ਸੰਗਰੂਰ, 22 ਨਵੰਬਰ (ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵਲੋਂ ਸੇਵਾ ਕੇਂਦਰਾਂ ਵਿੱਚ ਨਾਗਰਿਕਾਂ ਦੇ ਅਧਾਰ ਕਾਰਡ ਦੇ ‘ਪਰੂਫ ਆਫ਼ ਅਡੈਂਟਿਟੀ’ ਅਤੇ ‘ਪਰੂਫ ਆਫ਼ ਐਡਰੈਸ’ ਦਸਤਾਵੇਜ਼ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕਰ ਦਿੱਤੀ ਗਈ ਹੈ।ਕੋਈ ਵੀ ਨਾਗਰਿਕ ਸੇਵਾ ਕੇਂਦਰਾਂ ਵਿੱਚ ਕੇਵਲ 50 ਰੁਪਏ ਦੀ ਫ਼ੀਸ ਅਦਾ ਕਰਕੇ ਇਹ ਸੇਵਾ ਪ੍ਰਾਪਤ ਕਰ ਸਕਦਾ ਹੈ।
Check Also
ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ
ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …