Thursday, March 28, 2024

Daily Archives: September 28, 2016

 ਚੌਂਕ ਮਹਿਤਾ ਦੇ ਲਾਭਪਾਤਰੀਆ ਨੂੰ ਪੈਨਸ਼ਨਾਂ ਵੰਡੀਆਂ

ਚੌਂਕ ਮਹਿਤਾ, 27 ਸਤੰਬਰ (ਜੋਗਿੰਦਰ ਸਿੰਘ ਮਾਣਾ) – ਪੰਜਾਬ ਸਰਕਾਰ ਵੱਲੋਂ ਦਿਤੀਆ ਜਾਦੀਆਂ ਸਹੂਲਤਾਂ ਤਹਿਤ ਚੌਂਕ ਮਹਿਤਾ ਦੀ ਪੰਚਾਇਤ ਵੱਲੋਂ 349 ਲਾਭਪਾਤਰੀਆ ਨੂੰ 2 ਲੱਖ 87 ਹਜ਼ਾਰ ਦੇ ਕਰੀਬ ਬੁਢਾਪਾ , ਅੰਗਹੀਣ, ਵਿਧਾਵਾ ਆਦਿ ਨੂੰ ਪੈਨਸ਼ਨਾਂ ਵੰਡੀਆ।ਤੇਜਿੰਦਰਪਾਲ ਸਿੰਘ ਲਾਡੀ ਮੈਂਬਰ ਜਿਲਾ ਯੋਜਨਾ ਬੋਰਡ ਨੇ ਗੱਲਬਾਤ ਦੌਰਾਨ ਕਿਹਾ ਕਿ ਬਾਦਲ ਸਰਕਾਰ ਹੀ ਪੰਜਾਬ ਦੀ ਸੱਚੀ ਤੇ ਹਮਦਰਦ ਸਰਕਾਰ ਹੈ ਜਿਸ ਨੇ …

Read More »

ਮੇਅਰ ਲੁਧਿਆਣਾ ਦੇ ਨਿੱਜੀ ਸਕੱਤਰ ਕੁਲਜੀਤ ਧੰਜਲ ਗੁ: ਬਾਬਾ ਬਕਾਲਾ ਸਾਹਿਬ ਹੋਏ ਨਤਮਸਤਕ

ਚੌਂਕ ਮਹਿਤਾ, 27 ਸਤੰਬਰ (ਜੋਗਿੰਦਰ ਸਿੰਘ ਮਾਣਾ) – ਲੁਧਿਆਣਾ ਦੇ ਮੇਅਰ ਹਰਚਰਨ ਸਿੰਘ ਗੋਲ੍ਹਵੜੀਆ ਦੇ ਨਿੱਜੀ ਸਕੱਤਰ ਅਤੇ ਮਾਲਵਾ ਜੋਨ-3 ਦੇ ਮੀਤ ਪ੍ਰਧਾਨ ਕੁਲਜੀਤ ਸਿੰਘ ਧੰਜਲ ਅੱਜ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਏ।ਮੈਨੇਜਰ ਭਾਈ ਮੇਜਰ ਸਿੰਘ ਅਰਜਨਮਾਂਗਾ ਨੇ ਗੁਰਦੁਆਰਾ ਸਾਹਿਬ ਪਹੁੰਚਣ ਮੋਕੇ ਕੁਲਜੀਤ ਸਿੰਘ ਅਤੇ ਜਨਰਲ ਸਕੱਤਰ ਅਰਵਿੰਦਰ ਸਿੰਘ ਧੰਜਲ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ। ਕੁਲਜੀਤ ਸਿੰਘ ਧੰਜਲ …

Read More »

ਖਾਲਸਾ ਕਾਲਜ ਵੂਮੈਨ ਨੇ ‘ਇੰਟਰ ਕਾਲਜ ਕਰਾਸ-ਕੰਟਰੀ’ ਟਰਾਫ਼ੀ ਜਿੱਤੀ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਫ਼ਾਰ ਵੂਮੈਨ ਦੀ ਐਥਲੈਟਿਕਸ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਆਯੋਜਿਤ ਇੰਟਰ ਕਾਲਜ ਟੂਰਨਾਂਮੈਂਟ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ‘ਇੰਟਰ ਕਾਲਜ ਕਰਾਸ-ਕੰਟਰੀ’ ਟਰਾਫ਼ੀ ਆਪਣੇ ਨਾਂਅ ਕਰ ਲਈ। ਕਾਲਜ ਦੀ ਟੀਮ ਨੇ 24 ਅੰਕ ਹਾਸਲ ਕਰਕੇ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਉਕਤ …

Read More »

 KCW Team First in GNDU Cross Country

 Amritsar, Sept. 27 (Punjab Post Bureau) –  The Cross Country Team of Khalsa College for Women ( KCW ) Amritsar brought laurels to the college by achieving first position consecutively for the fifth year with 24 points in Inter College Tournament held at GNDU. Nupinder Kaur, Rajbir Kaur, Mandeep Kaur, Manjit Kaur, Inderjit Kaur and Manjinder Kaur were the members …

Read More »

ਅਮਰੀਕਾ ਤੋਂ ਪ੍ਰਸਿੱਧ ਅੰਗਰੇਜ਼ੀ ਲੇਖਕ ਕੈਥਲੀਨ ਕੋਕਸ ਯੂਨੀਵਰਸਿਟੀ ਦਾ ਦੌਰਾ ਕੀਤਾ

ਅਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ ਖੁਰਮਣੀਆ) – ਅਮਰੀਕਾ ਤੋਂ ਮਸ਼ਹੂਰ ਅੰਗਰੇਜ਼ੀ ਲੇਖਕ ਕੈਥਲੀਨ ਕੋਕਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਦੁਆਰਾ ਆਯੋਜਿਤ ਕੀਤੇ ਸਰਕਾਰੀ ਕਾਲਜਾਂਫ਼ਕਾਂਸਟੀਚਿਊਟ ਕਾਲਜਾਂਫ਼ਐਸੋਸੀਏਟ ਇੰਸਟੀਚਿਊਟਸ ਦੇ ਜ਼ੋਨਲ ਯੁਵਕ ਮੇਲੇ ਦੌਰਾਨ ਸ਼ਿਰਕਤ ਕੀਤੀ। ਮਿਸਜ਼ ਤੋਸ਼ੀ ਗੋਸਵਾਮੀ ਇਸ ਮੌਕੇ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਡਾ. ਜਗਜੀਤ ਕੌਰ, ਡਾਇਰੈਕਟਰ ਯੁਵਕ ਭਲਾਈ ਨੇ ਮਹਿਮਾਨਾਂ ਦਾ ਬੁੱਕੇ ਦੇ ਕੇ ਸਵਾਗਤ …

Read More »

World Tourism Day celebrated at Global Institutes

Amritsar, Sept. 27 (Punjab Post Bureau) – Department of Hotel Management and Catering Technology  and Department of Airlines & Tourism of Global Institutes, organized competitions to celebrate World Tourism Day 2016. Various Competitions such as Chef Competition, Carving & Salad Making, Rangoli, Flower decoration, Mocktail making and Bakery competitions were held to celebrate the day. Students of Department of Airlines & Tourism …

Read More »

ਸਿੰਥੈਟਿਕ ਡੋਰ ਨੂੰ ਵੇਚਣ, ਵਰਤਣ ਅਤੇ ਸਟੋਰ ਕਰਨ ‘ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਨ੍ਹਾਂ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਦੇ …

Read More »

ਡੇਂਗੂ ਪ੍ਰਤੀ ਜਾਗਰੂਕਤਾ ਲਈ ਕੱਢੀ ਰਿਕਸ਼ਾ ਰੈਲੀ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਆਮ ਲੋਕਾਂ ਨੂੰ ਡੇਂਗੂ ਵਰਗੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਅੱਜ ਸਿਵਲ ਸਰਜਨ ਡਾ. ਪ੍ਰਦੀਪ ਚਾਵਲਾ ਵੱਲੋਂ ਦਫ਼ਤਰ ਸਿਵਲ ਸਰਜਨ ਤੋਂ ਇਕ ਰਿਕਸ਼ਾ ਰੈਲੀ ਨੂੰ ਝੰਡੀ ਦੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ …

Read More »

ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟ ਦੇ ਮਹੱਤਵ ਤੋਂ ਕਰਵਾਇਆ ਜਾਣੂ

ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਵਿਚ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੌਰਾਨ 18-19 ਸਾਲ ਵਾਲੇ ਵਰਗ ਦੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਲਈ ਵੱਖ-ਵੱਖ ‘ਸਵੀਪ’ ਗਤੀਵਿਧੀਆਂ ਦੇ ਸਿਲਸਿਲੇ ਅਧੀਨ ਜ਼ਿਲ੍ਹਾ ਪੱਧਰ ‘ਤੇ ਚੋਣ ਹਲਕੇ ਵਾਰ ਕਰਵਾਈਆਂ ਜਾ ਰਹੀਆਂ ਵੋਟਰ ਜਾਗਰੂਕਤਾ ਰੈਲੀਆਂ ਤਹਿਤ ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ-ਕਮ-ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਮੋਬਾਇਲ ਵਿੰਗ ਅੰਮ੍ਰਿਤਸਰ ਸ੍ਰੀ …

Read More »