Thursday, April 25, 2024

ਸਿੱਖਿਆ ਸੰਸਾਰ

World Tourism Day Celebrated at GNDU

Amritsar, Sept. 30 (Punjab Post Bureau) – The Department of Tourism and Hospitality, Guru Nanak Dev University celebrated World Tourism here today. On this occasion, Vice-Chancellor, Dr. Jaspal Singh Sandhu was the Chief guest. He said that Sustainable Tourism and guide students to focus on practical learning.  He also emphasized on the employment opportunities in the Tourism and Hospitality industry which …

Read More »

ਵਿਧਾਇਕ ਅਮਨ ਅਰੋੜਾ ਨੇ ਆਪਣੇ ਕਾਲਜ `ਚ 12 ਲੜਕੀਆਂ ਨੂੰ ਏ.ਐਨ.ਐਮ ਦੇ ਦਿੱਤੇ ਮੁਫਤ ਦਾਖਲੇ

ਲੌਂਗੋਵਾਲ, 30 ਸਤੰਬਰ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਭਗਵਾਨ ਦਾਸ ਅਰੋੜਾ ਚੈਰੀਟੇਬਲ ਟਰੱਸਟ ਵਲੋਂ ਚਲਾਏ ਜਾ ਰਹੇ ਗੁਰੁ ਨਾਨਕ ਦੇਵ ਇੰਸਟੀਚਿਊਟ ਆਫ ਨਰਸਿੰਗ ਕਾਲਜ ਵਿੱਚ 12 ਜਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਮੁਫਤ ਏ.ਐਨ.ਐਮ ਕੋਰਸ ਵਿੱਚ ਦਾਖਲਾ ਦਿੱਤਾ ਗਿਆ।ਇਹ ਜਾਣਕਾਰੀ ਦਿੰਦੇ ਕਾਲਜ ਦੇ ਡਾਇਰੈਕਟਰ ਅਤੇ ਹਲਕਾ ਸੁਨਾਮ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਵਲੋਂ …

Read More »

ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਜੋਕੇ ਸਮੇਂ ’ਚ ਵੀ ਹਕੀਕੀ – ਇਤਿਹਾਸਕਾਰ ਡਾ. ਸਈਅਦ ਹਬੀਬ

ਖ਼ਾਲਸਾ ਕਾਲਜ ਵਿਖੇ ‘ਭਗਤ ਸਿੰਘ ਦੇ ਜੀਵਨ ਅਤੇ ਵਿਚਾਰਧਾਰਾ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪ੍ਰਸਿੱਧ ਇਤਿਹਾਸਕਾਰ ਡਾ: ਸਈਦ ਇਰਫ਼ਾਨ ਹਬੀਬ ਨੇ ਅੱਜ ਕਿਹਾ ਕਿ ਮਹਾਨ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਦਾ ਫ਼ਲਸਫ਼ਾ ਮੌਜ਼ੂਦਾ ਹਾਲਤਾਂ ’ਚ ਅੱਜ ਵੀ ਹਕੀਕੀ ਹੈ।ਉਨ੍ਹਾਂ ਕਿਹਾ ਕਿ ਅਸੀਂ ਭਗਤ ਸਿੰਘ ਨੂੰ ਇਕ ਇਨਕਲਾਬੀ ਵਜੋਂ ਜਾਣਦੇ ਹਾਂ, ਪਰ …

Read More »

ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਿਲ੍ਹਾ ਪੱਧਰੀ ਮੁਕਾਬਲਿਆਂ `ਚ ਮਾਰੀਆਂ ਮੱਲਾਂ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਰਕਾਰੀ ਸਕੂਲ ਸ.ਕੰ.ਸ.ਸ.ਸਮਾਰਟ ਸਕੂਲ ਮਾਲ ਰੋਡ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਯੋਜਿਤ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਸਮੇਤ ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਵੀ ਭਾਗ ਲਿਆ।             ਵਿਦਿਆਰਥੀਆਂ ਨੇ ਦਸਤਾਰ ਬੰਦੀ, ਸ਼ਬਦ ਗਾਇਨ, ਭਾਸ਼ਣ …

Read More »

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਮਾਪੇ ਅਧਿਆਪਕ ਮਿਲਣੀ

ਮਲੋਟ, 29 ਸਤੰਬਰ (ਪੰਜਾਬ ਪੋਸਟ – ਗਰਗ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਵਿਦਿਆਰਥਣਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਮੀਟਿੰਗ ਕਰਕੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਪਤਾ ਕੀਤਾ।ਸਵੱਛ ਭਾਰਤ ਅਭਿਆਨ ਤਹਿਤ ਬਚਿਆ ਵਲੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਨ ਬਾਰੇ ਆਏ …

Read More »

ਸਰਕਾਰੀ ਹਾਈ ਸਕੂਲ ਕਰਹਾਲੀ `ਚ ਮਾਪੇ ਅਧਿਆਪਕ ਮਿਲਣੀ ਹੋਈ

ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਪੁੱਜੇ ਪਟਿਆਲਾ, 29 ਸਤੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਕਰਹਾਲੀ ਵਿਖੇ ਸਕੂਲ ਇੰਚਾਰਜ਼ ਨਵਨੀਤ ਸਿੰਘ ਦੀ ਅਗਵਾਈ `ਚ ਮਾਪੇ ਅਧਿਆਪਕ ਮਿਲਣੀ ਆਯੋਜਿਤ ਕੀਤੀ ਗਈ।ਜਿਸ ਵਿੱਚ ਸਮੂਹ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜੁਲਾਈ ਅਤੇ ਸਤੰਬਰ 2019 ਪ੍ਰੀਖਿਆਵਾਂ ਵਿੱਚ ਪ੍ਰਾਪਤ ਅੰਕਾਂ ਬਾਰੇ ਅਤੇ ਵਿਦਿਆਰਥੀ ਦੀ ਸਮੁੱਚੀ …

Read More »

ਨੈਸ਼ਨਲ ਕਾਲਜ ਦੇ ਐਨ.ਐਸ.ਐਸ ਦੇ ਵਲੰਟੀਅਰਾਂ ਵਲੋਂ ਪਲਾਸਟਿਕ ਹਟਾਓ ਰੈਲੀ ਕੱਢੀ ਗਈ

ਭੀਖੀ, 29 ਸਤੰਬਰ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਨੈਸ਼ਨਲ ਕਾਲਜ ਭੀਖੀ ਦੇ ਐਨ.ਐਸ.ਐਸ ਦੇ 450 ਵਲੰਟੀਅਰਾਂ ਦੇ ਗਰੁੱਪਾਂ ਨੂੰ ਕਾਲਜ ਕਮੇਟੀ ਸਕੱਤਰ ਮਾਸਟਰ ਜਗਦੀਪ ਸਿੰਘ ਮਿੱਤਲ ਨੇ ਹਰੀ ਝੰਡੀ ਦੇ ਕੇ ਵਾਤਾਵਰਣ ਬਚਾਓ ਚੇਤਨਾ ਰੈਲੀ ਕੱਢਣ ਲਈ ਰਵਾਨਾ ਕੀਤਾ। ਕਾਲਜ ਵਲੰਟੀਅਰਾਂ ਵੱਲੋ ਵਾਤਾਵਰਣ ਜਾਗਰੂਕਤਾ ਚੇਤਨਾ ਮੁਹਿੰਮ ਦੇ ਅਧੀਨ ਇਲਾਕੇ ਦੀਆਂ ਵੱਖ-ਵੱਖ ਗਲੀਆਂ ਅਤੇ ਬਜ਼ਾਰਾਂ ਵਿੱਚ ਜਾ ਕੇ ਲੋਕਾਂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਪ੍ਰੀਖਿਆਵਾਂ `ਚ ਅੱਵਲ

ਅੰਮ੍ਰਿਤਸਰ, 29 ਸਤੰਬਰ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਸਿਮਰਦੀਪ ਕੌਰ ਅਤੇ ਅੰਮ੍ਰਿਤਪਾਲ ਕੌਰ ਨੇ ਕਾਲਜ ਦਾ ਨਾਂ ਰੌਸ਼ਨ ਕਰਦਿਆਂ ਹੋਇਆ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਬੀ.ਐਸ.ਸੀ (ਆਈ.ਟੀ) ਸਮੈਸਟਰ ਚੌਥਾ ਵਿਚੋਂ ਪਹਿਲਾ ਅਤੇ ਚੌਥਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਵੱਲ ਆਈਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਮੈਰਿਟ ਸਥਾਨ ਤੇ ਪਹੁੰਚਾਉਣ ਵਾਲੇ …

Read More »

ਸ.ਕੰ.ਸ.ਸ.ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਲਗਾਇਆ ਸਾਇੰਸ ਮੇਲਾ

ਮਲੋਟ, 28 ਸਤੰਬਰ (ਪੰਜਾਬ ਪੋਸਟ – ਗਰਗ) – ਸਿੱਖਿਆ ਦੀਆਂ ਦੀਆਂ ਹਦਾਇਤਾਂ ਅਨੁਸਾਰ ਅਤੇ ਜਿਲਾ ਸਿੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰਸੀਪਲ ਵਿਜੈ ਗਰਗ ਦੀ ਅਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਾਇੰਸ ਮੇਲਾ ਲਗਾਇਆ ਗਿਆ। ਜਿਸ ਵਿੱਚ ਸ਼ਹਿਰ ਦੇ ਉਘੇ ਸਮਾਜ ਸੇਵਿਕਾ ਸ਼ਿਲਪਾ ਗੋਇਲ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਮੇਲੇ ਵਿੱਚ …

Read More »