Tuesday, May 27, 2025
Breaking News

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 31 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਬੈਚੁਲਰ ਆਫ ਵੋਕੇਸ਼ਨ (ਮਾਡਰਨ ਆਫਿਸ ਪ੍ਰੈਕਟਿਸ) ਸਮੈਸਟਰ ਦੂਜਾ, ਬੈਚੁਲਰ ਆਫ ਵੋਕੇਸ਼ਨ ਫੈਸ਼ਨ ਟੈਕਨਾਲੋਜੀ ਸਮੈਸਟਰ ਚੌਥਾ, ਐਮ.ਏ ਇਕਨਾਮਿਕਸ ਸਮੈਸਟਰ ਚੌਥਾ, ਬੀ.ਏ ਬੀ.ਐਡ. ਚਾਰ ਸਾਲਾ ਕੋਰਸ ਸਮੈਸਟਰ ਛੇਵਾਂ ਅਤੇ ਅੱਠਵਾਂ, ਬੀ.ਏ (ਆਨਰਜ਼) ਸਮੈਸਟਰ ਚੌਥਾ, ਬੀ.ਏ ਐਲ.ਐਲ.ਬੀ (ਪੰਜ ਸਾਲਾ ਕੋਰਸ) ਸਮੈਸਟਰ ਦੂਜਾ, ਬੀ.ਕਾਮ ਸਮੈਸਟਰ ਚੌਥਾ, ਬੀ.ਏ (ਵਿਮਨ ਇੰਪਾਵਰਮੈਂਟ) ਸਮੈਸਟਰ ਦੂਜਾ ਅਤੇ ਛੇਵਾਂ ਅਤੇ ਬੈਚੁਲਰ ਆਫ ਵੋਕੇਸ਼ਨ (ਐਨੀਮੇਸ਼ਨ) ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਇਹ ਜਾਣਕਾਰੀ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦਿੱਤੀ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …