Wednesday, March 27, 2024

ਸਿੱਖਿਆ ਸੰਸਾਰ

ਡੀ.ਏ.ਵੀ ਪਬਲਿਕ ਸਕੂਲ ਵਿਖੇ ਨਰਸਰੀ ਤੇ ਪਲੇਅ ਪੈਨ ਦਾ ਪਹਿਲਾ ਦਿਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – “ਮਹਾਨ ਸਿੱਖਿਆ ਇੱਕ ਮਹਾਨ ਕਿੰਡਰਗਾਰਟਨ ਅਨੁਭਵ ਨਾਲ ਸ਼ੁਰੂ ਹੰੁਦੀ ਹੈ।“ ਪਦਮ ਸ਼੍ਰੀ ਅਲੰਕ੍ਰਿਤ ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਅਤੇ ਡਾ. ਸ੍ਰੀਮਤੀ ਨੀਲਮ ਕਾਮਰਾ ਖੇਤਰੀ ਅਧਿਕਾਰੀ ਪੰਜਾਬ ਜ਼ੋਨ-ਏ ਅਤੇ ਡਾ. ਪੁਸ਼ਪੰਦਰ ਵਾਲੀਆ ਸਕੂਲ ਮੈਨੇਜਰ ਤੇ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਅੰਮ੍ਰਿਤਸਰ ਦੇ ਮਾਰਗਦਰਸ਼ਨ ‘ਚ ਸਕੂਲ ਨੇ 27 ਮਾਰਚ …

Read More »

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਕਲਾਸ ਦੇ ਪਾਠਕ੍ਰਮ ਵਿੱਚ ਦਰਸਾਏ ਗਏ ਉਹਨਾਂ ਦੇ ਅਧਿਐਨ ਦੇ ਵੱਖ-ਵੱਖ ਵਿਸ਼ਾ ਅਧਾਰਿਤ ਸੰਕਲਪਾਂ ਦੇ ਵਿਹਾਰਕ ਪ੍ਰਭਾਵ ਬਾਰੇ ਜਾਣੂ ਕਰਵਾਉਣਾ ਹੈ।ਪ੍ਰਿ੍ਰੰਸੀਪਲ ਡਾ. ਸੁਦੇਸ਼ ਕੁਮਾਰ ਅਨੁਸਾਰ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ …

Read More »

ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਅਧਿਐਨ, ਖੋਜ਼ ਅਤੇ ਅਧਿਆਪਨ ‘ਚ ਨਵੀਨਤਾ ਦੀ ਜਰੂਰਤ` ਬਾਰੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਉਪ-ਕੁਲਪਤੀ ਪ੍ਰੋਫ਼ੈਸਰ ਜਸਪਾਲ ਸਿੰਘ ਸੰਧੂ ਦੀ ਰਹਿਨੁਮਾਈ ਹੇਠ ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ `ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਅਧਿਐਨ, ਖੋਜ਼ ਅਤੇ ਅਧਿਆਪਨ ਵਿੱਚ ਨਵੀਨਤਾ (ਇਨੋਵੇਸ਼ਨ) ਦੀ ਲੋੜ` ਵਿਸ਼ੇ `ਤੇ ਕਰਵਾਇਆ ਗਿਆ। ਇਸ ਯਾਦਗਾਰੀ ਭਾਸ਼ਣ ਵਿੱਚ ਪ੍ਰੋ. ਬਿਕਰਮਜੀਤ ਸਿੰਘ ਬਾਜਵਾ ਡੀਨ ਅਕਾਦਮਿਕ …

Read More »

ਅਕਾਲ ਅਕੈਡਮੀ ਬਾਘਾ ਨੇ ਨਤੀਜੇ ਐਲਾਨੇ – ਪ੍ਰਿੰਸੀਪਲ ਪ੍ਰੀਅਮ ਪਾਰਾਸ਼ਰ

ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਬਾਘਾ ਵਿਖੇ ਸੈਸ਼ਨ 2023-24 ਦੇ ਨਤੀਜੇ ਐਲਾਨੇ ਗਏ।ਬੱਚਿਆਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ।ਜਿਸ ਨਾਲ ਮਾਪਿਆਂ ਵਿੱਚ ਕਾਫੀ ਉਤਸ਼ਾਹ ਪਾਇਆ ਗਿਆ। ਸ਼ੂਰੂਆਤ ਸ੍ਰੀ ਨਿਤਨੇਮ ਸਾਹਿਬ ਦੇ ਪਾਠ ਨਾਲ ਕੀਤੀ ਗਈ।ਪ੍ਰਿੰਸੀਪਲ ਨੇ ਦੱਸਿਆ ਕਿ ਜਮਾਤ ਨਰਸਰੀ ਵਿਚੋਂ ਇੰਦਰਜੋਤ ਸਿੰਘ ਨੇ ਪਹਿਲਾ, ਕੀਰਤ ਕੌਰ ਨੇ ਦੂਜਾ ਅਤੇ ਯੁਵਰਾਜ ਸਿੰਘ ਚਹਿਲ ਨੇ ਤੀਸਰਾ ਦਰਜ਼ਾ ਹਾਸਲ …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਨੇ ਐਲਾਨਿਆ ਸਕੂਲ ਦਾ ਨਤੀਜਾ

ਭੀਖੀ, 26 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨਾਨ ਬੋਰਡ ਕਲਾਸਾਂ ਦਾ ਨਤੀਜਾ ਐਲਾਨਿਆ ਗਿਆ।ਜਿਸ ਵਿੱਚ ਨਰਸਰੀ ਕਲਾਸ ਵਿੱਚ 98 ਪ੍ਰਤੀਸ਼ਤ ਤੋਂ ਵੱਧ, ਐਲ.ਕੇ.ਜੀ ਕਲਾਸ ਵਿੱਚ 99 ਪ੍ਰਤੀਸ਼ਤ ਤੋਂ ਵੱਧ ਨੰਬਰ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਤੇ ਯੂ.ਕੇ.ਜੀ ਤੋਂ ਤੀਸਰੀ ਕਲਾਸ ਅਤੇ ਛੇਵੀਂ ਅਤੇ ਸੱਤਵੀਂ ਕਲਾਸ ਵਿੱਚ ਪਹਿਲੀਆਂ ਤਿੰਨ ਪੁਜੀਸ਼ਨਾਂ ‘ਤੇ ਆਉਣ ਵਾਲੇ ਵਿਦਿਆਰਥੀਆਂ …

Read More »

ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਨੇ ਮਨਾਇਆ ਹੋਲੀ ਦਾ ਤਿਓਹਾਰ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਲੀ ਦੇ ਤਿਓਹਾਰ ‘ਤੇ ਇਕ ਦੂਸਰੇ ਨੂੰ ਰੰਗ ਲਗਾ ਕੇ ਖੁਸ਼ੀਆਂ ਸਾਂਝੀਆਂ ਕਰਦੇ ਹੋਏ ਵਿਦਿਆਰਥੀ।

Read More »

ਸਕਸ਼ਮ ਐਪ ਰਾਹੀਂ ਦਿਵਿਯਾਂਗ ਵੋਟਰ ਲੈ ਸਕਦੇ ਹਨ ਲੋੜੀਂਦੀ ਮਦਦ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਣਸ਼ਾਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਤੇ ਲੋਕ ਸਭਾ ਚੋਣਾਂ-2024 ਵਿੱਚ ਨੌਜਵਾਨ ਵੋਟਰਾਂ ਦੀ ਸ਼ਮੂਲੀਅਤ ਨੂੰ ਹੋਰ ਵਧਾਉਣ ਲਈ ਸਵੀਪ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਅੱਜ ਜਿਲ੍ਹੇ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਸੈਂਕੜਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਆਪਣੇ ਮੋਬਾਈਲ ਫੋਨਾਂ ‘ਤੇ ਲੋਕ ਸਭਾ ਚੋਣਾਂ ਸਬੰਧੀ ਵੋਟਰ ਹੈਲਪਲਾਈਨ ਐਪ, …

Read More »

ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਥਾਪਰ ਅਤੇ ਸ਼ਹੀਦ ਰਾਜਗੁਰੂੂ ਨੂੰ ਭੇਟ ਕੀਤੀ ਸ਼ਰਧਾਂਜਲੀ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਵਿਖੇ ਸ਼ਹੀਦੀ ਦਿਵਸ ਮਨਾਇਆ ਗਿਆ।ਵਿਦਿਆਰਥੀਆਂ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਥਾਪਰ ਅਤੇ ਸ਼ਹੀਦ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ।ਸਕੂਲ ਚੇਅਰਮੈਨ ਸੰਜੈ ਸਿੰਗਲਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਲਈ ਕੁਰਬਾਨ ਹੋਏ ਸਵਤੰਤਰਤਾ ਸੈਨਾਨੀ ਸਾਡੇ ਦਿਲ ਵਿੱਚ ਹਮੇਸ਼ਾਂ ਰਹਿਣਗੇ।ਉਹਨਾਂ ਦੀ ਕੁਰਬਾਨੀ ਸਾਡੇ ਸਭ ਲਈ …

Read More »

ਰੱਤੋਕੇ ਸਕੂਲ ਦੇ ਵਿਦਿਆਰਥੀਆਂ ਨੇ ਡੀ.ਟੀ.ਐਫ ਵਜ਼ੀਫਾ ਪ੍ਰੀਖਿਆ ‘ਚ ਮਾਰੀਆਂ ਮੱਲ੍ਹਾਂ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਅਧਿਆਪਕ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਵਲੋਂ ਹਰ ਸਾਲ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰਵੀਂ ਜਮਾਤਾਂ ਦੀ ਕਰਵਾਈ ਜਾਂਦੀ ਵਜ਼ੀਫਾ ਪ੍ਰੀਖਿਆ ਵਿੱਚ ਜਿਲ੍ਹਾ ਪੱਧਰ ‘ਤੇ ਪਹਿਲੇ 13 ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਡੀ.ਟੀ.ਐਫ ਵਲੋਂ ਸਨਮਾਨਿਤ ਕੀਤਾ ਜਾਂਦਾ ਹੈ।ਇਸ ਸਾਲ ਮਿਡਲ ਵਰਗ ਵਿੱਚ ਪਹਿਲੇ 13 ਸਥਾਨਾਂ ਵਿਚੋਂ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਨੇ ਪਹਿਲੇ, ਦੂਸਰੇ …

Read More »

ਮਿਲਟਰੀ ਸਟੇਸ਼ਨ ਖਾਸਾ ਵਿਖੇ ਰਾਸ਼ਟਰੀ ਕੈਡਿਟ ਕੋਰ ਗਰਲਜ਼ ਵਿੰਗ ਲਈ ਆਰਮੀ ਅਟੈਚਮੈਂਟ ਕੈਂਪ ਦਾ ਆਯੋਜਨ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਨੈਸ਼ਨਲ ਕੈਡਿਟ ਕੋਰ (ਐਨ.ਸੀ.ਸੀ) ਅੰਮ੍ਰਿਤਸਰ ਦੀ 1 ਪੰਜਾਬ ਗਰਲਜ਼ ਬਟਾਲੀਅਨ ਤੇ ਆਰਮੀ ਬਟਾਲੀਅਨ ਦੇ ਨਾਲ ਤਾਲਮੇਲ ਵਿੱਚ ਮਿਲਟਰੀ ਸਟੇਸ਼ਨ, ਖਾਸਾ ਵਿਖੇ ਨੈਸ਼ਨਲ ਕੈਡੇਟ ਕੋਰ ਦੇ ਆਰਮੀ ਅਟੈਚਮੈਂਟ ਕੈਂਪ ਦੇ ਸਫਲ ਸਮਾਪਤੀ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਹੀ ਹੈ।ਇਸ 12 ਦਿਨਾਂ ਕੈਂਪ ਵਿੱਚ ਮਾਝਾ ਪੱੱਟੀ ਦੇ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਬਟਾਲਾ, ਧਾਰੀਵਾਲ ਅਤੇ ਦੀਨਾਨਗਰ …

Read More »