Saturday, April 1, 2023

ਸਿੱਖਿਆ ਸੰਸਾਰ

ਲੋਹੜੀ ਤੇ ਮਕਰ ਸਕ੍ਰਾਂਤੀ ਤੇ ਸਵਾਮੀ ਵਿਵੇਕਾਨੰਦ ਦੀ ਜਨਮ ਸ਼ਤਾਬਦੀ ਮੌਕੇ ਸਵੇਰ ਦੀ ਵਿਸ਼ੇਸ਼ ਸਭਾ ਆਯੋਜਿਤ

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਲੋਹੜੀ ਤੇ ਮਕਰ ਸਕ੍ਰਾਂਤੀ ਦੇ ਮੌਕੇ ਸਵੇਰ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ।ਸਕੂਲ ਦੇ ਵਿਦਿਆਰਥੀਆਂ ਨੇ ਭਾਰਤ ਦੇ ਸਤਿਕਾਰਯੋਗ ਅਧਿਆਤਮਕ ਨੇਤਾ ਸਵਾਮੀ ਵਿਵੇਕਾਨੰਦ ਜੀ ਨੂੰ ਵੀ ਸ਼ਰਧਾਂਜਲੀ ਦਿੱਤੀ।ਉਨ੍ਹਾਂ ਨੇ ਉਨ੍ਹਾਂ ਦੁਆਰਾ ਰਾਸ਼ਟਰ ਪ੍ਰਤੀ ਯੋਗਦਾਨ ਉਪੱਰ ਚਾਨਣਾ ਪਾਉਂਦੇ ਹੋਏ ਉਨ੍ਹਾਂ ਦੇ ਆਦਰਸ਼ਾਂ, ਮੁੱਲਾਂ ਅਤੇ ਵਿਚਾਰਧਾਰਾ ਬਾਰੇ ਬੋਲਿਆ।ਵਿਦਿਆਰਥੀਆਂ ਨੇ ਪ੍ਰੇਰਨਾਤਮਕ …

Read More »

ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰਿਆਂ ਨੇ ਮਨਾਇਆ ਲੋਹੜੀ ਦਾ ਤਿਉਹਾਰ

ਪ੍ਰਿੰਸੀਪਲਾਂ ਨੇ ਭੁੱਗਾ ਬਾਲਿਆ ਅਤੇ ਵਿਦਿਆਰਥੀਆਂ ਤੇ ਸਟਾਫ਼ ਨੇ ਸੱਭਿਆਚਾਰਕ ਗੀਤ, ਭੰਗੜਾ ਤੇ ਗਿੱਧਾ ਪਾਇਆ ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਫ਼ਾਰ ਵੂਮੈਨ, ਖਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ, ਖ਼ਾਲਸਾ ਕਾਲਜ ਆਫ਼ ਨਰਸਿੰਗ ਅਤੇ ਖ਼ਾਲਸਾ …

Read More »

ਸਕੂਲ ‘ਚ ਧੂਮਧਾਮ ਨਾਲ ਮਨਾਇਆ ਲੋਹੜੀ ਦਾ ਤਿਓਹਾਰ

ਭੀਖੀ, 14 ਜਨਵਰੀ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਲੋਹੜੀ ਦਾ ਤਿਓਹਾਰ ਧੁਮ-ਧਾਮ ਨਾਲ ਮਨਾਇਆ ਗਿਆ।ਲੋਹੜੀ ਦੇ ਇਸ ਸ਼ੁਭ ਅਵਸਰ ‘ਤੇ ਸਕੂਲ ਵਿੱਚ ਧੂਣੀ ਬਾਲੀ ਗਈ।ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨਾਲ ਮਿਲ ਕੇੇ ਧੂਣੀ ਵਿੱਚ ਤਿਲ ਸੁੱਟ ਕੇ ਆਉਣ ਵਾਲੇ ਵਰ੍ਹੇ ‘ਚ ਸੁੱਖ ਸ਼ਾਂਤੀ ਲਈ ਕਾਮਨਾ ਕੀਤੀ ਗਈ।ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ …

Read More »

ਨੈਸ਼ਨਲ ਕਾਲਜ ਭੀਖੀ ਵਿਖੇ ਲੋਹੜੀ ਮਨਾਈ

ਭੀਖੀ, 14 ਜਨਵਰੀ (ਕਮਲ ਜ਼ਿੰਦਲ) ਸਥਾਨਕ ਸ਼ਹਿਰ ਦੇ ਧਲੇਵਾਂ ਰੋੜ ਸਥਿਤ ਨੈਸ਼ਨਲ ਕਾਲਜ ਭੀਖੀ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਸਮਾਗਮ ਦੀ ਸ਼ੂਰੂਆਤ ਕਾਲਜ ਦੇ ਚੇਅਰਮੈਨ ਹਰਬੰਸ ਦਾਸ ਬਾਵਾ ਅਤੇ ਬਿਕਰਮਜੀਤ ਬਾਵਾ ਸਮੂਹ, ਸਟਾਫ ਤੇ ਵਿਦਿਆਰਥੀਆਂ ਨੇ ਲੋਹੜੀ ਦੀ ਪਵਿੱਤਰ ਅਗਨੀ ਵਿਚ ਤਿਲ, ਗੁੜ, ਮੁੰਗਫਲੀ, ਰੇਵੜੀ ਪਾ ਕੇ ਕੀਤੀ।ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਲੈਕਚਰਾਰ ਅਤੇ ਕੇਅਰ ਟੇਕਰ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਚਾਈਨਾ ਡੋਰ ਖਿਲਾਫ ਪ੍ਰੋਗਰਾਮ

ਅੰਮ੍ਰਿਤਸਰ, 13 ਜਨਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵਲੋਂ ਚਾਈਨਾ ਡੋਰ ਕੇ ਖਿਲਾਫ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਚਾਈਨਾ ਡੋਰ ਕੇ ਮਾੜੇ ਪ੍ਰਭਾਵਾਂ ਬਾਰੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਸਮੇਂ ਅੰਮ੍ਰਿਤਸਰ ਸਾਂਝ ਕੇਂਦਰ ਕੇ ਜਿਲ੍ਹਾ ਇੰਚਾਰਜ਼ ਇੰਸਪੈਕਟਰ ਪਰਮਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਦਲਜੀਤ ਸਿੰਘ, …

Read More »

ਪੈਰਾਮਾਊਂਟ ਸਕੂਲ ਲਹਿਰਾ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਲਹਿਰਾ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਇਸ ਪ੍ਰੋਗਰਾਮ ਦੀ ਸ਼ੁਰੂਆਤ ਲੋਹੜੀ ਬਾਲ ਕੇ ਕੀਤੀ ਗਈ।ਸਾਰੇ ਸਟਾਫ ਅਤੇ ਵਿਦਿਆਰਥੀਆਂ ਵਲੋਂ ਇਸ ਤਿਉਹਾਰ ਨੂੰ ਰਵਾਇਤੀ ਅਤੇ ਮਨੋਰਜ਼ਕ ਢੰਗ ਨਾਲ ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾ ਨੇ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਯਸ਼ਪਾਲ ਸਿੰਘ …

Read More »

ਭੁੱਲਰਹੇੜੀ ਸਕੂਲ ਵਿਖੇ ਧੂਮ-ਧਾਮ ਮਨਾਈ ਲੋਹੜੀ

ਸੰਗਰੂਰ, 13 ਜਨਵਰੀ (ਜਗਸੀਰ ਲੌਂਗੋਵਾਲ) – ਸ਼ਹੀਦ ਮੇਜ਼ਰ ਸਿੰਘ ਸਰਕਾਰੀ ਸਮਰਾਟ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਵਿੱਚ ਲੋਹੜੀ ਤੇ ਮਾਘੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਦੀ ਪ੍ਰਧਾਨਗੀ ਸਕੂਲ ਪ੍ਰਿੰਸੀਪਲ ਸੁਰਿੰਦਰ ਕੌਰ ਨੇ ਕੀਤੀ।ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਮਾਘੀ ਨਾਲ ਸਬੰਧਿਤ ਸ਼ਬਦ ਕੀਰਤਨ ਦਾ ਗਾਇਨ ਕਰਦਿਆਂ ਕੀਤੀ।ਲੈਕਚਰਾਰ ਕਰਮਜੀਤ ਸਿੰਘ, ਅਧਿਆਪਕ ਜਰਨੈਲ ਸਿੰਘ ਤੇ ਅਮਨਦੀਪ ਕੌਰ ਆਦਿ ਨੇ ਲੋਹੜੀ ਮਾਘੀ ਦੇ ਇਤਿਹਾਸ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

ਅੰਮ੍ਰਿਤਸਰ, 13 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਧਾਰਮਿਕ, ਸਭਿਆਚਾਰ ਪ੍ਰੰਪਰਾਵਾਂ ਦਾ ਹਮੇਸ਼ਾਂ ਸਨਮਾਨ ਕੀਤਾ ਜਾਂਦਾ ਰਿਹਾ ਹੈ।ਇਸੇ ਕਰਕੇ ਅੱਜ ਕਾਲਜ ’ਚ ਪ੍ਰਿੰਸੀਪਲ ਗੁਰਦੇਵ ਸਿੰਘ ਦੀ ਅਗਵਾਈ ’ਚ ਲੋਹੜੀ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰ: ਗੁਰਦੇਵ ਸਿੰਘ ਨੇ ਕਿਹਾ ਕਿ ਤਿਉਹਾਰਾਂ ਦਾ ਅਸਲ ਮਕਸਦ ਆਪਣੀ ਖੁਸ਼ੀ ਨੂੰ ਸਾਂਝੇ ਤੌਰ ’ਤੇ ਮਨਾ ਕੇ ਆਪਸੀ ਭਾਈਚਾਰਕ …

Read More »

ਖਾਲਸਾ ਕਾਲਜ ਦੇ ਵਿਹੜੇ ਵਿੱਚ ਰੈਡ ਕਰਾਸ ਸੁਸਾਇਟੀ ਨੇ ਮਨਾਇਆ ਪਤੰਗ ਮੇਲਾ

ਰਵਾਇਤੀ ਡੋਰ ਅਪਣਾਓ ਚਾਈਨਾ ਡੋਰ ਦਾ ਬਾਈਟ ਕਰੋ- ਡਿਪਟੀ ਕਮਿਸ਼ਨਰ ਅੰਮਿਤਸਰ, 12 ਜਨਵਰੀ (ਸੁਖਬੀਰ ਸਿੰਘ) – ਰੈਡ ਕਰਾਸ ਸੁਸਾਇਟੀ ਵੱਲੋਂ ਖਾਲਸਾ ਕਾਲਜ ਦੇ ਵਿਹੜੇ ਵਿੱਚ ਅੱਜ ਪਤੰਗ ਮੇਲਾ ਆਯੋਜਿਤ ਕੀਤਾ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਉਨ੍ਹਾਂ ਦੀ ਧਰਮ ਪਤਨੀ ਡਾ: ਗੁਰਪ੍ਰੀਤ ਕੌਰ ਜੌਹਲ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਪਤੰਗਬਾਜ਼ੀ ਦਾ ਆਨੰਦ ਮਾਣਿਆ। ਡੀ.ਸੀ ਸੂਦਨ ਨੇ …

Read More »

ਆਫਿਸਰਜ਼ ਐਸੋਸੀਏਸ਼ਨ ਵਲੋਂ ਪ੍ਰੋਮੋਸ਼ਨ ਹਾਸਲ ਕਰਨ ਵਾਲੇ ਅਫਸਰ ਸਨਮਾਨਿਤ

ਅੰਮ੍ਰਿਤਸਰ, 11 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਆਫਿਸਰਜ਼ ਐਸੋਸੀਏਸ਼ਨ ਪ੍ਰਧਾਨ ਰਜ਼ਨੀਸ਼ ਭਾਰਦਵਾਜ ਵਲੋਂ ਕੰਵਲਜੀਤ ਕੁਮਾਰ, ਅਮਨਦੀਪ ਵਾਲੀਆ, ਡਾ. ਸੁਖਵਿੰਦਰ ਸਿੰਘ ਬਰਾੜ, ਪੀ. ਨਾਗਰਾਜ, ਤਜਿੰਦਰਪਾਲ ਸਿੰਘ ਦੀ ਪ੍ਰੋਮੋਸ਼ਨ ਹੋਣ ‘ਤੇ ਆਫਿਸਰਜ਼ ਐਸੋਸੀਏਸ਼ਨ ਵਲੋਂ ਸਨਮਾਨਿਤ ਕੀਤੇ ਜਾਣ ਤਸਵੀਰ।

Read More »