Thursday, March 28, 2024

Daily Archives: September 13, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 14 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. http://punjabpost.in/welcome/?p=72520 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸਿਰਸਾ ਵਿੱਚ ਹੋਏ ਭਿਆਨਕ ਸੜਕ ਹਾਦਸੇ ‘ਚ 7 ਮੋਤਾਂ, 48 ਜਖਮੀ – ਆਹਮੋ-ਸਾਹਮਣੇ ਟਰਕਾਏ ਸ਼ਰਧਾਲੂਆਂ ਦੇ ਕੈਂਟਰ– ਪੰਜਾਬ ਵਾਸੀ ਹਨ ਹਾਦਸੇ ਦੇ ਸ਼ਿਕਾਰ। ▶ ਇਕ ਲੱਖ ਰੁਪਏ ਰਿਸ਼ਵਤ ਲੈ ਕੇ ਤਸਕਰਾਂ ਨੂੰ …

Read More »

ਅਕਾਲੀ ਆਗੂ ਤੇ ਚੇਅਰਮੈਨ ਜਰਨੈਲ ਸਿੰਘ ਦੇ ਭਤੀਜੇ ਸਤਨਾਮ ਸਿੰਘ ਰਿੰਕੂ ਨਮਿਤ ਸ਼੍ਰੀ ਅੰਖਡ ਪਾਠ ਦੇ ਭੋਗ ਪਾਏ ਗਏ

ਅਲਗੋਂ ਕੋਠੀ, 13 ਸਤੰਬਰ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੁਤ) – ਬੀਤੇ ਦਿਨੀ ਸਦੀਵੀ ਵਿਛੋੜਾ ਦੇ ਗਏ ਕਸਬਾ ਅਲਗੋਕੋਠੀ ਤੋ ਸੀਨੀਅਰ ਅਕਾਲੀ ਆਗੂ ਅਤੇ ਚੇਅਰਮੈਨ ਜਰਨੈਲ ਸਿੰਘ ਦੇ ਭਤੀਜੇ ਸਤਨਾਮ ਸਿੰਘ ਰਿੰਕੂ ਨਮਿਤ ਸ਼੍ਰੀ ਅੰਖਡ ਪਾਠ ਜੀ ਭੋਗ ਪਾਏ ਗਏ । ਕਸਬਾ ਅਲਗੋ ਕੌਠੀ ਸਥਿਤ ਉਨਾਂ ਦੇ ਗ੍ਰਹਿ ਵਿਖੇ ਰਖਵਾਏ ਗਏ ਪਾਠ ਦੇ ਭੋਗ ਅੱਜ ਮੰਗਲਵਾਰ ਨੂੰ ਪੈਣ ਉਪਰੰਤ ਭਾਈ ਪ੍ਰਤਾਪ …

Read More »

Actor Rajat Tokas visited Amritsar to talk about this upcoming show

Amritsar, Sept. 12 (Punjab Post Bureau) – Revenge! Hate! These were the words that laid the foundations of Chandragupt Maurya and Nandni’s union. STAR Plus along with Ekta Kapoor will bring to the audience a unique royal story from the chapters Indian history, the story of Chandragupt Maurya and Nandni. Titled Chandra-Nandni the show boasts of a love story written …

Read More »

ਸਿਆਸੀ ਧਿਰਾਂ ਵਲੋਂ ਪੰਜਾਬ ਤੇ ਪੰਥ ਕੀਤੇ ਜਾਂਦੇ ਵਾਅਦਿਆਂ ‘ਤੇ ਬਾਜ਼ ਅ’ਖ ਰ’ਖਾਂਗੁੇ ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 12 ਸਤੰਬਰ (ਪੰਜਾਬ ਪੋਸਟ ਬਿਊਰੋ) – ਗੁਰੂਆਂ-ਭਗਤਾਂ ਦੀ ਚਰਨ ਛੋਹ ਪ੍ਰਾਪਤ ਹਰ ਅਸਥਾਨ ਮੁੱਢ ਤੋਂ ਪਵਿੱਤਰ ਹੈ ਅਤੇ ਪਵਿੱਤਰ ਰਹੇਗਾ।ਪਰ ਉਹਨਾਂ ਅਸਥਾਨਾਂ ਦੁਆਲੇ ਲਾਲਚ ਤੇ ਲਾਲਸਾ ਅਧੀਨ ਸ਼ਰਾਬ, ਕਬਾਬ, ਤੰਬਾਕੂ ਅਤੇ ਹੋਰ ਨਸ਼ਿਆਂ ਆਦਿ ਦੀ ਵਰਤੋਂ ਅਤੇ ਵਪਾਰ ਹਰ ਸ਼ਰਧਾਲੂ ਨੂੰ ਪੀੜ੍ਹਤ ਕਰਦਾ ਹੈ। ਜਿਸ ਲਈ ਹਰ ਸ਼ਰਧਾਲੂ ਕਹਿ ਉੱਠਦਾ ਹੈ ਕਿ ਪਵਿੱਤਰ ਅਸਥਾਨ ਦਾ ਅਪਮਾਨ ਹੋ ਰਿਹਾ ਹੈ।ਇਸੇ …

Read More »

ਯੁਨਿਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਵਿਸਵ ਸਾਖਰਤਾ ਦਿਵਸ ‘ਤੇ ਵਿਸ਼ੇਸ਼ ਪ੍ਰੋਗਰਾਮ ਆਯੋਜਿਤ

ਪਠਾਨਕੋਟ, 12 ਸਤੰਬਰ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੁਨਿਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਪਠਾਨਕੋਟ ਵਿਖੇ ਵਿਸਵ ਸਾਖਰਤਾ ਦਿਵਸ ਤੇ ਵਿਸੇਸ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਮੋਕੇ ਤੇ ਕਾਲਜ ਦੀ ਪਿੰਸੀਪਲ ਡਾ. ਅਰਪਨਾ ਮੁੱਖ ਮਹਿਮਾਨ ਵਜੋਂ ਸਾਮਲ ਹੋਏ ਅਤੇ ਸਮਾਰੋਹ ਦਾ ਆਰੰਭ ਕੀਤਾ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਡਾ. ਪੂਨਮ ਮਹਾਜਨ, ਰਾਹੁਲ ਵਰਮਾ, ਮਨੋਜ ਠਾਕੁਰ ਵਿਸ਼ੇਸ ਰੁਪ ਵਿੱਚ ਹਾਜਰ ਹੋਏ।ਇਸ ਮੋਕੇ …

Read More »

ਰਿਟਰਨਿੰਗ ਤੇ ਸਹਾਇਕ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਵਿੱਚ ਹੈਲਪ ਲਾਈਨ ਤੇ ਕੰਪਲੇਂਟ ਰਿਡਰੈਸਲ ਸੈਲ ਦਾ ਗਠਨ

ਪਠਾਨਕੋਟ, 12 ਸਤੰਬਰ (ਪੰਜਾਬ ਪੋਸਟ ਬਿਊਰੋ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਾਲ-2017 ਦਾ ਕੰਮ ਅਤੇ ਵਿਧਾਨ ਸਭਾ ਦੀਆਂ ਆਮ ਚੋਣਾਂ-2017 ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੇ ਤਿੰਨ ਵਿਧਾਨ ਸਭਾ ਚੋਣ ਹਲਕਿਆਂ 001-ਸੁਜਾਨਪੁਰ, 002-ਭੋਆ ਅਤੇ 003-ਪਠਾਨਕੋਟ ਦੀ ਆਮ ਜਨਤਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਸਿਕਾਇਤਾਂ ਪ੍ਰਾਪਤ ਕਰਨ ਅਤੇ ਉਨ੍ਹਾਂ ਦਾ ਨਿਪਟਾਰਾ ਕਰਨ ਲਈ ਨੋਡਲ ਅਫਸਰ …

Read More »

ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੇ ਭਰਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਅੰਮ੍ਰਿਤਸਰ 12 ਸਤੰਬਰ (ਜਗਦੀਪ ਸਿੰਘ ਸੱਗੂ)  ਹਰਜਾਪ ਸਿੰਘ ਸੁਲਤਾਨਵਿੰਡ ਮੈਂਬਰ ਸ਼੍ਰੋਮਣੀ ਕਮੇਟੀ ਦੇ ਤਾਏ ਦੇ ਪੁੱਤਰ ਭਰਾ ਤੇ ਦਰਸ਼ਨ ਸਿੰਘ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਦੇ ਸਪੁੱਤਰ ਅਮਰੀਕ ਸਿੰਘ ਖਜਾਨੇਵਾਲੀਆ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ।ਅਮਰੀਕ ਸਿੰਘ ਦਾ ਅੰਤਿਮ ਸੰਸਕਾਰ ਧਾਰਮਿਕ ਰਸਮਾਂ ਅਨੁਸਾਰ ਪਿੰਡ ਸੁਲਤਾਨਵਿੰਡ ਦੇ ਸ਼ਮਸ਼ਾਨਘਾਟ ਪਿਛਲੇ ਪਾਸੇ ਪੁਲਿਸ ਚੌਂਕੀ ਸੁਲਤਾਨਵਿੰਡ ਨੇੜੇ ਨਹਿਰ ਦਾ ਪੁਲ ਅੰਮ੍ਰਿਤਸਰ ਵਿਖੇ ਕੀਤਾ ਗਿਆ, ਜਿਥੇ …

Read More »

ਪਹਿਲਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਤਿਹਾੜ ਜੇਲ੍ਹ ਨੰਬਰ 8 ਤੇ 9 ਵਿਖੇ ਦਿੱਲੀ ਕਮੇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਸਮਾਗਮ

ਨਵੀਂ ਦਿੱਲੀ, 12 ਸਤਬਰ (ਪੰਜਾਬ ਪੋਸਟ ਬਿਊਰੋ)- ਦਸਾਂ ਪਾਤਸ਼ਾਹੀਆਂ ਦੀ ਆਤਮਿਕ ਜੋਤਿ ਜੁਗੋ ਜੁਗ ਅਟਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਪਹਿਲਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਤਿਹਾੜ ਜੇਲ੍ਹ ਨੰਬਰ 8 ਅਤੇ 9 ਵਿਖੇ ਐਤਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜੇਲ੍ਹ ਦੇ ਸਿੱਖ ਤੇ ਹੋਰ ਬੰਦੀਆਂ ਅਤੇ ਜੇਲ੍ਹ ਅਧਿਕਾਰੀਆਂ ਵਲੋਂ ਇੱਕ ਵਿਸ਼ੇਸ਼ …

Read More »

‘ਟ੍ਰੈਕ ਏਸ਼ੀਆ ਕੱਪ 2016’ ਵਿੱਚ ਪਾਕਿਸਤਾਨ ਦੀ ਟੀਮ ਵੀ ਭਾਗ ਲਵੇਗੀ – ਜੀ.ਕੇ

ਨਵੀਂ ਦਿੱਲੀ, 12 ਸਤੰਬਰ (ਪੰਜਾਬ ਪੋਸਟ ਬਿਊਰੋ)- ਤੀਜ਼ੀ ਵਾਰ ਏਸ਼ੀਆਈ ਮੁਲਕਾਂ ਦੇ ਸਾਇਕਲ ਖਿਡਾਰੀਆਂ ਦੇ ਮੁਕਾਬਲੇ ”ਟ੍ਰੈਕ ਏਸ਼ੀਆ ਕੱਪ 2016” ਦੀ ਮੇਜ਼ਬਾਨੀ ਭਾਰਤੀ ਸਾਇਕਲ ਫੈਡਰੇਸ਼ਨ ਵੱਲੋਂ ਕੀਤੀ ਜਾਵੇਗੀ। ਇਸ ਗੱਲ ਦਾ ਐਲਾਨ ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਸਕੱਤਰ ਜਨਰਲ ਓਂਕਾਰ ਸਿੰਘ ਨੇ ਅੱਜ ਚੇਮਸਫੋਰਡ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਨ ਦੌਰਾਨ ਕੀਤਾ। ਜੀ.ਕੇ. ਨੇ ਦੱਸਿਆ ਕਿ …

Read More »

ਗੁਰਦੁਆਰਾ ਸ੍ਰੀ ਪਲਾਹ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ 19 ਤੇ 20 – ਬੇਦੀ

ਅੰਮ੍ਰਿਤਸਰ, 12 ਸਤੰਬਰ (ਗੁਰਪੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਲਾਹ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਖੈਰਾਬਾਦ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ 19 ਤੇ 20 ਸਤੰਬਰ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਗੁਰਦੁਆਰਾ ਸ੍ਰੀ ਪਲਾਹ …

Read More »