Friday, April 19, 2024

ਸਿੱਖਿਆ ਸੰਸਾਰ

550 ਸਾਲਾ ਪ੍ਰਕਾਸ਼ ਪੁਰਬ’- ਸਰਕਾਰੀ ਕਾਲਜ ਮਲੇਰਕੋਟਲਾ ’ਚ ਗੁਰੂ ਨਾਨਕ ਬਗੀਚੀ ਸਥਾਪਿਤ

ਮਾਲੇਰਕੋਟਲਾ,/ ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੁਦਰਤ ਨਾਲ ਸਾਂਝ ਦਾ ਪ੍ਰਗਟਾਵਾ ਕਰਦੇ ਹੋਏ ਸਰਕਾਰੀ ਕਾਲਜ ਮਲੇਰਕੋਟਲਾ ਦੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਵਿੱਚ ‘ਗੁਰੂ ਨਾਨਕ ਬਗੀਚੀ’ ਸਥਾਪਤ ਕੀਤੀ ਗਈ ਹੈ। ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਵੀਨ ਸ਼ਰਮਾ ਅਤੇ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਰਵਿੰਦ ਸੋਹੀ ਦੀ …

Read More »

ਪੈਰਾਮਾਊਂਟ ਪਬਲਿਕ ਸਕੂਲ `ਚ ਮਨਾਇਆ ਦੁਸਿਹਰੇ ਦਾ ਤਿਉਹਾਰ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਦੁਸ਼ਿਹਰੇ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਬੱਚਿਆਂ ਵਿੱਚ ਬਹੁਤ ਉਤਸ਼ਾਹ ਦੇਖਣ ਨੂੰ ਮਿਲਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੁਸਿਹਰੇ ਦਾ ਤਿਉਹਾਰ ਇੱਕ ਪਵਿੱਤਰ ਤਿਉਹਾਰ ਹੈ।ਇਸ ਦਿਨ ਸ੍ਰੀ ਰਾਮ ਚੰਦਰ ਜੀ ਨੇ ਰਾਵਣ (ਬੁਰਾਈ) ਨੂੰ ਹਰਾ ਕੇ `ਜਿੱਤ …

Read More »

ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ `ਚ ਭਾਗ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ- ਦੀਪ ਦਵਿੰਦਰ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਵਿਦਿਆਰਥੀਆਂ ਵਿਚ ਤਰਕਸ਼ੀਲ ਸੋਚ ਵਿਕਸਤ ਕਰਨ ਅਤੇ ਸਮਾਜ ਵਿਚੋਂ ਅੰਧ ਵਿਸ਼ਵਾਸਾਂ ਸਮੇਤ ਰੂੜੀਵਾਦੀ ਰਸਮਾਂ ਅਤੇ ਮਾਨਤਾਵਾਂ ਖਤਮ ਕਰਨ ਦੇ ਉਦੇਸ਼ ਨਾਲ ਸਮੁੱਚੇ ਪੰਜਾਬ ਵਿਚ ਕਰਾਈ ਗਈ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਛੇਹਰਟਾ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।           …

Read More »

Workshop on “Drug Discovery Design and Development” at KCP

Amritsar, October 9 (Punjab Post Breau) – The three day workshop on “Drug Discovery Design and Development” was organized at Khalsa College of Pharmacy (KCP) in collaboration with Zonal Championship and Shastra, IIT Madras Event. The resource person Jitesh Doshi, a world renowned expert on computational Bioinformatics from Mumbai stressed on various aspects of drug discovery based on advanced cheminformatics softwares.             …

Read More »

ਖ਼ਾਲਸਾ ਕਾਲਜ ਫਾਰਮੇਸੀ ਵਿਖੇ ‘ਡਰੱਗ ਡਿਸਕਵਰੀ ਡਿਜ਼ਾਇਨ ਐਂਡ ਡਿਵੈਲਪਮੈਂਟ’ ਬਾਰੇ 3 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 9 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਵਿਖੇ ਜ਼ੋਨਲ ਚੈਂਪੀਅਨਸ਼ਿਪ ਅਤੇ ਸ਼ਾਸਤਰ, ਆਈ.ਆਈ.ਟੀ ਮਦਰਾਸ ਈਵੈਂਟ ਦੇ ਸਹਿਯੋਗ ਨਾਲ ‘ਡਰੱਗ ਡਿਸਕਵਰੀ ਡਿਜ਼ਾਇਨ ਐਂਡ ਡਿਵੈਲਪਮੈਂਟ’ ਵਿਸ਼ੇ ’ਤੇ 3 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਡਾਇਰੈਕਟਰ-ਪਿ੍ਰੰਸੀਪਲ ਡਾ. ਆਰ.ਕੇ ਧਵਨ ਦੀ ਅਗਵਾਈ ਹੇਠ ਕਰਵਾਈ ਗਈ ਵਰਕਸ਼ਾਪ ’ਚ ਮੁੰਬਈ ਦੇ ਕੰਪਿਊਟੇਸ਼ਨਲ ਜੀਵ ਵਿਗਿਆਨੀ ਅਤੇ ਕੈਮੀਇਨਫ਼ਾਰਮੈਟਿਕਸ ਦੇ ਵਿਸ਼ਵ …

Read More »

ਗ੍ਰੇਸ ਪਬਲਿਕ ਸਕੂਲ ਵਿਖੇ ਮਨਾਇਆ ਦੁਸ਼ਹਿਰੇ ਦਾ ਤਿਉਹਾਰ

ਜੰਡਿਂਆਲਾ ਗੁਰੂ, 9 ਅਕਤੂਬਰ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ਼ਹਿਰ ਦੇ ਗੇ੍ਰਸ ਪਬਲਿਕ ਸੀਨੀਅਰ ਸਕੈਡਰੀ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਵਲੋਂ ਕਵਿਤਾਵਾਂ, ਭਾਸ਼ਣ ਅਤੇ ਨਾਟਕ ਆਦਿ ਪਸ਼ ਕੀਤੇ।ਸਕੂਲ ਦੇ ਡਾਇਰੈਕਟਰ ਡਾ. ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ ਰਮਨਦੀਪ ਕੋਰ ਰੰਧਾਵਾ ਨੇ ਬੱਚਿਆਂ ਨੂੰ ਦੁਸਹਿਰੇ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ।

Read More »

ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ ਨੇ ਅਹੁੱਦਾ ਸੰਭਾਲਿਆ

ਲੌਂਗੋਵਾਲ, 9 ਅਕਤੂਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਲਵਿੰਦਰ ਸਿੰਘ ਬੋਪਾਰਾਏ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਾਹੋ ਕੇ ਢੱਡਰੀਆਂ ਵਿਖੇ ਬਤੌਰ ਪ੍ਰਿੰਸੀਪਲ ਅਹੁੱਦਾ ਸੰਭਾਲ ਲਿਆ ਹੈ।ਸਰਪੰਚ ਸੁਲੱਖਣ ਸਿੰਘ­ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਨਦੀਪ ਸਿੰਘ ਸਾਹੋਕੇ ਸਮੇਤ ਪਿੰਡ ਵਾਸੀਆਂ ਨੇ ਉਨਾਂ ਦਾ ਭਰਵਾਂ ਸਵਾਗਤ ਕੀਤਾ। ਲੈਕਚਰਾਰ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਭਰੂਰ ਅਤੇ ਸਾਥੀ ਅਧਿਆਪਕਾਂ ਨੇ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦਾ ਮੂੰਹ ਮਿੱਠਾ …

Read More »

ਵਿਦਿਆਰਥੀਆਂ ਦਾ ਗਿਆਨ ਵਧਾਉਂਦੇ ਹਨ ਈ ਕਨਟੈਂਟ ਪ੍ਰੋਗਰਾਮ – ਪ੍ਰਿੰ: ਪਰਮਿੰਦਰਜੀਤ ਕੌਰ

ਅੰਮ੍ਰਿਤਸਰ, 8 ਅਕਤੂਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਸਿੱਖਣ ਸਿਖਾਉਣ ਦੀ ਕਿਰਿਆ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸਿਖਿਆ ਵਿਭਾਗ ਪੰਜਾਬ ਵਲੋਂ ਆਨਲਾਈਨ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।ਜਿਸ ਵਿੱਚ ਸਾਰੇ ਵਿਸ਼ਿਆਂ ਦੇ ਪਾਠਕ੍ਰਮ ਦੀਆਂ ਕਿਤਾਬਾਂ ਦਾ ਕਨਟੈਂਟ ਤਿਆਰ ਕੀਤਾ ਗਿਆ ਹੈ।ਸਰਕਾਰੀ ਕੰਨਿਆ ਸੀਨੀ ਸੈਕੰਡਰੀ ਸਕੂਲ ਟਪਿਆਲਾ ਦੀ ਪ੍ਰਿੰਸੀਪਲ ਸ੍ਰੀਮਤੀ ਪਰਮਿੰਦਰਜੀਤ …

Read More »