Friday, March 29, 2024

Daily Archives: September 24, 2016

Jatt& Juliet Director-Anurag Singhcautions students on exploitation of strugglers

Amritsar, September 23 (Punjab Post Bureau)- Anurag Singh director of famed Punjabi film“Jatt& Juliet”visited Global Institutes, Amritsar and interacted with its students and faculty. Talking about his life, Anurag said –“I belong to Kapurthala, from where I went to Melbourne, Australia, to study Media Arts. MyAustralian experience filled me with enthusiasm.  Although I had already made my name in Bollywood …

Read More »

ਮਗਨਰੇਗਾ ਕਰਮਚਾਰੀ ਯੂਨੀਅਨ ਨੈ ਮੰਗਾਂ ਨੂੰ ਲੈ ਕੇ ਕੀਤੀ ਕਲਮਛੱੜ ਹੜ੍ਹਤਾਲ

ਫਾਜ਼ਿਲਕਾ, 23 ਸਤੰਬਰ (ਵਿਨੀਤ ਅਰੋੜਾ)- ਸਮੂਹ ਪੰਜਾਬ ਮਗਨਰੇਗਾ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰਾਜ ਦੇ ਸਾਰਿਆਂ ਜ਼ਿਲ੍ਹਿਆਂ ਅਤੇ ਬਲਾਕਾਂ ਵਿਚ ਕਲਮਛੱਡ ਹੜ੍ਹਤਾਲ ਕਰਨ ਸਬੰਧੀ ਲਏ ਗਏ ਫੈਸਲੇ ਦੇ ਤਹਿਤ  ਅੱਜ ਤੀਸਰੇ ਦਿਨ ਵੀ ਮਗਨਰੇਗਾ ਕਰਮਚਾਰੀ ਯੂਨੀਅਨ ਫਾਜ਼ਿਲਕਾ ਦੇ ਮੈਂਬਰਾਂ ਵੱਲੋਂ ਸਥਾਨਕ  ਬੀਡੀਪੀਓ ਦਫ਼ਤਰ ਵਿਚ ਕਲਮਛੱਡ ਹੜ੍ਹਤਾਲ ਜਾਰੀ ਰੱਖ ਕੇ ਧਰਨਾ ਦਿੱਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ …

Read More »

ਗੋਡ ਗਿਫਟਿਡ ਐਜੂਕੇਸ਼ਨ ਸਸਾਇਟੀ ਨੇ ਦਿਵਿਆਂਗ ਬੱਚਿਆਂ ਨੂੰ ਵੰਡੀਆਂ ਕੁਰਸੀਆਂ

ਫਾਜ਼ਿਲਕਾ, 23 ਸਤੰਬਰ (ਵਿਨੀਤ ਅਰੋੜਾ)- ਗੋਡ ਗਿਫਟਿਡ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਮਾਨਵ ਕਲਿਆਣ ਬ੍ਰਿਧ ਆਸ਼ਰਮ ਵਿਚ ਦਿਵਿਆਂਗ ਬੱਚਆਂ ਨੂੰ ਆਸ਼ਰਮ ਦੀ ਪ੍ਰਧਾਨ ਸਰੋਜ ਥਿਰਾਨੀ ਦੀ ਪ੍ਰਧਾਨਗੀ ਵਿਚ ਸਮਾਜਸੇਵੀ ਸੁਰਿੰਦਰ ਸਚਦੇਵਾ ਐਲਆਈਸੀ ਦੇ ਸਹਿਯੋਗ ਨਾਲ ਕੁਰਸੀਆਂ ਅਤੇ ਮਠਿਆਈਆਂ ਵੰਡੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਪ੍ਰੋਜੈਕਟ ਚੇਅਰਮੈਨ ਲੀਲਾਧਰ ਸ਼ਰਮਾ ਅਤੇ ਪ੍ਰੈਸ ਸਕੱਤਰ ਸੰਦੀਪ ਕੱਕੜ ਨੇ ਦੱਸਿਆ ਕਿ ਪ੍ਰੋਗਰਾਮ …

Read More »

ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਕੰਪੋਨੈਂਟ ਤਹਿਤ ਮੈਡੀਕਲ ਜਾਂਚ ਕੈਂਪ ਲਗਾਇਆ

ਫਾਜ਼ਿਲਕਾ, 23 ਸਤੰਬਰ (ਵਿਨੀਤ ਅਰੋੜਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਮੈਨੇਜਰ ਆਈ.ਈ.ਡੀ. ਕੰਪੋਨੈਂਟ ਸਲੋਨੀ ਕੋਰ ਦੇ ਦਿਸ਼ਾ-ਨਿਰਦੇਸ਼ਾਂ, ਡਿਪਟੀ ਕਮਿਸ਼ਨਰ ਫਾਜਿਲਕਾ ਮੈਡਮ ਈਸ਼ਾ ਕਾਲੀਆ ਦੀ ਰਹਿ-ਨੁਮਾਈ ਹੇਠ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਹਰੀ ਚੰਦ ਕੰਬੋਜ, ਜਿਲ੍ਹਾ ਆਈ.ਈ.ਡੀ. ਕੋਆਰਡੀਨੇਟਰ ਨਿਸ਼ਾਂਤ ਅਗਰਵਾਲ ਦੀ ਅਗਵਾਈ ਵਿਚ ਵਿਸ਼ੇਸ਼ ਲੋੜ੍ਹਾਂ ਵਾਲੇ ਦਿਵਯਾਂਗ ਬੱਚਿਆਂ ਲਈ ਸਰਵ ਸਿੱਖਿਆ ਅਭਿਆਨ ਦੇ ਆਈ.ਈ.ਡੀ. ਅਤੇ ਆਈ.ਈ.ਡੀ.ਐਸ.ਐਸ. ਕੰਪੋਨੈਂਟ ਅਧੀਨ …

Read More »

ਮੰਡੀਆਂ ਵਿਚ ਝੋਨੇ ਦੀ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ ਫਾਜ਼ਿਲਕਾ, 23 ਸਤੰਬਰ (ਵਨੀਤ ਅਰੋੜਾ)- ਜ਼ਿਲ੍ਹੇ ਵਿਚ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦਿੱਤੀ। ਡਿਪਟੀ ਕਮਿਸ਼ਨਰ …

Read More »

WORKSHOP ON “IMPLEMENTATION OF SINGAPORE’S ELEMENTARY MATHS PEDAGOGY IN CBSE AND ICSE CURRICULUM

New Delhi, 23 Sep (Punjab Post Bureau)- Education cell, DSGMC  Under the Chairmanship of S. Harmeet Singh Kalka organized a workshop on “IMPLEMENTATION OF SINGAPORE’S ELEMENTARY MATHS PEDAGOGY IN CBSE AND ICSE CURRICULUM” by Dr. Kevin Mahoney, first American to earn a doctorate focused on the study of Singapore’s Elementary math curriculum. The workshop was organized in collaboration with E3 …

Read More »

ਸਿੰਗਾਪੁਰੀ ਗਣਿਤ ਦੀ ਸਿਖਲਾਈ ਲਈ ਦਿੱਲੀ ਕਮੇਟੀ ਨੇ ਅਧਿਆਪਕਾਂ ਦੀ ਲਗਾਈ ਕਾਰਜਸ਼ਾਲਾ

ਨਵੀਂ ਦਿੱਲੀ, 23 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਨਾਂ ਵਿਚ ਗਣਿਤ ਵਿਸ਼ੇ ਨੂੰ ਲੈ ਕੇ ਪੈਦਾ ਹੁੰਦੇ ਖਦਸਿਆਂ ਦੇ ਪੂਰਣ ਤੌਰ ਤੇ ਨਿਬਟਾਰੇ ਲਈ ਨਿਵੇਕਲੀ ਪਹਿਲ ਸ਼ੁਰੂ ਕੀਤੀ ਗਈ ਹੈ। ਗਣਿਤ ਵਿਸ਼ੇ ਨੂੰ ਬਿਨਾਂ ਕਿਸੇ ਡਰ ਦੇ ਖੇਡਦੇ ਹੋਏ ਵਿਦਿਆਰਥੀਆਂ ਨੂੰ ਸਿੱਖਾਉਣ ਲਈ ਅਧਿਆਪਕਾਂ ਦੀ ਕਾਰਜਸ਼ਾਲਾ ਵੱਡੇ ਪੱਧਰ ਤੇ …

Read More »

ਦਿੱਲੀ ਕਮੇਟੀ ਦੇ 15 ਵਿੱਦਿਅਕ ਅਦਾਰਿਆਂ ਨੂੰ ਘਟਗਿਣਤੀ ਵਿੱਦਿਅਕ ਅਦਾਰੇ ਵੱਜੋਂ ਮਿਲੀ ਮਾਨਤਾ

ਨਵੀਂ ਦਿੱਲੀ, 23 ਸਤੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਬੱਚਿਆਂ ਦੇ ਹੱਕਾਂ ਨੂੰ ਰਾਖਵਾਂ ਰੱਖਣ ਲਈ ਕਮੇਟੀ ਦੇ ਵਿੱਦਿਅਕ ਅਦਾਰਿਆਂ ਨੂੰ ਘਟਗਿਣਤੀ ਵਿੱਦਿਅਕ ਅਦਾਰੇ ਵੱਜੋਂ ਮਾਨਤਾ ਦਿਵਾਉਣ ਦੀਆਂ ਕੀਤੀਆਂ ਗਈਆਂ ਕੋਸ਼ਿਸ਼ਾਂ ਪ੍ਰਵਾਨ ਚੜ੍ਹ ਗਈਆਂ ਹਨ। ਕਮੇਟੀ ਦੇ ਕਾਨੂੰਨੀ ਵਿਭਾਗ ਦੀ ਵਕੀਲ ਬੀਬਾ ਅਵਨੀਤ ਕੌਰ ਦੀ ਚੰਗੀ ਕਾਰਗੁਜਾਰੀ ਸੱਦਕਾ ਕਮੇਟੀ ਦੇ 7 ਸਕੂਲਾਂ ਅਤੇ 8 ਉ-ਚ …

Read More »

NATIONAL EXHBITION OF ART BY GROUP OF ARTISTS AT KT:KALA AMRITSAR.

Amritsar, September 24 (Punjab Post Bureau)- To promote art and culture in the region, KAUSA Trust, after opening its KT:Kalã Kendra at Lawrence Road, Amritsar is continuously working for it. The trust organises many programmes like Art exhibitions / workshops / competitions/ seminars etc. It also provides its KT:Kalã Kendra free of charge to the artists /students / schools / …

Read More »

ਖ਼ਾਲਸਾ ਗਵਰਨਿੰਗ ਕੌਂਸਲ ਦਾ ਹਿੱਸਾ ਬਣੇ ਸ੍ਰੀ ਗੁਰੂ ਤੇਗ ਬਹਾਦਰ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਯੁਵਕ ਮੇਲੇ ਵਿੱਚ ਹਾਸਲ ਕੀਤੀ ਟਰਾਫ਼ੀ

ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ ਸੱਗੂ)-ਇਤਿਹਾਸਕ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦਾ ਹਿੱਸਾ ਬਣੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਸਰਕਾਰੀ ਕਾਲਜਾਂ, ਕਾਂਸਟੀਚਿਊਟ ਕਾਲਜਾਂ ਅਤੇ ਐਸੋਸੀਏਸਟ ਇੰਸਟੀਚਿਊਟ ਦੇ  ਯੁਵਕ ਮੇਲੇ ਉਤਸ਼ਾਹ ਭਰਪੂਰ ਬਾਜ਼ੀ ਮਾਰਦਿਆਂ ਟਰਾਫ਼ੀ ਆਪਣੇ ਨਾਂਅ ਕਰਕੇ ਕਾਲਜ ਦੇ ਨਾਂਅ ਨੂੰ ਚਾਰ-ਚੰਨ ਲਗਾਇਆ। 4 ਰੋਜ਼ਾ ਚਲੇ ਇਸ ਮੇਲੇ ਵਿੱਚ 34 …

Read More »