Friday, April 19, 2024

14ਵੇਂ ਸਲਾਨਾ ਕਬੱਡੀ ਕੱਪ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਅਤੇ ਯਾਦਗਾਰੀ ਚਿੰਨ੍ਹ ਤਕਸੀਮ

PPN0705201522

ਅੰਮ੍ਰਿਤਸਰ, 7 ਮਈ (ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ) ਮੀਰੀ ਪੀਰੀ ਸਪੋਰਟਸ ਕਬੱਡੀ ਕਲੱਬ (ਰਜਿ:) ਵੱਲੋਂ ਕਰਵਾਏ ਗਏ 14ਵੇਂ ਸਲਾਨਾ ਕਬੱਡੀ ਕੱਪ ਦੌਰਾਨ ਜੇਤੂ ਖਿਡਾਰੀਆਂ ਨੂੰ ਇਨਾਮ ਅਤੇ ਯਾਦਗਾਰੀ ਚਿੰਨ੍ਹ ਤਕਸੀਮ ਕਰਦੇ ਹੋਏ ਪ੍ਰਧਾਨ ਜਰਨੈਲ ਸਿੰਘ ਭੁੱਲਰ, ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਦਲਜੀਤ ਸਿੰਘ ਕੋਹਲੀ, ਮੰਨਾਂ ਸਿੰਘ ਝਾਮਕਾ, ਟਹਿਲ ਸਿੰਘ, ਹਰਜੀਤ ਸਿੰਘ ਅਤੇ ਹੋਰ।

Check Also

ਨੌਜਵਾਨਾਂ ਨੂੰ ਦਿੱਤਾ ਖੇਡਾਂ ਦਾ ਸਮਾਨ

ਸੰਗਰੂਰ, 12 ਅਪ੍ਰੈਲ (ਜਗਸੀਰ ਲੌਂਗੋਵਾਲ) – ਯੁਵਕ ਸੇਵਾਵਾਂ ਵਿਭਾਗ ਵਲੋਂ ਪਿੰਡ ਫਤਹਿਗੜ ਛੰਨਾ ਨੂੰ ਸਪੋਰਟਸ …

Leave a Reply