Saturday, April 20, 2024

Daily Archives: September 18, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 19 ਸਤੰਬਰ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. http://punjabpost.in/welcome/?p=72890 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਕਸ਼ਮੀਰ ਦੇ ਉੜੀ ਫੌਜੀ ਕੈਂਪ ‘ਚ ਹੋਇਆ ਹੁਣ ਤੱਕ ਦਾ ਸਭ ਤੋਂ ਵੱਡਾ ਆਤਮਘਾਤੀ ਹਮਲਾ- 17 ਜਵਾਨ ਸ਼ਹੀਦ – 19 ਜਖਮੀ, 4 ਅੱਤਵਾਦੀ ਢੇਰ। ▶ ਪੀ.ਓ.ਕੇ ਤੋਂ ਜੇਹਲਮ ਦਰਿਆ ਰਾਹੀਂ ਪਾਕਿਸਤਾਨ ਤੋਂ …

Read More »

19 ਤੇ 25 ਸਾਲ ਉਮਰ ਵਰਗ ਦੇ ਮਹਿਲਾ ਪੁਰਸ਼ਾਂ ਦੇ ਬਲਾਕ ਪੱਧਰੀ ਖੇਡ ਮੁਕਾਬਲੇ 23 ਤੋ 30 ਤੱਕ

ਅੰਮ੍ਰਿਤਸਰ, 17 ਸਤੰਬਰ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਅਤੇ ਪੰਜਾਬ ਖੇਡ ਵਿਭਾਗ ਦੇ ਵੱਲੋਂ ਪੰਜਾਬ ਦੇ ਖੇਡ ਖੇਤਰ ਨੂੰ ਪਹਿਲਾ ਨਾਲੋ ਹੋਰ ਵੀ ਚੁਸਤ ਦਰੁਸਤ ਬਣਾਉਣ ਅਤੇ ਪ੍ਰਫੁਲਤ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੇ ਬਲਾਕ ਪੱਧਰੀ ਬਹੁ ਖੇਡ ਪ੍ਰਤੀਯੋਗਤਾਵਾਂ ਦੇ ਸਿਲਸਿਲੇ ਤਹਿਤ ਜ਼ਿਲ੍ਹਾਂ ਖੇਡ ਦਫਤਰ ਦੇ ਵੱਲੋਂ ਖੇਡ ਅਫਸਰ ਹਰਪਾਲਜੀਤ ਕੋਰ ਸੰਧੂ ਦੀ ਅਗਵਾਈ ਹੇਠ ਇਕ ਜਰੂਰੀ ਮੀਟਿੰਗ ਦਾ ਆਯੋਜਨ …

Read More »

ਪੰਜਾਬ ਰੋੜਵੇਜ਼ / ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਸ਼ੁਰੂ ਕੀਤੀ ਤਿੰਨ ਦਿਨਾਂ ਹੜ੍ਹਤਾਲ

ਫਾਜ਼ਿਲਕਾ, 17 ਸਤੰਬਰ (ਵਿਨੀਤ ਅਰੋੜਾ)- ਪੰਜਾਬ ਰੋੜਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ (ਪੰਜਾਬ) ਦੇ ਸਬ ਡਿੱਪੂ ਫਾਜ਼ਿਲਕਾ ਦੇ ਮੈਂਬਰਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਬੱਸ ਸਟੈਂਡ ਦੇ ਵੇਹੜੇ ਵਿਚ ਤਿੰਨ ਦਿਨਾਂ ਹੜ੍ਹਤਾਲ ਸ਼ੁਰੂ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹੜ੍ਹਤਾਲ ਦੇ ਅੱਜ ਪਹਿਲੇ ਦਿਨ ਦਿੱਤੇ ਗਏ ਧਰਨੇ ਦੇ ਦੌਰਾਨ ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਚੇਅਰਮੈਨ ਓਂਕਾਰ ਸਿੰਘ ਸੰਧੂ, …

Read More »

ਕਾਂਗਰਸ ਬੁੱਧੀਜੀਵੀ ਸੈਲ ਜ਼ਿਲ੍ਹਾ ਕਾਰਜਕਾਰਣੀ ਦੇ ਚੇਅਰਮੈਨ ਪੁਜਾਨੀ ਨੇ ਕੀਤਾ ਵਿਸਥਾਰ

ਫਾਜ਼ਿਲਕਾ, 17 ਸਤੰਬਰ (ਵਿਨੀਤ ਅਰੋੜਾ)- ਕਾਂਗਰਸ ਬੁੱਧੀਜੀਵੀ ਸੈਲ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਸਥਾਨਕ ਅਨਾਜ਼ ਮੰਡੀ ਵਿਚ ਚੇਅਰਮੈਨ ਸਤਪਾਲ ਪੁਜਾਨੀ ਦੀ ਪ੍ਰਧਾਨਗੀ ਵਿਚ ਹੋਈ। ਇਸ ਮੌਕੇ ਬੁਧੀਜੀਵੀ ਸੈਲ ਦੇ ਕੋ ਚੇਅਰਮੈਨ ਵਿਜੈ ਤੰਵਰ ਅਤੇ ਜ਼ਿਲਾ ਕੋ ਕਨਵੀਨਰ ਸੰਦੀਪ ਗੁਲਬਧਰ ਤੋਂ ਇਲਾਵਾ ਜ਼ਿਲ੍ਹੇ ਦੇ ਕਾਂਗਰਸ ਕਮੇਟੀ ਦੇ ਅਹੁੱਦੇਦਾਰ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਸਤਪਾਲ ਪੁਜਾਨੀ ਨੇ ਬੁੱਧੀਜੀਵੀ ਸੈਲ ਜ਼ਿਲ੍ਹੇ …

Read More »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਹੋਈ

ਫਾਜ਼ਿਲਕਾ, 17 ਸਤੰਬਰ (ਵਿਨੀਤ ਅਰੋੜਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਅੱਜ ਸਥਾਨਕ ਮਾਰਕੀਟ ਕਮੇਟੀ ਦੇ ਵੇਹੜੇ ਵਿਚ ਜ਼ਿਲ੍ਹਾ ਪ੍ਰਧਾਨ ਪ੍ਰਦੂਮਨ ਬੇਗਾਂ ਵਾਲੀ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਮੇਜ਼ਰ ਸਿੰਘ ਮੁਰਾਦਵਾਲਾ ਪ੍ਰਧਾਨ ਅਬੋਹਰ, ਜੀਤ ਸਿੰਘ ਪ੍ਰਧਾਨ ਬਾਰਡਰ ਬੈਲਟ, ਜੋਗਿੰਦਰ ਸਿੰਘ ਬੰਨਾਵਾਲਾ ਪ੍ਰਧਾਨ ਅਰਨੀਵਾਲਾ, ਮਨਪ੍ਰੀਤ ਸਿੰਘ ਸੰਧੂ ਪ੍ਰਧਾਨ ਜਲਾਲਾਬਾਦ ਅਤੇ ਮਾਸਟਰ ਬੂਟਾ ਸਿੰਘ ਜ਼ਿਲ੍ਹਾ ਪ੍ਰੈਸ ਸਕੱਤਰ ਵਿਸ਼ੇਸ਼ …

Read More »

ਪੰਡਤ ਸਾਧੂ ਰਾਮ ਸ਼ਾਸਤਰੀ ਦੀ ਤੀਸਰੀ ਬਰਸੀ ਸਬੰਧੀ ਪ੍ਰੋਗਰਾਮ ਅੱਜ

ਫਾਜ਼ਿਲਕਾ, 17 ਸਤੰਬਰ (ਵਿਨੀਤ ਅਰੋੜਾ)- ਸੰਸਕ੍ਰਿਤ ਭਾਸ਼ਾ ਦੇ ਲਈ ਰਾਸ਼ਟਰਪਤੀ ਅਵਾਰਡੀ ਅਤੇ ਪੰਜਾਬ ਅਤੇ ਹਰਿਆਣਾ ਦੇ ਪ੍ਰਸਿਧ ਸੰਸਕ੍ਰਿਤ ਵਿਦਵਾਨ, ਸ਼੍ਰੀ ਸਨਾਤਮ ਧਰਮ ਸੰਸਕ੍ਰਿਤ ਮਹਾਵਿਦਿਆਲਿਆ ਫਾਜ਼ਿਲਕਾ ਦੇ ਪ੍ਰਿੰਸੀਪਲ  ਰਹਿ ਚੁੱਕੇ ਪੰਡਤ ਸਾਧੂ ਰਾਮ ਸ਼ਾਸਤਰੀ ਜੀ ਦੀ ਤੀਸਰੀ ਬਰਸੀ ਇਸ ਵਾਰ ਫਾਜ਼ਿਲਕਾ ਦੀ ਥਾਂ ਤ ਉਨ੍ਹਾਂ ਦੇ ਜੱਦੀ ਜ਼ਿਲ੍ਹਾ ਕੁਰੂਕਸ਼ੇਤਮ ਦੇ ਗੀਤਾ ਧਾਮ ਵਿਚ ਮਨਾਈ ਜਾਵੇਗੀ। ਜਾਣਕਾਰੀ ਦਿੰਦੇ ਹੋਏ ਸੰਸਕ੍ਰਿਤ ਕਾਲਜ ਫਾਜ਼ਿਲਕਾ …

Read More »

ਬੇਰੁਜ਼ਗਾਰ ਆਰਟ ਐਂਡ ਕਰਾਫ਼ਟ ਅਧਿਆਪਕ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 17 ਸਤੰਬਰ (ਵਿਨੀਤ ਅਰੋੜਾ)- ਬੇਰੁਜ਼ਗਾਰ ਆਰਟ ਐਂਡ ਕਰਾਫਟ ਯੂਨੀਅਨ ਦੀ ਇੱਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਦੀਪ ਕੰਬੋਜ ਅਤੇ ਜ਼ਿਲ੍ਹਾ ਜਨਰਲ ਸਕੱਤਰ ਕੁਲਦੀਪ ਖਤਰੀ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸੰਦੀਪ ਕੰਬੋਜ ਨੇ ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਆਪਣੀਆਂ ਪ੍ਰਾਪਤੀਆਂ ਗਿਨਾ ਰਹੀ ਹੈ। ਪਰ …

Read More »

ਵਰਪਾਲ ਸਕੂਲ ਦੇ ਵਿਦਿਆਰਥੀਆਂ ਨੇ ਵੋਟਰ ਜਾਗਰੂਕਤਾ ਰੈਲੀ ਕੱਢ ਕੇ ਵੋਟਰ ਬਣਨ ਦਾ ਦਿੱਤਾ ਸੁਨੇਹਾ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)- ਜ਼ਿਲ੍ਹੇ ਵਿਚ ਨਵੀਂ ਪੀੜ੍ਹੀ ਦੇ ਨੌਜਾਵਨਾਂ ਤੇ ਮੁਟਿਆਰਾਂ ਨੂੰ ਵੋਟਰ ਸੂਚੀ ਵਿਚ ਦਰਜ ਕਰਨ ਲਈ ਜ਼ਿਲ੍ਹਾ ਚੋਣ ਅਧਿਕਾਰੀ ਸ੍ਰੀ ਵਰੁਣ ਰੂਜਮ ਵੱਲੋਂ ਚਲਾਈ ਗਈ ਜ਼ਿਲ੍ਹਾ ਵਿਆਪੀ ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਪਿੰਡ ਵਰਪਾਲ ਵਿਖੇ ਨਵੇਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਵਿਸੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਐਸ ਡੀ ਐਮ ਸ੍ਰੀ ਰਾਜੇਸ਼ ਸ਼ਰਮਾ ਨੇ ਸ਼ਿਰਕਤ …

Read More »

ਸਰਾਕਾਰੀ ਹਾਈ ਸਕੂਲ ਕਾਲਾ ਦੇ ਬੱਚਿਆਂ ਨੇ ਸਕੂਲ ਵਿਚ ਕਾਇਮ ਕੀਤੀ ਨਰਸਰੀ

ਅੰਮ੍ਰਿਤਸਰ, 17 ਸਤੰਬਰ (ਸੁਖਬੀਰ ਸਿੰਘ ਖੁਰਮਣੀਆ)- ਭਾਵੇਂ ਸਾਉਣ-ਭਾਦਰੋਂ ਦੇ ਮਹੀਨੇ ਕਈ ਸਰਕਾਰੀ ਵਿਭਾਗ, ਗੈਰ ਸਰਕਾਰੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਅਤੇ ਹੋਰ ਲੋਕ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਦਾ ਸੁਨੇਹਾ ਦਿੰਦੇ ਹੋਏ ਸ਼ਹਿਰਾਂ, ਪਿੰਡਾਂ ਵਿਚ ਬੂਟੇ ਲਗਾਉਣ ਦਾ ਕੰਮ ਕਰਦੇ ਹਨ, ਪਰ ਜੋ ਹਿੰਮਤ ਸਰਕਾਰੀ ਹਾਈ ਸਕੂਲ ਕਾਲਾ ਦੇ ਬੱਚਿਆਂ ਨੇ ਕੀਤੀ ਹੈ, ਉਸ ਦੀ ਮਿਸਾਲ ਘੱਟ ਹੀ ਮਿਲਦੀ ਹੈ। ਉਕਤ ਸਕੂਲ ਵਿਚ …

Read More »

ਬਾਪੂ ਤਰਲੋਚਨ ਸਿੰਘ ਨੂੰ ਵੱਖ ਵੱਖ ਸੰਪਰਦਾਵਾਂ ਜਥੇਬੰਦੀਆਂ ਅਤੇ ਸਿਆਸੀ ਆਗੂਆਂ ਵੱਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ

ਧੁੰਮਾਂ (ਪਟਿਆਲਾ), 17 ਸਤੰਬਰ (ਪੰਜਾਬ ਪੋਸਟ ਬਿਊਰੋ)- ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਿਤਾ ਜਥੇਦਾਰ ਬਾਪੂ ਤਰਲੋਚਨ ਸਿੰਘ ਨਿਮਿਤ ਦਸਹਿਰਾ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਇਲਾਹੀ ਬਾਣੀ ਦਾ ਪਰਵਾਹ ਚਲਿਆ ਅਤੇ ਉਹਨਾ ਨੂੰ ਭਾਵਭੰਨੀਆਂ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਗਈਆਂ। ਸੰਤ ਬਾਬਾ ਇੰਦਰਜੀਤ ਸਿੰਘ …

Read More »