Friday, March 29, 2024

Daily Archives: May 21, 2015

ਪੰਚਮ ਪਾਤਸ਼ਾਹ ਦੀ ਸ਼ਹਾਦਤ

ਸ਼ਹੀਦ ਸ਼ਬਦ ਫਾਰਸੀ ਬੋਲੀ ਦੇ ਸ਼ਬਦ ਸ਼ਹਿਦ ਤੋਂ ਬਣਿਆ ਹੈ, ਜਿਸ ਦੇ ਭਾਵ-ਅਰਥ ਹਨ ਗਵਾਹ ਜਾਂ ਸਾਖੀ। ਇਸ ਤਰ੍ਹਾਂ ਸ਼ਹਾਦਤ ਸ਼ਬਦ ਦਾ ਅਰਥ ਉਹ ਗਵਾਹੀ ਜਾਂ ਸਾਖੀ ਹੈ ਜੋ ਕਿਸੇ ਮਹਾਂਪੁਰਖ ਨੇ ਆਪਣੇ ਪ੍ਰਾਣਾਂ ਦੀ ਅਹੂਤੀ ਦੇ ਕੇ ਕਿਸੇ ਮਹਾਨ ਅਤੇ ਆਦਰਸ਼ ਕਾਰਜ ਦੀ ਸਿੱਧੀ ਲਈ ਦਿੱਤੀ ਜਾਂ ਭਰੀ ਹੁੰਦੀ ਹੈ। ਸ਼ਹਾਦਤ ਦਾ ਜਾਮਾ ਪਵਿੱਤਰ ਅਤੇ ਪੁਨੀਤ ਹੁੰਦਾ ਹੈ ਜਿਸ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ

22 ਮਈ ਲਈ ਵਿਸ਼ੇਸ਼: -ਜਥੇਦਾਰ ਅਵਤਾਰ ਸਿੰਘ ਪੰਚਮ ਪਾਤਸ਼ਾਹ ਸ੍ਰੀ ਗੁਰੁੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਧਰਮ ਦੀ ਸਭ ਤੋਂ ਪਹਿਲੀ ਸ਼ਹਾਦਤ ਹੈ। ਇਸ ਸ਼ਹਾਦਤ ਨੇ ‘ਤੇਰਾ ਕੀਆ ਮੀਠਾ ਲਾਗੈ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ॥’ ਦੇ ਪਾਵਨ ਫੁਰਮਾਨ ਨੂੰ ਪ੍ਰਤੱਖ ਕਰ ਦਿਖਾਇਆ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸਾਰਾ ਜੀਵਨ ਹੀ ਪਰਉਪਕਾਰ ਹਿਤ ਤੇ ਉੱਚੇ ਆਦਰਸ਼ ਲਈ ਬਤੀਤ ਹੋਇਆ। …

Read More »

ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ

22 ਮਈ ਨੂੰ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ ਕੰਵਲਜੀਤ ਕੌਰ ਢਿੱਲੋਂ            ਸਿੱਖ ਇਤਿਹਾਸ ਗੁਰੂ ਸਾਹਿਬਾਨ, ਯੋਧਿਆਂ, ਸੂਰਬੀਰਾਂ ਦੀਆਂ ਸ਼ਹਾਦਤਾਂ ਅਤੇ ਕੁਰਬਾਨੀਆਂ ਨਾਲ ਭਰਿਆ ਪਿਆ ਹੈ।ਇਹ ਸ਼ਹਾਦਤਾਂ ਕਦੀ ਧਰਮ ਦੀ ਰੱਖਿਆ ਲਈ ਦਿੱਤੀਆਂ ਗਈਆਂ ਅਤੇ ਕਦੇ ਮਨੁੱਖਤਾ ਦੇ ਭਲੇ ਲਈ।ਇਹਨਾਂ ਸ਼ਹੀਦਾ ਨੇ ਜਿੱਥੇ ਖੁੱਦ ਤਸੀਹੇ ਸਹੇ, ਉਥੇ ਹੀ ਆਪਣਾ ਸਰਬੰਸ ਵਾਰਨ ਲੱਗਿਆਂ ਇੱਕ ਵਾਰ ਵੀ ਨਹੀਂ ਸੋਚਿਆ।ਸਿੱਖ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ

ਸ਼ਹੀਦੀ ਦਿਵਸ ਨੂੰ ਸਮਰਪਿਤ ਲਾਟਾਂ ਹੋਈਆਂ ਅੱਗ ਤੋਂ ਸੀਤਲ, ਜਦ ਸਤਿਗੁਰੂ ਤੱਵੀ ਤੇ ਪੈਰ ਟਿਕਾਇਆ, ਮੁਗਲ ਸਰਕਾਰ ਪਈ ਵਿੱਚ ਸੋਚ ਵਿਚਾਰੀਂ, ਸਭ ਨੇ ਹੋਸ਼ ਗਵਾਇਆ । ਤੱਤੀ ਰੇਤ ਪਵੇ ਜੱਦ ਸਿਰ ਵਿੱਚ, ਵਾਹਿਗੁਰੂ ਨਾਮ ਉਚਾਰੇ, ਤੇਰਾ ਭਾਣਾ ਮੀਠਾ ਲਾਗੇ, ਮੁੱਖੋਂ ਪਲ ਨਾ ਵਿਸਾਰੇ, ਨਾਮ ਖੁਮਾਰੀ ਐਸੀ ਚੜ੍ਹੀ, ਸੂਬਾ ਝੱਲ ਨਾ ਪਾਇਆ। ਲਾਟਾਂ ਹੋਈਆਂ ਅੱਗ ਤੋਂ ਸੀਤਲ, ਜੱਦ ਸਤਿਗੁਰੂ ਤੱਵੀ ਤੇ …

Read More »

ਹੁਣ ਪਾਕਿਸਤਾਨੀ ਅਖ਼ਬਾਰ ‘ਡਾਨ’ ਨੇ ਅਲਾਪਿਆ ਹਰਿਮੰਦਰ ਸਾਹਿਬ ਵਿੱਚ ਲੱਗੇ ਸੰਗਮਰਮਰ ਦਾ ਰਾਗ-ਕੋਛੜ

ਕਿਹਾ ਮਹਾਰਾਜਾ ਰਣਜੀਤ ਸਿੰਘ ਨੇ ਲਾਹੌਰ ਦੇ ਆਲੀਸ਼ਾਨ ਮੁਗ਼ਲ ਸਮਾਰਕਾਂ ਤੋਂ ਉਤਰਵਾਇਆ ਸੰਗਮਰਮਰ ਅੰਮ੍ਰਿਤਸਰ, 20 ਮਈ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਨੇ ਇਕ ਵਾਰ ਫਿਰ ਮਹਾਰਾਜਾ ਰਣਜੀਤ ਸਿੰਘ ਨਾਲ ਸੰਬੰਧਿਤ ਇਤਿਹਾਸ ਨੂੰ ਦਾਗ਼ਦਾਰ ਕਰਨ ਦੇ ਨਾਲ-ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਸ਼ਾਨ ਵਿਚ ਗੁਸਤਾਖ਼ੀ ਕੀਤੀ ਹੈ।ਇਸ ਵਾਰ ਪਾਕਿਸਤਾਨ ਤੋਂ ਪ੍ਰਕਾਸ਼ਿਤ ਪ੍ਰਸਿੱਧ ਅਖ਼ਬਾਰ ‘ਡਾਨ’ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਗੇ ਸੰਗਮਰਮਰ …

Read More »

ਇਜ਼ਰਾਇਲੀ ਲੜਕੀ ਦਾ ਬੈਗ ਚੁੱਕਣ ਵਾਲਾ ਕਾਬੂ

ਅੰਮ੍ਰਿਤਸਰ, 20 ਮਈ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਹੀ ਦੇਸ਼-ਵਿਦੇਸ਼ਾਂ ਤੋਂ ਹਰੇਕ ਧਰਮ ਦੇ ਲੋਕ ਆ ਕੇ ਨਤਮਸਤਿਕ ਹੁੰਦੇ ਹਨ।ਕੁਝ ਲੋਕ ਅਜਿਹੇ ਹੁੰਦੇ ਹਨ ਜੋ ਇਸ ਮੁਕਦਸ ਅਸਥਾਨ ਦੇ ਦਰਸ਼ਨ ਕਰਨ ਨਾਲ ਆਪਣੇ ਆਪ ਨੂੰ ਜਿਥੇ ਵੱਡਭਾਗਾ ਸਮਝਦੇ ਹਨ, ਉਥੇ ਇਸ ਅਸਥਾਨ ਤੋਂ ਮਿਲੇ ਸਕੂਨ ਨਾਲ ਜਿੰਦਗੀ ਬਸਰ ਕਰਦੇ ਹਨ।ਪਰ ਕੁਝ ਲੋਕ ਅਜਿਹੇ …

Read More »