Friday, March 29, 2024

ppadmin

ਪਿੰਗਲਵਾੜਾ ਮਾਨਾਂਵਾਲਾ ਪਹੁੰਚੀ ਪੰਜਾਬੀ ਫਿਲਮ `ਯਾਰਾਂ ਦੇ ਯਾਰ` ਦੀ ਸਟਾਰ ਕਾਸਟ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 13 ਅਕਤੂਬਰ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ  ਬਣ ਰਹੀ ਆਉਣ ਵਾਲੀ ਨਵੀ ਪੰਜਾਬੀ ਫਿਲਮ `ਯਾਰਾਂ ਦੇ ਯਾਰ` ਦੀ ਸਟਾਰ ਕਾਸਟ ਨੇ ਪਿੰਗਲਵਾੜਾ ਭਗਤ ਪੂਰਨ ਸਿੰਘ ਮਾਨਾਂਵਾਲਾ ਵਿਖੇ ਮੰਦਬੁਧੀ ਬੱਚਿਆਂ ਤੇ ਬਜ਼ੁੱਰਗਾਂ `ਚ ਜਾ ਕੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ।ਫਿਲਮ ਦੇ ਕਲਾਕਾਰਾਂ ਵਲੋਂ ਉਹਨਾਂ ਬੱਚਿਆਂ ਤੇ ਬਜ਼ੁਰਗਾਂ ਦੇ …

Read More »

PM condoles the passing away of Shri Kundan Shah

New Delhi. Oct. 9 (Punjab Post Bureau) – Prime Minister Shri Narendra Modi has condoled the passing away of Shri Kundan Shah. “Anguished by the passing away of Shri Kundan Shah. He will be remembered for his wonderful usage of humour and satire to showcase the life and struggles of common citizens. My thoughts are with his family and admirers. May …

Read More »

ਜੰਡਿਆਲਾ ਗੁਰੂ ਸਾਂਝ ਕੇਂਦਰ ਵਿਖੇ ਜਾਗਰੂਕਤਾ ਕੈਂਪ ਦਾ ਅਯੋਜਨ

ਜੰਡਿਆਲਾ ਗੁਰੂ, 9 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ)  ਸਥਾਨਕ ਸਬ ਡਵੀਜਨ ਸਾਂਝ ਕਮਿਊਨਿਟੀ ਸੋਸਾਇਟੀ ਅਤੇ ਟਰੈਫਿਕ ਐਜੂਕੇਸ਼ਨ ਸੈਲ ਜਿਲਾ ਅੰਮ੍ਰਿਤਸਰ ਦਿਹਾਤੀ ਵਲੋਂ ਜੰਡਿਆਲਾ ਗੁਰੂ ਸਾਂਝ ਕੇਂਦਰ ਵਿਖੇ ਇੱਕ ਕੈਂਪ ਦਾ ਅਯੋਜਨ ਕੀਤਾ ਗਿਆ।ਸਾਂਝ ਕੇਂਦਰ ਦੀ ਇੰਚਾਰਜ ਮੈਡਮ ਸਰਬਜੀਤ ਕੌਰ ਨੇ ਸਾਂਝ ਕੇਂਦਰ ਵਿੱਚ ਮਿਲਣ ਵਾਲੀਆਂ ਲਗਭਗ 41 ਸਹੂਲਤਾਂ ਬਾਰੇ ਦੱਸਿਆ ਕਿ ਕਿਵੇਂ ਥੋੜੀ ਜਿਹੀ ਸਰਕਾਰੀ ਫੀਸ ਦੇ ਕੇ ਲੋਕ ਆਪਣੇ …

Read More »

ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਕੀਰਤਨ ਦਰਬਾਰ 11 ਅਕਤੂਬਰ ਨੂੰ

ਜੰਡਿਆਲਾ ਗੁਰੂ, 9 ਅਕਤੂਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੰਡਿਅਲਾ ਗੁਰੂ ਵੈਰੋਵਾਲ ਰੋਡ ਵਲੋਂ ਗੁਰੂ ਮਾਨਿਉ ਗ੍ਰੰਥ ਸੇਵਕ ਜਥੇ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਧੰਨ-ਧੰਨ ਸੀ੍ਰ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਬੜੀ ਸ਼ਰਧਾ ਭਾਵਨਾਂ ਨਾਲ ਮਨਾਇਆ ਜਾਵੇਗਾ। ਵੀਰਵਾਰ ਦੇ ਹਫਤਾਵਾਰੀ ਸ਼ਾਮ ਨੂੰ ਹੋਣ ਵਾਲੇ ਕੀਰਤਨ ਦਰਬਾਰ ਦੀ …

Read More »

ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਦੀਆਂ ਕਰਾਟੇ ਖਿਡਾਰਣਾਂ ਨੇ ਜਿੱਤੇ ਮੈਡਲ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਸ਼ੈਫੀ ਸੰਧੂ) – ਕਰਾਟੇ ਖੇਡ ਖੇਤਰ ਦੇ ਵਿੱਚ ਬੇਮਿਸਾਲ ਪ੍ਰਦਰਸ਼ਨ ਕਰਨ ਵਾਲੀਆਂ ਸਰਕਾਰੀ ਕੰਨਿਆ ਸੀਨੀ: ਸੈਕੰ: ਸਕੂਲ ਸ਼ਿਵਾਲਾ ਭਾਈਆਂ ਦੀਆਂ ਖਿਡਾਰਣਾਂ ਦਾ ਸਕੂਲ ਪੁੱਜਣ `ਤੇ ਸਕੂਲ ਦੀ ਪ੍ਰਿੰ: ਜਗਿੰਦਰ ਕੋਰ ਸ਼ਿੰਗਾਰੀ, ਮੈਡਮ ਰਵਿੰਦਰ ਕੋਰ ਤੇ ਹਿਸਾਬ ਮਿਸਟ੍ਰੈਸ ਬਲਬੀਰ ਕੋਰ ਆਦਿ ਦੇ ਵਲੋਂ ਗਰਮਜੌਸ਼ੀ ਨਾਲ ਸਵਾਗਤ ਕੀਤਾ ਗਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਮੈਡਮ ਰਵਿੰਦਰ …

Read More »

ਰਾਜ ਪੱਧਰੀ ਖੋ-ਖੋ ਖੇਡ ਪ੍ਰਤੀਯੋਗਿਤਾ `ਚ ਸ਼ਾਮਲ ਹੋਣ ਲਈ ਟੀਮਾਂ ਰਵਾਨਾ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਸ਼ੈਫੀ ਸੰਧੂ) – ਸਰਹੱਦੀ ਜਿਲਾ ਫਿਰੋਜ਼ਪੁਰ ਵਿਖੇ ਆਯੋਜਿਤ ਤਿੰਨ ਦਿਨਾਂ ਸੂਬਾ ਪੱਧਰੀ ਅੰਡਰ 14 ਤੇ 17 ਸਾਲ ਵਰਗ ਦੀਆਂ ਲੜਕੀਆਂ ਦੀ ਖੋ-ਖੋ ਖੇਡ ਪ੍ਰਤੀਯੋਗਿਤਾ `ਚ ਜਿਲ੍ਹਾ ਟੀਮਾਂ ਦੀ ਸ਼ਮੂਲੀਅਤ ਨੂੰ ਲੈ ਕੇ ਦੇਰ ਸ਼ਾਮ ਗਏ ਦੋਨਾਂ ਵਰਗਾਂ ਦੀਆਂ ਟੀਮਾਂ ਖੋ-ਖੋ ਫੈਡਰੇਸ਼ਨ ਆਫ ਇੰਡੀਆ ਦੇ ਮਾਨਤਾ ਪ੍ਰਾਪਤ ਕੋਚ ਰਾਜਨ ਕੁਮਾਰ ਸੂਰਯਵੰਸ਼ੀ ਤੇ ਕੋਚ ਮੁਨੀਸ਼ ਕੁਮਾਰ …

Read More »

3 ਰੋਜ਼ਾ ਲੰਗਰ ਸਮਾਪਤ- ਵਿਰਦੀ ਤੇ ਰਾਮੂਵਾਲ ਪਰਿਵਾਰਾਂ ਨੇ ਨਿਭਾਈ ਸੇਵਾ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਸ਼ੈਫੀ ਸੰਧੂ) – ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦਾ ਸਲਾਨਾ ਜੋੜ ਮੇਲਾ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਝਬਾਲ, ਰਮਦਾਸ, ਕੱਥੂਨੰਗਲ ਆਦਿ ਵਿਖੇ ਇਲਾਕੇ ਦੀਆਂ ਸੰਗਤਾਂ ਵੱਲੋਂ ਮਨਾਇਆ ਗਿਆ।ਸ਼ਰਧਾਲੂਆਂ ਦੇ ਕਾਫਲਿਆਂ ਦੇ ਲਈ ਬੀਤੇ ਤਿੰਨ ਦਿਨਾਂ ਤੋਂ ਗੁਰੂ ਘਰ ਦੇ ਸੇਵਕ ਕਸ਼ਮੀਰ ਸਿੰਘ ਆਬੂ-ਧਾਬੀ ਵਿਰਦੀ ਪਰਿਵਾਰ ਤੇ ਰਾਮੂਵਾਲ ਵਸਨੀਕਾਂ ਦੇ ਵਲੋਂ ਸ਼ੁਰੂ ਕੀਤਾ ਗਿਆ …

Read More »

ਪਟਾਕਿਆਂ ਅਤੇ ਉਚੀ ਅਵਾਜ਼ ’ਚ ਡੀ.ਜੇ ਲਗਾਉਣ `ਤੇ ਰੋਕ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ. ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ …

Read More »

ਸਿੰਥੈਟਿਕ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ’ਤੇ ਸਖਤ ਪਾਬੰਦੀ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਪੁਲਿਸ-ਕਮ-ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਮਰੀਕ ਸਿੰਘ ਪਵਾਰ  ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ …

Read More »

ਰੋਸ ਰੈਲੀਆਂ ਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ-ਕਮ-ਕਾਰਜਕਾਰੀ ਮੈਜਿਸਟਰੇਟ ਅੰਮਿ੍ਰਤਸਰ ਅਮਰੀਕ ਸਿੰਘ ਪਵਾਰ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ …

Read More »