Friday, April 19, 2024

ਸਿੱਖਿਆ ਸੰਸਾਰ

ਖਾਲਸਾ ਕਾਲਜ ਵੂਮੈਨ ਵਲੋਂ ਸਰਵੀਕਲ ਕੈਂਸਰ ਸਬੰਧੀ ਜਾਗਰੂਕਤਾ ਕੈਂਪ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਦੇ ਰੋਟਰੈਕਟ ਕਲੱਬ ਵਲੋਂ ਸਰਵੀਕਲ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ।ਬਾਬਾ ਬੁੱਢਾ ਜੀ ਪਬਲਿਕ ਸਕੂਲ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਠੱਠਾ ਵਿਖੇ ਲਗਾਏ ਜਾਗਰੂਕਤਾ ਕੈਂਪ ’ਚ ਰੋਟੇਰੀਅਨ ਡਾ. ਮਨਜੀਤਪਾਲ ਕੌਰ, ਰੋਟੇਰੀਅਨ ਡਾ. ਸੁਖਮਨਪ੍ਰੀਤ ਕੌਰ ਅਤੇ ਡਾ. ਤਵਲੀਨ ਕੌਰ ਨੇ ‘ਸਿਸਕਦੇ ਬੋਲ’ ਫ਼ਿਲਮ ਵਿਖਾਉਣ ਉਪਰੰਤ ਕੈਂਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।ਕਾਲਜ ਪ੍ਰਿੰਸੀਪਲ …

Read More »

ਖਾਲਸਾ ਕਾਲਜ ਪਬਲਿਕ ਸਕੂਲ ਹੇਰ 10ਵੀਂ ਦਾ ਸੀ.ਬੀ.ਐਸ.ਈ ਦਾ ਨਤੀਜ਼ਾ ਸ਼ਾਨਦਾਰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦਾ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ 100 ਫੀਸਦੀ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੇ 39 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਸ੍ਰੀਮਤੀ ਕੰਬੋਜ਼ ਨੇ ਕਿਹਾ ਕਿ ਸਕੂਲ ਵਿਦਿਆਰਥਣ ਮਹਿਕਦੀਪ ਕੌਰ ਨੇ 91 ਫ਼ੀਸਦੀ ਅੰਕ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਵਿਦਿਆਰਥਣਾਂ ਨੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ‘ਮੇਰੀ ਮਾਂ’ ਪੇਸ਼ ਕੀਤਾ।ਪ੍ਰਿੰ: ਨਾਨਕ ਸਿੰਘ ਨੇ ਆਪਣੇ ‘ਚ ਵਿਦਿਆਰਥਣਾਂ ਨੂੰ ਆਪਣੀ ਮਾਂ ਦਾ ਆਦਰ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਕਿ ਹਰ ਮਾਂ ਬੱਚੇ ਲਈ ਪ੍ਰੇਰਣਾ ਸਰੋਤ ਹੁੰਦੀ ਹੈ।ਮਾਂ ਆਪਣੇ ਬੱਚਿਆਂ ਲਈ ਹਰੇਕ ਮੁਸ਼ਕਿਲ ਸਹਿਣ …

Read More »

ਸਰਕਾਰੀ ਸੀਨੀ. ਸੈਕੰਡਰੀ ਸਕੂਲ (ਲੜਕੀਆਂ) ਵਿਖੇ ਕੌਮੀ ਡੇਂਗੂ ਦਿਵਸ ਮੌਕੇ ਸੈਮੀਨਾਰ

ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੀ ਦੇਖ-ਰੇਖ ਹੇਠ ਭਵਾਨੀਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਅੱਜ ਨੂੰ ਡੇਂਗੂ ਦਿਵਸ ਮੌਕੇ ਸੈਮੀਨਾਰ ਆਯੋਜਿਤ ਕੀਤਾ ਗਿਆ।ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਭਵਾਨੀਗੜ੍ਹ ਡਾ. ਮਹੇਸ਼ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਡੇਂਗੂ ਦਿਵਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਫੀਲਡ ਸਟਾਫ ਵਲੋਂ ਸਕੂਲੀ ਵਿਦਿਆਰਥੀਆਂ ਡੇਂਗੂ ਦੀ ਬਿਮਾਰੀ ਤੋਂ …

Read More »

ਵਿਦਿਆਰਥੀਆਂ ਦਾ ਸੋਸ਼ਲ ਸਾਇੰਸ ਵਿਸ਼ੇ ਵੱਲ ਰੁਝਾਨ ਵਧਿਆ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸਮਾਜ ਵਿਗਿਆਨ ਵਿਸ਼ੇ `ਤੇ ਚਲਾਏ ਜਾ ਰਹੇ ਬੀ.ਏ ਸੋਸ਼ਲ ਸਾਇੰਸ ਚਾਰ ਸਾਲਾ ਅੰਡਰ ਗਰੈਜੂਏਟ ਕੋਰਸ ਵਿਚ ਦਾਖਲਾ ਲੈਣ ਲਈ ਵਿਦਿਆਰਥੀਆਂ ਵਿੱਚ ਰੁਝਾਨ ਵੱਧਦਾ ਪਾਇਆ ਜਾ ਰਿਹਾ ਹੈ।ਇਹ ਕੋਰਸ ਕਰਨ ਉਪਰੰਤ ਵਿਦਿਆਰਥੀ ਵੱਖ-ਵੱਖ ਰਾਜ ਅਤੇ ਰਾਸ਼ਟਰੀ ਪੱਧਰ `ਤੇ ਰੋਜ਼ਗਾਰ ਮੁਕਾਬਲਿਆਂ ਵਿਚ ਹਿੱਸਾ ਲੈਣ ਦੇ ਕਾਬਲ ਹੋ ਜਾਂਦੇ ਹਨ। ਵਿਭਾਗ ਦੇ …

Read More »

ਯੂਨੀਵਰਸਿਟੀ ਵਿਖੇ ਡਾ.ਬੀ.ਆਰ ਅੰਬੇਦਕਰ ਦਾ ਮਹਿਲਾ ਸਸ਼ਕਤੀਕਰਨ ਸਬੰਧੀ ਯੋਗਦਾਨ `ਤੇ ਸੈਮੀਨਾਰ 18 ਨੂੰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ ਡਾ. ਬੀ.ਆਰ ਅੰਬੇਦਕਰ ਦਾ ਮਹਿਲਾ ਸਸ਼ਕਤੀਕਰਨ ਵਿੱਚ ਯੋਗਦਾਨ ਵਿਸ਼ੇ `ਤੇ ਆਈ.ਸੀ.ਐੱਸ.ਐੱਸ.ਆਰ. ਸਪਾਂਸਰ ਰਾਸ਼ਟਰੀ ਸੈਮੀਨਾਰ 18 ਮਈ, 2023 ਨੂੰ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਕਾਨਫਰੰਸ ਹਾਲ ਵਿੱਚ ਸਵੇਰੇ 10.30 ਵਜੇ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਦੇ ਡਾਇਰੈਕਟਰ ਡਾ. …

Read More »

2013 ਤੋਂ ਬਾਅਦ ਮਾਣ ਭੱਤੇ ਵਿੱਚ ਨਹੀਂ ਹੋਇਆ ਕੋਈ ਵਾਧਾ – ਡਾ. ਸੇਖੋਂ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਡਾ: ਗੁਰਦਾਸ ਸਿੰਘ ਸੇਖੋਂ ਜਨਰਲ ਸਕੱਤਰ ਪੀ.ਸੀ.ਸੀ.ਟੀ.ਯੂ ਅਤੇ ਡਾ: ਲਲਿਤ ਕੁਮਾਰ ਜਿਲ੍ਹਾ ਪ੍ਰਧਾਨ ਗੁਰਦਾਸਪੁਰ ਨੇ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਅਤੇ ਮੁਲਾਂਕਣ ਦਾ ਕੰਮ ਕਰ ਰਹੇ ਅਧਿਆਪਕਾਂ ਦੇ ਮਾਣ ਭੱਤੇ ਵਿੱਚ ਵਾਧੇ ਦੇ ਮੁੱਦੇ ਨੂੰ ਲੈ ਕੇ ਡਾ: ਪਲਵਿੰਦਰ ਸਿੰਘ, ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਨਾਲ ਮੁਲਾਕਾਤ ਕੀਤੀ।ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 2013 ਤੋਂ ਲੈ …

Read More »

ਸੀ.ਬੀ.ਐਸ.ਈ ਦੱਸਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ‘ਚ ਹਾਸਲ ਕੀਤੀਆਂ ਅਹਿਮ ਪੁਜੀਸ਼ਨਾਂ

ਅੰਮ੍ਰਿਤਸਰ, 16 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਦੱਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ‘ਚ ਅਹਿਮ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਦੱਸਵੀਂ ਜਮਾਤ ਵਿੱਚ ਕੁੱਲ 470 ਅਤੇ ਬਾਰ੍ਹਵੀਂ ਜਮਾਤ ਵਿੱਚ ਕੁੱਲ 427ਵਿਦਿਆਰਥੀ ਬੈਠੇ ਸਨ। ਦੱਸਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼਼ੀ ਅਰੋੜਾ ਨੇ 99.02 ਫੀਸਦ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ ਤੇ ਨਾਲ ਹੀ ਉਹ ਜਿਲ੍ਹਾ ਟਾਪਰ …

Read More »

ਮੈਡਮ ਅੰਜ਼ੂ ਸਿੰਗਲਾ ਦੀ ਦੂਸਰੀ ਬਰਸੀ ‘ਤੇ ਭਾਵ ਭਿੰਨੀ ਸ਼ਰਧਾਂਜਲੀ

ਵਿਦਿਆਰਥੀਆਂ ਤੇ ਸਟਾਫ ਨੇ ਲਗਾਏ ਰੁੱਖ ਭੀਖੀ, 16 ਮਈ (ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਸਮਾਉਂ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੀ ਸੰਸਥਾਪਕਾ ਤੇ ਸਿੱਖਿਆ ਦਾਨੀ ਮੈਡਮ ਅੰਜ਼ੂ ਸਿੰਗਲਾ ਦੀ ਦੂਸਰੀ ਬਰਸੀ ‘ਤੇ ਸਕੂਲ ਵਿਦਿਆਰਥੀਆਂ ਵਲੋਂ ਰੁੱਖ ਲਗਾ ਕੇ ਭਾਵ ਭਿੰਨੀ ਸ਼ਰਧਾਂਜਲੀ ਭੇਂਟ ਕੀਤੀ ਗਈ।ਮੈਡਮ ਅੰਜ਼ੂ ਸਿੰਗਲਾ ਨੇ ਤਿੰਨ ਦਹਾਕੇ ਪਹਿਲਾਂ ਆਪਣੇ ਪਤੀ ਸਵ: ਸੁਰਿੰਦਰ ਕੁਮਾਰ ਸਿੰਗਲਾ (ਵਕੀਲ) ਦੀ ਪ੍ਰੇਰਨਾ …

Read More »

ਮਾਂ ਦਿਵਸ ਨੂੰ ਸਮਰਪਿਤ `ਮਾਂ ਬੋਹੜ ਦੀ ਛਾਂ` ਪ੍ਰੋਗਰਾਮ ਦਾ ਆਯੋਜਨ

ਭੀਖੀ, 15 ਮਈ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ `ਮਾਂ ਬੋਹੜ ਦੀ ਛਾਂ` ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਵਿੱਚ ਕੁੱਲ 120 ਮਾਤਾਵਾਂ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਪਰਿਵਾਰਕ ਮੈਂਬਰਾਂ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।ਮਾਂ-ਦਿਵਸ ਪ੍ਰੋਗਰਾਮ ਨੂੰ ਲੈ ਕੇ ਮਾਤਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਡਾਂਸ, …

Read More »