Friday, March 29, 2024

ਸਿੱਖਿਆ ਸੰਸਾਰ

ਖ਼ਾਲਸਾ ਕਾਲਜ ਨਰਸਿੰਗ ਨੇ ਮਨਾਇਆ ਨਰਸਿੰਗ ਦਿਵਸ

ਅੰਮ੍ਰਿਤਸਰ, 10 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਮਿਸ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਦੇ ਸਬੰਧ ’ਚ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ।ਇਸ ਸਾਲ ਦਾ ਵਿਸ਼ਾ ‘ਨਰਸਾਂ, ਅਗਵਾਈ ਦੀ ਆਵਾਜ਼ : ਸਾਰਿਆਂ ਲਈ ਸਿਹਤ ਮੁਹੱਈਆ ਕਰਨਾ ਹੈ।ਕਾਲਜ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਪ੍ਰੋਗਰਾਮ ਦਾ ਉਦਘਾਟਨ ਕਾਲਜ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ …

Read More »

DAV Public School Pays Homage to Gurudev Rabindranath Tagore

Amritsar, May 10 (Punjab Post Bureau) –  The students of DAV Public School Lawrence Road, paid homage to Gurudev Rabindranath Tagore on his birth anniversary. The special programme started with the students  paying  respect to the great poet, playwriter,  painter, musician, composer and above  all an educator and sang inspirational songs.  The highlight of the day was his famous song …

Read More »

ਸਰਕਾਰੀ ਸਕੂਲ ਲੜਕੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 10 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਭੀਖੀ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਇੰਦਰਜੀਤ ਕੌਰ ਨੇ 94 ਫੀਸਦੀ, ਜਸਪ੍ਰੀਤ ਕੌਰ ਤੇ ਕਮਲਪ੍ਰੀਤ ਕੌਰ ਨੇ 92 ਫੀਸਦੀ ਅੰਕ ਪ੍ਰਾਪਤ ਕੀਤੇ ਅਤੇ 5 ਵਿਦਿਆਰਥਣਾਂ ਨੇ 90 ਫੀਸਦੀ, 18 ਵਿਦਿਆਰਥਣਾਂ ਨੇ 80 ਫੀਸਦੀ ਅਤੇ ਬਾਕੀ ਸਾਰੀ ਜਮਾਤ ਨੇ 60 ਫੀਸਦੀ ਅੰਕ ਪ੍ਰਾਪਤ ਕੀਤੇ ਹਨ।ਇਸ ਖ਼ੁਸ਼ੀ `ਚ …

Read More »

ਮੋਹਰ ਸਿੰਘ ਵਾਲਾ ਦੀਆਂ ਧੀਆਂ ਨੇ ਮਾਰੀ ਬਾਜ਼ੀ

ਭੀਖੀ, 10 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦੱਸਵੀਂ ਸ਼੍ਰੇਣੀ ਦੇ ਨਤੀਜੇ ਵਿੱਚ ਪਿੰਡ ਮੋਹਰ ਸਿੰਘ ਵਾਲਾ ਸਰਕਾਰੀ ਹਾਈ ਸਕੂਲ ਦੀਆਂ ਵਿਦਿਆਰਥਣਾਂ ਕਮਲਪ੍ਰੀਤ ਕੌਰ ਨੇ 95.7 ਪ੍ਰਤੀਸ਼ਤ, ਵੀਰਾ ਨੇ 94.9 ਪ੍ਰਤੀਸ਼ਤ ਅਤੇ ਜਸਦੀਪ ਕੌਰ ਨੇ 94.01 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਇੰਚਾਰਜ ਸੁਰਿੰਦਰ ਸ਼ਰਮਾ ਅਤੇ ਅਧਿਆਪਕ ਨੀਸ਼ੂ ਗਰਗ …

Read More »

ਹਾਈ ਸਕੂਲ ਨਹਿਰੂ ਗੇਟ ਬਟਾਲਾ ਵਿਖੇ ਮਾਸ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ

ਬਟਾਲਾ, 10 ਮਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਰਕਾਰੀ ਹਾਈ ਸਕੂਲ ਨਹਿਰੂ ਗੇਟ ਬਟਾਲਾ ਵਿਖੇ ਮਾਸ ਕਾਊਂਸਲਿੰਗ ਨਾਲ ਸਬੰਧਿਤ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਲਾ ਗਾਈਡੈਂਸ ਕੌਸਲਰ ਪਰਮਿੰਦਰ ਸਿੰਘ ਸੈਣੀ, ਕੈਰੀਅਰ ਕੌਂਸਲਰ ਗੌਰਵ ਕੁਮਾਰ, ਵਰੁਣ ਜੋਸ਼ੀ ਪਲੇਸਮੈਂਟ ਅਫਸਰ ਤੇ ਸਮੁਚੀ ਟੀਮ ਵਲੋਂ ਮਾਸਕਾਊਸਲਿੰਗ ਤਹਿਤ ਵਿਦਿਆਰਥੀਆਂ ਵੱਖ-ਵੱਖ ਕਿੱਤਿਆਂ ਬਾਰੇ ਵਿਸਥਾਰ ਪੁਰਵਕ ਜਾਣਕਾਰੀ ਦਿੰਦਿਆਂ ਗੌਰਵ ਕੁਮਾਰ ਨੇ ਦੱਸਿਆ ਕਿ ਦਸਵੀਂ ਜਾਂ …

Read More »

ਸਰਕਾਰੀ ਸਕੂਲ ਤੱਖਰਾਂ ਦਾ ਸਮਾਗਮ ਯਾਦਗਾਰੀ ਹੋ ਨਿਬੜਿਆ

ਮਾਛੀਵਾੜਾ ਸਾਹਿਬ, 10 ਮਈ (ਪੰਜਾਬ ਪੋਸਟ – ਬਲਬੀਰ ਸਿੰਘ ਬੱਬੀ) – ਨਜ਼ਦੀਕੀ ਪਿੰਡ ਤੱਖਰਾਂ ਵਿਖੇ ਸ਼ਹੀਦ ਦਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ।ਦਸਵੀਂ ਦੇ ਸ਼ਾਨਦਾਰ ਨਤੀਜੇ ਦੇ ਸਬੰਧੀ ਇਹ ਸਮਾਗਮ ਸਰਕਾਰੀ ਸਕੂਲ ਦੇ ਵਿਹੜੇ ਵਿਚ ਪ੍ਰਿੰਸੀਪਲ ਕੰਵਲਜੀਤ ਸਿੰਘ ਦੀ ਅਗਵਾਈ ਵਿਚ ਉਲੀਕਿਆ ਗਿਆ।ਇਸ ਵਿਚ ਮੁੱਖ ਮਹਿਮਾਨ ਵਜੋਂ ਸਰਪੰਚ ਗੁਰਮੀਤ ਸਿੰਘ ਪੀਟਰ ਸਮੁੱਚੀ ਪੰਚਾਇਤ ਸਮੇਤ ਸ਼ਾਮਿਲ ਹੋਏ।ਸਮਾਗਮ …

Read More »

ਮਹਿਕਪ੍ਰੀਤ ਕੌਰ ਨੇ ਮੈਰਿਟ ਸੂਚੀ `ਚ ਆ ਕੇ ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਨਾਂ ਰੁਸ਼ਨਾਇਆ

ਸਮਰਾਲਾ, 9 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਦੀ ਵਿਦਿਆਰਥਣ ਮਹਿਕਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਦਸਵੀਂ ਜਮਾਤ ਦੇ ਸਲਾਨਾ  ਨਤੀਜੇ ਵਿੱਚ 97.69 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਮੈਰਿਟ ਲਿਸਟ ਵਿੱਚ ਸਥਾਨ ਹਾਸਲ ਕੀਤਾ।ਸਕੂਲ ਵਿੱਚ ਕਰਵਾਏ ਇੱਕ ਸਾਦੇ ਸਮਾਗਮ ਦੌਰਾਨ ਸਕੂਲ ਇੰਚਾਰਜ ਨਵਕਿਰਨਜੀਤ ਕੌਰ, ਡੀ.ਡੀ.ਓ ਤੇਜਿੰਦਰਪਾਲ ਕੌਰ, ਬੀ.ਐਮ …

Read More »

ਅਧਿਆਪਕ ਚੇਤਨਾ ਮੰਚ ਨੇ ਸਵ: ਮਹਿਮਾ ਸਿੰਘ ਕੰਗ ਨੂੰ 10ਵੀਂ ਬਰਸੀ `ਤੇ ਕੀਤਾ ਯਾਦ

ਸਮਰਾਲਾ, 9 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਇੱਕ ਵਿਸ਼ੇਸ਼ ਮੀਟਿੰਗ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਇਹ ਮੀਟਿੰਗ ਅਧਿਆਪਕ ਚੇਤਨਾ ਮੰਚ ਦੇ ਬਾਨੀ ਸਵ: ਮਹਿਮਾ ਸਿੰਘ ਕੰਗ ਦੀ ਦਸਵੀਂ ਬਰਸੀ ਮੌਕੇ ਸੱਦੀ ਗਈ, ਜਿਸ ਵਿੱਚ ਸਵ: ਕੰਗ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।ਇਸ ਤੋਂ ਇਲਾਵਾ ਮੰਚ ਦੇ ਮੈਂਬਰ …

Read More »

Sri Guru Hakrishan Public School G.T Road celebrates Mother’s Day

Amritsar, May 9 (Punjab Pot Bureau) –  Mother’s Day is a time of commemoration and celebration for moms. Mother’s Day we celebrated with gaiety and fervour in Sri Guru Harkrishan Sr. Sec. Public School G.T. Road Amritsar. The students of Primary Section enthralled the audience by presenting the plethora of cultural items. Prof. Hari Singh Member Incharge SGHP Sr. Sec. …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ.ਰੋਡ ਨੇ ਮਾਂ ਦਿਵਸ ਮਨਾਇਆ

ਅੰਮ੍ਰਿਤਸਰ, 9 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ.ਰੋਡ ਦੇ ਪ੍ਰਾਇਮਰੀ ਵਿੰਗ ਵਲੋਂ ‘ਮਾਂ ਦਿਵਸ’ ਮਨਾਇਆ ਗਿਆ।ਇਸ ਸਮਾਗਮ ਵਿੱਚ ਡਾ: ਹਰਿੰਦਰ ਕੌਰ (ਇਸਤਰੀ ਰੋਗਾਂ ਦੇ ਮਾਹਿਰ), ਸ਼੍ਰੀਮਤੀ ਸੁਰਿੰਦਰਪਾਲ ਕੌਰ ਢਿੱਲੋਂ ਪ੍ਰਿੰਸੀਪਲ ਖ਼ਾਲਸਾ ਕਾਲਜ ਆਫ ਐਜੂਕੇਸ਼ਨ ਰਣਜੀਤ ਐਵੀਨਿਊ, ਸ਼੍ਰੀਮਤੀ ਅਜੀਤ ਕੌਰ ਅਣਖੀ, …

Read More »