਤੇ ਸ: ਸਤਬੀਰ ਸਿੰਘ ਸਕੱਤਰ ਸ਼ੋ੍ਮਣੀ ਕਮੇਟੀ, ਸ: ਸੁਖਦੇਵ ਸਿੰਘ ਤਲਵੰਡੀ, ਸ: ਭਰਪੂਰ ਸਿੰਘ ਤੇ ਸ: ਪਰਮਜੀਤ ਸਿੰਘ ਮੀਤ ਸਕੱਤਰ, ਸ: ਬਿਅੰਤ ਸਿੰਘ ਅਨੰਦਪੁਰੀ ਵਧੀਕ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ: ਹਰਜੀਤ ਸਿੰਘ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੀਕ ਨਗਰ ਕੀਰਤਨ 9 ਜੂਨ ਨੂੰ – ਭੌਰ

ਅੰਮ੍ਰਿਤਸਰ, 9 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਨਦਪੁਰ ਸਾਹਿਬ ਜੀ ਦੇ ੩੫੦ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਤੀਕ 9 ਜੂਨ ਨੂੰ ਵਿਸ਼ਾਲ ਨਗਰ ਕੀਰਤਨ ਆਯੋਜਿਤ ਕੀਤਾ ਜਾਵੇਗਾ। ਨਗਰ ਕੀਰਤਨ ਦੀ ਰੂਪ ਰੇਖਾ ਅਤੇ ਰਸਤਾ ਤਹਿ ਕਰਨ ਲਈ ਸ: ਸੁਖਦੇਵ ਸਿੰਘ ਭੌਰ ਜਨਰਲ ਸਕੱਤਰ …

Read More »

ਸਾਬਕਾ ਹੌਲਦਾਰ ਨੇ ਲਾਏ ਥਾਣਾ ਐਨ.ਆਰ.ਆਈ ਮੁਲਾਜਮਾਂ ‘ਤੇ ਦੋਸ਼

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ ਬਿਊਰੋ)- ਸਥਾਨਕ ਸੁਲਤਾਨਵਿੰਡ ਰੋਡ ਵਾਸੀ ਸਾਬਕਾ ਹੌਲਦਾਰ ਪਿਆਰਾ ਸਿੰਘ ਪੁੱਤਰ ਬੇਲਾ ਸਿੰਘ ਨੇ ਐਨ.ਆਰ.ਆਈ. ਪੁਲਿਸ ‘ਤੇ ਉਸ ਨੂੰ ਤੰਗ ਤੇ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਹੌਲਦਾਰ ਪਿਆਰਾ ਸਿੰਘ ਨੇ ਦੱਸਿਆ ਕਿ 2012 ਵਿੱਚ ਉਸ ਦੇ ਘਰ ਨੇੜੇ ਰਹਿੰਦੀਆਂ ਦੋ ਔਰਤਾਂ ਨੇ ਇੱਕ ਲੜਕੀ ਦਾ ਐਨ.ਆਰ.ਆਈ ਲੜਕੇ ਨਾਲ ਸ਼ਾਦੀ ਕਰਵਾਈ ਸੀ …

Read More »

50 ਪ੍ਰਤੀਸ਼ਤ ਅਨੁਸੂਚਿਤ ਜਾਤੀ ਦੀ ਵਸੋਂ ਵਾਲੇ ਹਰੇਕ ਪਿੰਡ ਦੇ ਸਰਵਪੱਖੀ ਵਿਕਾਸ ‘ਤੇ 45 ਲੱਖ ਖਰਚ ਕੀਤੇ ਜਾਣਗੇ- ਸਾਂਪਲਾ

ਪਠਾਨਕੋਟ, 9 ਮਈ (ਪ.ਪ) – ਪੰਜਾਬ ਅੰਦਰ 50 ਪ੍ਰਤੀਸ਼ਤ ਅਨੁਸੂਚਿਤ ਜਾਤੀ ਦੀ ਵਸੋਂ ਵਾਲੇ ਹਰੇਕ ਪਿੰਡ ਦੇ ਸਰਵਪੱਖੀ ਵਿਕਾਸ ‘ਤੇ 45 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਜਿਸ ਵਿੱਚ 25 ਲੱਖ ਰੁਪਏ ਕੇਂਦਰ ਸਰਕਾਰ ਅਤੇ 20 ਲੱਖ ਰੁਪਏ ਪੰਜਾਬ ਸਰਕਾਰ ਖਰਚ ਕਰ ਰਹੀ ਹੈ।ਇਹ ਪ੍ਰਗਟਾਵਾ ਭਾਰਤ ਸਰਕਾਰ ਦੇ ਰਾਜ ਮੰਤਰੀ ਸ਼ੋਸ਼ਲ ਜਸਟਿਸ ਐਂਡ ਇੰਪਾਵਰਮੈਂਟ ਸ਼੍ਰੀ ਵਿਜੇ ਸਾਂਪਲਾ ਨੇ ਅੱਜ …

Read More »

ਲੜਕੀਆਂ ਲਈ ਫੌਜ ਦੀ ਭਰਤੀ ਲਈ ਸੀ-ਪਾਇਟ ਦਾ ਕੈਂਪ 12 ਮਈ ਤੋਂ

ਪੱਟੀ, 9 ਮਈ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਇਲਾਕੇ ਦੀਆਂ ਜਿਹੜੀਆਂ ਲੜਕੀਆਂ ਨੇ ਬੀ.ਐਸ.ਐਫ, ਸੀ.ਆਰ.ਪੀ ਅਤੇ ਆਈ.ਟੀ.ਬੀ.ਪੀ ਦੇ ਫਾਰਮ ਭਰੇ ਹਨ ਉਹਨਾਂ ਦੇ ਰੋਲ ਨੰਬਰ ਵਿਭਾਗ ਦੀ ਵੈਬਸਾਈਟ ਤੇ ਪੈ ਗਏ ਹਨ।ਸੀ-ਪਾਇਟ ਕੈਂਪ ਕੈਰੋਂ ਦੇ ਇੰਚਾਰਜ ਰਿਟਾ. ਮੇਜਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਰੋਲ ਨੰਬਰ ਪ੍ਰਿੰਟ ਲੈ ਕੇ ਸਰੀਰਕ ਕੁਸ਼ਲਤਾ ਟੈਸਟ ਦੀ ਤਿਆਰੀ ਲਈ ਲੋੜੀਦੇ ਦਸਤਾਵੇਜ ਨਾਲ …

Read More »

ਸ਼ਮਸ਼ਾਨ ਘਾਟ ਵਿਚ ਸ਼ੈਡ ਅਤੇ ਬੈਂਚਾਂ ਲਈ ਜੋਸ਼ੀ ਵਲੋਂ 2 ਲੱਖ ਦਾ ਚੈਕ ਭੇਂਟ

ਅੰਮ੍ਰਿਤਸਰ, 9 ਮਈ ( ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰਾਂ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ਼੍ਰੀ ਅਨਿਲ ਜੋਸ਼ੀ ਵਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿਚ ਪੈਂਦੇ ਸ਼ਮਸ਼ਾਨ ਘਾਟ (ਸਰਵ ਸੰਮਤੀ ਵੈਲਫੇਅਰ ਸੇਵਾ ਸੁਸਾਇਟੀ) ਛੇਹਰਟਾ ਨੂੰ 2 ਲੱਖ ਦੀ ਰਾਸ਼ੀ ਦਾ ਚੈਕ ਭੇਂਟ ਕੀਤਾ।ਇਸ ਗ੍ਰਾੰਟ ਦੀ ਵਰਤੋਂ ਸ਼ਮਸ਼ਾਨ ਘਾਟ ਵਿੱਚ ਸ਼ੈਡ ਅਤੇ ਬੈਠਣ ਲਈ ਬੈੰਚ ਬਨਵਾਉਣ ਲਈ ਕੀਤੀ ਜਾਵੇਗੀ। ਉਹਨਾ …

Read More »

ਜੋਸ਼ੀ ਨੇ ਵਾਰਡ ਨੰਬਰ 10 ਦਾ ਕੀਤਾ ਦੋਰਾ

ਸ੍ਰੀ ਜੋਸ਼ੀ ਨੇ ਮੁਸ਼ਕਿਲਾਂ ਦਾ ਸਮੇਂ ਸਿਰ ਹੱਲ ਕਰਨ ਦੀ ਅਧਿਕਾਰੀਆਂ ਨੂੰ ਦਿਤੀ ਹਿਦਾਇਤ ਅੰਮ੍ਰਿਤਸਰ, 9 ਮਈ ( ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਸਰਕਾਰਾਂ ਡਾਕਟਰੀ ਸਿਖਿਆ ਅਤੇ ਖੋਜ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਵਲੋਂ ਹਲਕਾ ਅੰਮ੍ਰਿਤਸਰ ਉੱਤਰੀ ਵਿਚ ਪੇਂਦੇ ਵਾਰ?ਡ ਨੰਬਰ 10 ਦਾ ਦੋਰਾ ਕਰਕੇ ਲੋਕਾ ਦੀਆਂ ਮੁਸ਼ਕਿਲਾਂ ਸੁਣੀਆ।ਇਸ ਦੌਰੇ ਦੋਰਾਨ ਓਹਨਾ ਨਾਲ ਵਾਰਡ ਦੇ ਇੰਚਾਰਜ ਵਿਕ?ਕੀ ਐਰੀ …

Read More »

ਪੀਣ ਵਾਲੇ ਪਾਣੀ ਦੀ ਕਮੀ ਦੂਰ ਕਰਨ ਲਈ ਟਿਊਬਵੈਲਾਂ ਨੂੰ ਚਲਾਉਣ ਦੇ ਸਮੇਂ ਵਿਚ ਵਾਧਾ

ਹੁਸ਼ਿਆਰਪੁਰ, 9 ਮਈ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸ਼੍ਰੀ ਸ਼ਿਵ ਸੂਦ ਨੇ ਦੱਸਿਆ ਕਿ ਗਰਮੀਆ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਨਗਰ ਨਿਗਮ ਹੁਸ਼ਿਆਰਪੁਰ ਦੇ ਸਾਰੇ ਵਾਰਡਾ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਸੁਚਾਰੂ ਢੰਗ ਨਾਲ ਦੇਣ ਹਿੱਤ ਨਗਰ ਨਿਗਮ ਦੇ ਸਾਰੇ ਟਿਊਬਵੈਲਾਂ ਨੂੰ ਚਲਾਉਣ ਦਾ ਸਮਾਂ ਸਵੇਰੇ 4:30 ਵਜੇ ਤੋਂ 9:30 ਵਜੇ ਤੱਕ ਦੁਪਹਿਰ 12:00 …

Read More »

ਪੀ.ਐਨ.ਬੀ ਸਵੈ ਰੋਜ਼ਗਾਰ ਸਿਖਲਾਈ ਸੰਸਥਾ ਦੀ ਸਿਖਲਾਈ ਲੈਣ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ

ਹੁਸ਼ਿਆਰਪੁਰ, 9 ਮਈ (ਸਤਵਿੰਦਰ ਸਿੰਘ) – ਨੌਜਵਾਨਾਂ ਨੂੰ ਸਵੈ ਰੁਜ਼ਗਾਰ ਦੇ ਮੌਕੇ ਉਪਲਬੱਧ ਕਰਾਉਣ ਦੇ ਉਦੇਸ਼ ਨਾਲ ਵੱਖ-ਵੱਖ ਕਿੱਤਿਆਂ ਸਬੰਧੀ ਮੁਫ਼ਤ ਸਿਖਲਾਈ ਕਰਵਾ ਰਹੀ ਪੀ.ਐਨ.ਬੀ. ਸਵੈਰੋਜ਼ਗਾਰ ਸਿਖਲਾਈ ਸੰਸਥਾ ਪਾਸੋਂ ਡਰੈਸ ਡਿਜਾਈਨਿੰਗ ਫਾਰ ਵੋਮੈਨ ਅਤੇ ਕੰਪਿਊਟਰ ਟੈਲੀ ਦਾ ਕੋਰਸ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸਰਟੀਫਿਕੇਟ ਵੰਡੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ …

Read More »

ਅਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ 10 ਮਈ ਨੂੰ ਲੱਗੇਗਾ ਦੂਜਾ ਵਿਸ਼ੇਸ਼ ਕੈਂਪ

ਹੁਸ਼ਿਆਰਪੁਰ, 9 ਮਈ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੇ ਗਏ ਰਾਸ਼ਟਰੀ ਵੋਟਰ ਸੂਚੀ ਸ਼ੁਧੀਕਰਣ ਅਤੇ ਪ੍ਰਮਾਣੀਕਰਣ ਪ੍ਰੋਗਰਾਮ (ਐਨ ਈ ਆਰ ਪੀ ਏ ਪੀ ) ਤਹਿਤ ਅਧਾਰ ਨੰਬਰ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ 10 ਮਈ 2015 ਨੂੰ ਦੂਜੇ ਵਿਸ਼ੇਸ਼ ਕੈਂਪ ਦੌਰਾਨ ਸਮੂਹ ਪੋਲਿੰਗ ਸਟੇਸ਼ਨਾਂ ‘ਤੇ ਬੂਥ …

Read More »