Friday, April 19, 2024

ppadmin

ਹਰਿ ਕੀ ਪਉੜੀ ਵਿਖੇ ਸੇਵਾ ਕਰਵਾਉਣ ਵਾਲੀ ਬੀਬੀ ਮਨਿੰਦਰ ਕੌਰ ਬੇਦੀ ਦਾ ਸਨਮਾਨ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰਿ ਕੀ ਪਉੜੀ ’ਤੇ ਸੁਨਹਿਰੀ ਛੱਤ ਦੀ ਸੇਵਾ ਕਰਵਾਉਣ ਵਾਲੀ ਮੁੰਬਈ ਨਿਵਾਸੀ ਬੀਬੀ ਮਨਿੰਦਰ ਕੌਰ ਬੇਦੀ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ …

Read More »

ਕਿਸੇ ਵੀ ਪੰਚਾਇਤ ਨੂੰ ਉਨ੍ਹਾਂ ਦੇ ਅਧਿਕਾਰਾਂ ਬਾਰੇ ਕੋਈ ਪਤਾ ਨਹੀਂ – ਜਟਾਣਾ

ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਹੋਈ ਮਾਸਿਕ ਮੀਟਿੰਗ ਸਮਰਾਲਾ, 13 ਮਾਰਚ (ਪੰਜਾਬ ਪੋਸਟ- ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਹੀਨਾਵਾਰ ਮੀਟਿੰਗ ਕਮਾਂਡੈਂਟ ਰਛਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਜੰਗ ਸਿੰਘ ਭੰਗਲਾਂ ਨੇ ਫਰੰਟ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਫਰੰਟ ਨੇ ਪਿਛਲੇ ਮਹੀਨੇ ਚਾਰ ਕੇਸ ਨਿਪਟਾਏ ਹਨ।ਇਸ ਮੌਕੇ ਮਹਿੰਦਰ ਸਿੰਘ ਜਟਾਣਾ ਨੇ ਕਿਹਾ ਕਿ ਕਿਸੇ ਵੀ ਪੰਚਾਇਤ ਨੂੰ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਦਿੱਤਾ ਮੰਗ ਪੱਤਰ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਮੰਗ ਪੱਤਰ ਸੌਂਪਿਆ, ਜਿਸ ਵਿਚ 6 ਵਿਸ਼ੇਸ਼ ਮੰਗਾਂ ਦਾ ਜ਼ਿਕਰ ਹੈ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿਚ ਆ ਰਹੇ …

Read More »

ਸਰਕਾਰੀ ਖੇਤਰ ਦੇ ਥਰਮਲ ਬੰਦ ਕਰਨ ਖਿਲਾਫ ਸ਼ਹੀਦਾਂ ਨੂੰ ਸਮਰਪਿਤ ਸੈਮੀਨਾਰ 23 ਮਾਰਚ ਨੂੰ

ਸਮਰਾਲਾ, 13 ਮਾਰਚ (ਪੰਜਾਬ ਪੋਸਟ- ਕੰਗ) – ਸਰਕਾਰੀ ਖੇਤਰ ਦੇ ਥਰਮਲ ਬੰਦ ਕਰਨ ਖਿਲਾਫ ਲੋਕ ਸੰਘਰਸ਼ ਕਮੇਟੀ ਸਮਰਾਲਾ ਵੱਲੋਂ ਬਿਜਲੀ ਖੇਤਰ ’ਚ ਅਖੌਤੀ ਸੁਧਾਰਾਂ (ਨਿੱਜੀਕਰਨ) ਦੇ ਹਕੂਮਤੀ ਹਮਲੇ ਦੀਆਂ ਪਰਤਾਂ ਫਰੋਲਣ ਸਬੰਧੀ ਸ਼ਾਹੀ ਸਪੋਰਟ ਕਾਲਜ ਝਕੜੌਦੀ (ਸਮਰਾਲਾ) ਵਿਖੇ ਸੈਮੀਨਾਰ ਅਯੋਜਿਤ ਕੀਤਾ ਗਿਆ।ਸੈਮੀਨਾਰ ’ਚ ਸੌ ਦੇ ਕਰੀਬ ਅਗਾਂਹਵਧੂ, ਲੋਕ ਪੱਖੀ ਆਗੂਆਂ, ਮੈਂਬਰਾਂ, ਵਰਕਰਾਂ ਤੇ ਹੋਰ ਲੋਕਾਂ ਨੇ ਵੱਧ ਚੜ੍ਹਕੇ ਸਮੂਲੀਅਤ ਕੀਤੀ …

Read More »

ਚੇਤ ਤੋਂ ਸ਼ੁਰੂ ਹੋਏ ਨਵੇਂ ਸਾਲ ਦੀ ਪੰਥਕ ਤਾਲਮੇਲ ਸੰਗਠਨ ਨੇ ਦਿੱਤੀ ਮੁਬਾਰਕਬਾਦ

ਨਾਨਕਸ਼ਾਹੀ ਕੈਲੰਡਰ (ਮੂਲ) ਅਨੁਸਾਰ ਦਿਹਾੜੇ ਮਨਾਏ ਜਾਣ – ਗਿਆਨੀ ਕੇਵਲ ਸਿੰਘ ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਗ੍ਰੰਥ-ਗੁਰੂ ਪੰਥ ਅਤੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਪੰਥ ਦਰਦੀ ਸੰਸਥਾਵਾਂ ਤੇ ਸਿੱਖਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਨਾਨਕਸ਼ਾਹੀ ਕੈਲੰਡਰ ਸੰਮਤ 550 ਅਨੁਸਾਰ ਪਹਿਲੀ ਚੇਤ ਤੋਂ ਆਰੰਭ ਹੋਏ ਨਵੇਂ ਸਾਲ ਦੀ ਕੌਮ ਨੂੰ ਮੁਬਾਰਕ ਦਿੱਤੀ ਹੈ।ਕਨਵੀਨਰ ਗਿਆਨੀ ਕੇਵਲ …

Read More »

ਸ਼ਹੀਦ ਊਧਮ ਸਿੰਘ ਨਾਲ ਸਬੰਧਿਤ ਗੁਪਤ ਦਸਤਾਵੇਜ਼ ਜਨਤਕ ਕਰਨ ਦੀ ਮੰਗ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਕਾਸ ਮੰਚ ਨੇ ਜਲਿਆਂਵਾਲਾ ਬਾਗ਼ ਵਿਖੇ ਸ਼ਹੀਦ ਊਧਮ ਸਿੰਘ ਦਾ ਬੁੱਤ ਲਾਉਣ ਦਾ ਸੁਆਗਤ ਕਰਦੇ ਹੋਏ, ਉਨ੍ਹਾਂ ਨਾਲ ਸਬੰਧਿਤ ਗੁਪਤ ਦਸਤਾਵੇਜ਼ ਜੋ ਕਿ ਅਜੇ ਤੀਕ ਜਨਤਕ ਨਹੀਂ ਕੀਤੇ ਗਏ ਜਨਤਕ ਕਰਨ ਦੀ ਮੰਗ ਕੀਤੀ ਹੈ।ਪ੍ਰੈਸ ਨੂੰ ਜਾਰੀ ਇਕ ਬਿਆਨ ਮੰਚ ਆਗੂ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਕਿ ਉਨ੍ਹਾਂ ਨੇ ਪੱਤਰ ਰਾਹੀਂ …

Read More »

ਸਿੱਖ ਕੌਮ ਦੇ ਜਰਨੈਲ ਜਥੇ. ਅਕਾਲੀ ਫੂਲਾ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਅੱਜ

ਅੰਮ੍ਰਿਤਸਰ 13 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਜਥੇਦਾਰ ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ 14ਵੇਂ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਹੇਠ 14 ਮਾਰਚ ਨੂੰ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀਂ, ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ …

Read More »

ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਪੰਦਰਵਾੜੇ ਤਹਿਤ ਨਵਜੰਮਿਆਂ ਬੱਚੀਆਂ ਦੀਆਂ ਮਾਵਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲ੍ਹੇ ਵਿਚਲੇ ਮਰਦਾਂ ਅਤੇ ਔਰਤਾਂ ਦੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਵਿਚ ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਪੰਦਰਵਾੜੇ ਦੌਰਾਨ ਅੱਜ ਜੱਚਾ-ਬੱਚਾ ਵਾਰਡ ਵਿਚ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਂਵਾਂ ਨੂੰ ਗਿਫਟ ਪੈਕ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਲਬਹਾਰ ਸਿੰਘ …

Read More »

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦਕਾ ਦੇਸ਼ ਨੂੰ ਨਸੀਬ ਹੋਈ ਅਜ਼ਾਦੀ – ਰਾਜਨਾਥ ਸਿੰਘ

ਕੇਂਦਰੀ ਗ੍ਰਹਿ ਮੰਤਰੀ ਨੇ ਜਲ੍ਹਿਆਂਵਾਲੇ ਬਾਗ `ਚ ਸ਼ਹੀਦ ਊਧਮ ਸਿੰਘ ਦੀ ਬੁੱਤ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦ ਊਧਮ ਸਿੰਘ ਦੀ ਬੁੱਤ ਤੋਂ ਪਰਦਾ ਹਟਾ ਕੇ ਲੋਕ ਅਰਪਿਤ ਕੀਤਾ ਅਤੇ ਸ਼ਹੀਦਾਂ ਦੇ ਸਮਾਰਕ ਦੇ ਜਾ ਕੇ  ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ।ਅੰਤਰਰਾਸ਼ਟਰੀ ਸਰਬ ਕੰਬੋਜ …

Read More »

ਨਵਰਾਤਿਆਂ ਮੌਕੇ ਭਗਵਤੀ ਜਾਗਰਣ 17 ਮਾਰਚ ਨੂੰ

ਧੂਰੀ, 13 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਕੱਕੜਵਾਲ ਰੋਡ ਧੂਰੀ ਵਿਖੇ ਸਥਿਤ ਮਾਤਾ ਮਨਸਾ ਦੇਵੀ ਧਾਮ ਵਿਖੇ ਸਲਾਨਾ ਸਮਾਗਮ ਅਤੇ ਨਵਰਾਤਿਆਂ ਦੇ ਸ਼ੁੱਭਆਰੰਭ ਮੌਕੇ 21ਵਾਂ ਵਿਸ਼ਾਲ ਭਗਵਤੀ ਜਾਗਰਣ 17 ਮਾਰਚ ਦਿਨ ਸ਼ਨੀਵਾਰ ਨੂੰ ਸ਼ਾਮ ਦੇ 8.00 ਵਜੇ ਤੋਂ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਆਸ਼ਾ ਕਿਰਨ ਐਂਡ ਪਾਰਟੀ ਸੁਨਾਮ ਵੱਲੋਂ ਸੁੰਦਰ ਅਤੇ ਮਨਮੋਹਕ ਝਾਕੀਆਂ ਦੁਆਰਾ ਮਾਤਾ ਦੀਆਂ ਲੀਲਾਵਾਂ ਦਾ ਗੁਣਗਾਣ …

Read More »