Tuesday, April 16, 2024

Daily Archives: September 25, 2016

ਸੁਖਦਿਆਲ ਸਿੰਘ ਬੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸੁਖਦਿਆਲ ਸਿੰਘ ਬੱਲ ਐਡਵੋਕੇਟ ਡਿਸਟ੍ਰੀਬਿਊਟਰ ਇੰਡੀਅਨ ਆਇਲ ਗੈਸ (ਐਲ.ਪੀ.ਜੀ) ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਣ ਕੀਤਾ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਉਨ੍ਹਾਂ ਨੂੰ ‘ਜੀ ਆਇਆ’ ਕਹਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਸਿਰੋਪਾਓ ਦੇ ਕੇ ਸਨਮਾਨਿਤ …

Read More »

66 ਕੇ ਵੀ ਗਰਿਡ ਦਾ ਰੱਖਿਆ ਨੀਂਹ ਪਥਰ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਉਸ ਦੇ ਆਸ ਪਾਸ ਦੇ ਇਲਾਕਿਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਲਈ 66 ਕੇ ਵੀ ਦੇ ਗਰਿੱਡ ਦਾ ਨੀਂਹ ਪ’ਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਇਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਇਸ ਨਾਲ ਲਗਦੇ ਇਲਾਕਿਆਂ ਦੀ ਬਿਜਲੀ …

Read More »

ਸ੍ਰੀ ਗੁਰੂ ਰਾਮਦਾਸ ਲੰਗਰ ਦੀਆਂ ਨਵੀਆਂ ਭਠੀਆਂ ਦਾ ਉਦਘਾਟਨ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) -ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਸ੍ਰੀ ਗੁਰੂ ਰਾਮਦਾਸ ਲੰਗਰ ਵਿੱਚ ਨਵੀਆਂ ਬਣੀਆਂ ਭੱਠੀਆਂ ਤੇ ਸ਼ੈੱਡ ਦਾ ਉਦਘਾਟਨ ਕੀਤਾ ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ …

Read More »

ਪਿੰਡ ਜੀਵਨ ਸਿੰਘ ਵਾਲਾ ਵਿਖੇ ਗੁਟਕਾ ਸਾਹਿਬ ਨੂੰ ਅੱਗ ਲਗਾਉਣ ਦੀ ਘਟਨਾ ਦਾ ਕੀਤਾ ਵਿਰੋਧ

 ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬਠਿੰਡਾ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਇਕ ਵਿਅਕਤੀ ਵੱਲੋਂ ਆਪਣਾ ਅੰਮ੍ਰਿਤ ਭੰਗ ਕਰਨ ਉਪਰੰਤ ਕੱਪੜਿਆਂ ਨਾਲ ਤਿੰਨ ਗੁਟਕਾ ਸਾਹਿਬ ਨੂੰ ਅੱਗ ਲਗਾਉਣ ਦੀ ਘਟਨਾ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਨਿਰਮਲ ਸਿੰਘ ਨੇ ਦਸਮ …

Read More »

ਕੈਨੇਡਾ ਦੇ ਕਿਊਬੇਕ ਦੀ ਸੁਪਰੀਮ ਕੋਰਟ ਵੱਲੋਂ ਸਿੱਖਾਂ ਨੂੰ ਹੈਲਮਟ ਪਾ ਕੇ ਕੰਮ ‘ਤੇ ਜਾਣ ਦਾ ਫੈਸਲਾ ਨਿਰਾਸ਼ਾਜਨਕ

ਅੰਮ੍ਰਿਤਸਰ, 24 ਸਤੰਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੈਨੇਡਾ ਦੇ ਕਿਊਬੇਕ ਦੀ ਸੁਪਰੀਮ ਕੋਰਟ ਵੱਲੋਂ ਤਿੰਨ ਸਿੱਖ ਡਰਾਈਵਰਾਂ ਨੂੰ ਕੰਮ ‘ਤੇ ਹੈਲਮਟ ਪਾ ਕੇ ਜਾਣ ਅਤੇ ਕਿਸੇ ਕਿਸਮ ਦੀ ਛੋਟ ਨਾ ਦੇਣ ਦੇ ਫੈਸਲੇ ਨੂੰ ਨਿਰਾਸ਼ਾਜਨਕ ਦੱਸਿਆ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਊਬੇਕ ਸੁਪੀਰੀਅਰ ਅਦਾਲਤ ਦੇ ਜੱਜ ਆਂਦਰੇ ਪ੍ਰੋਵੋਸਟ ਨੂੰ ਆਪਣੇ …

Read More »

ਮਜੀਠਾ ਹਲਕੇ ਵਿੱਚ 7 ਹਾਈਟੈੱਕ ਸਪੋਰਟਸ ਪਾਰਕ ਅਗਲੇ ਮਹੀਨੇ ਹੋਣਗੇ ਮੁਕੰਮਲ- ਮਜੀਠੀਆ

ਮਜੀਠਾ, 24 ਸਤੰਬਰ (ਪੰਜਾਬ ਪੋਸਟ ਬਿਊਰੋ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਹਲਕਾ ਮਜੀਠਾ ਵਿਖੇ ਕਰੀਬ 2.50 ਕਰੋੜ ਦੀ ਲਾਗਤ ਨਾਲ 7 ਹਾਈਟੈੱਕ ਸਪੋਰਟਸ ਪਾਰਕਾਂ ਦੀ ਉੱਸਾਰੀ ਦਾ ਕੰਮ ਅਗਲੇ ਮਹੀਨੇ ਦੇ ਅਖੀਰ ਤਕ ਮੁਕੰਮਲ ਕਰ ਲਿਆ ਜਾਵੇਗਾ। ਸ: ਮਜੀਠੀਆ ਨੇ ਅੱਜ ਮਰੜੀ ਕਲਾਂ, ਪਾਖਰਪੁਰਾ ਅਤੇ ਟਾਹਲੀ ਸਾਹਿਬ ਦੇ ਖੇਡ ਮੈਦਾਨਾਂ ਦਾ ਕੀਤਾ …

Read More »

ਸ਼੍ਰੋਮਣੀ ਸ਼ਾਇਰ ਪ੍ਰਮਿੰਦਰਜੀਤ ਅਤੇ ਕਥਾਕਾਰ ਤਲਵਿੰਦਰ ਸਿੰਘ ਨੂੰ ਸਮਰਪਿਤ ਰਾਜ ਪੱਧਰੀ ਕਵੀ ਦਰਬਾਰ ਆਯੋਜਿਤ

ਅੰਮ੍ਰਿਤਸਰ, 24 ਸਤੰਬਰ (ਦੀਪ ਦਵਿੰਦਰ ਸਿੰਘ)- ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਅਤੇ ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਪੰਜਾਬੀ ਸਭਿਆਚਾਰ ਸੱਥ ਤੇ ਸਾਹਿਤ ਸੰਸਥਾ ਅੰਮ੍ਰਿਤਸਰ, ਪੰਜਾਬੀ ਸਾਹਿਤ ਸੰਗਮ ਅੰਮ੍ਰਿਤਸਰ, ਅੱਖਰ ਕਾਵਿ ਕਬੀਲਾ, ਨਾਰੀ ਚੇਤਨਾ ਮੰਚ, ਪੰਜਾਬੀ ਸਾਹਿਤ ਸਭਾ ਵਿਚਾਰ ਕੇਂਦਰ, ਪੰਜਾਬੀ ਸਾਹਿਤ ਸਭਾ ਤਰਨ ਤਾਰਨ ਅਤੇ ਪੰਜਾਬੀ ਵਿਭਾਗ ਸਰੂਪ ਰਾਣੀ ਮਹਿਲਾ ਕਾਲਜ ਦੇ ਵਿਸ਼ੇਸ਼ ਸਹਿਯੋਗ ਨਾਲ ਸ਼੍ਰੋਮਣੀ ਸ਼ਾਇਰ ਪ੍ਰਮਿੰਦਰਜੀਤ …

Read More »

 ਪ੍ਰਿੰ: ਰਘਬੀਰ ਸਿੰਘ ਸੋਹਲ ਦੀ ਕਾਵਿ ਪੁਸਤਕ ਹਾਸ ਤਰਾਸ ਲੋਕ ਅਰਪਿਤ

ਚੌਂਕ ਮਹਿਤਾ, 24 ਸਤੰਬਰ (ਜੋਗਿੰਦਰ ਮਾਣਾ) – ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ ਵਿੱਚ ਜੁੱਟੀ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਸਭਾ ਦੇ ਸਰਪ੍ਰਸਤ ਪ੍ਰਿੰਸੀਪਲ ਰਘਬੀਰ ਸਿੰਘ ਸੋਹਲ ਦੀ  ਤੀਸਰੀ ਲਘੂ ਕਾਵਿ ਪੁਸਤਕ “ਹਾਸ ਤਰਾਸ” ਦਾ ਲੋਕ ਅਰਪਿਤ ਸਮਾਗਮ ਅੱਜ ਇਥੇ ਸਾਹਿਬ ਸ੍ਰੀ ਗੁਰੁ ਗੋਬਿੰਦ ਸਿੰਘ ਸਕੂਲ, ਚੂੰਗ ਵਿਖੇ ਕਰਵਾਇਆ ਗਿਆ । ਇਸ ਮੌਕੇ ਪ੍ਰਧਾਨਗੀ ਮੰਡਲ ਵਿੱਚ …

Read More »

ਪੰਚਾਇਤ ਨੇ ਸਕੂਲ ਨੂੰ ਸਮਾਨ ਭੇਂਟ ਕੀਤਾ

ਫਾਜ਼ਿਲਕਾ, 24 ਸਤੰਬਰ (ਵਿਨੀਤ ਅਰੋੜਾ)- ਫਾਜ਼ਿਲਕਾ ਦੇ ਸਰਹੱਦੀ ਪਿੰਡ ਪੱਕਾ ਚਿਸ਼ਤੀ ਦੀ ਪੰਚਾਇਤ ਵੱਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ ਨੂੰ ਫਰਨੀਚਰ ਦਾ ਸਮਾਨ ਅਤੇ ਬੱਚਿਆਂ ਦੇ ਬੈਠਣ ਲਈ ਟਾਟ ਭੇਂਟ ਕੀਤੇ ਗਏ। ਇਸ ਮੌਕੇ ਪੰਚਾਇਤ ਵੱਲੋਂ ਸਕਲ ਵਿਚ ਪਾਣੀ ਦੇ ਪ੍ਰਬੰਧ ਲਈ ਨਲਕੇ ਵੀ ਲਗਵਾਏ ਗਏ।ਇਸ ਮੌਕੇ ਪਿੰਡ ਦੀ ਸਰਪੰਚ ਵਿਦਿਆ ਬਾਈ, ਐਸਐਮਸੀ ਚੇਅਰਮੈਨ ਪ੍ਰੀਤਮ ਸਿੰਘ, ਪ੍ਰਾਇਮਰੀ ਸਕੂਲ …

Read More »