Thursday, March 28, 2024

ਸਿੱਖਿਆ ਸੰਸਾਰ

ਸਲਾਈਟ ਸੰਸਥਾ ਵਿਖੇ ਸੋਸ਼ਲ ਫੈਸਟ 19 ਦੀ ਸ਼ੁਰੂਆਤ

ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸੰਤ ਲੋਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਸੋਸ਼ਲ ਫੈਸਟ 19 ਦੀ ਸ਼ੁਰੂਆਤ ਹੋ ਗਈ ਹੈ।ਇਸ ਸਮਾਰੋਹ ਦੇ ਉਦਘਾਟਨ ਸਮੇਂ ਪਦਮ ਭੂਸ਼ਨ ਡਾ. ਇੰਦਰਜੀਤ ਕੌਰ ਮੁਖੀ ਆਲ ਇੰਡੀਆ ਪਿੰਗਲਵਾੜਾ ਸੋਸਾਇਟੀ ਬਤੌਰ ਮੁੱਖ ਮਹਿਮਾਨ ਅਤੇ ਵੇਰਕਾ ਮਿਲਕ ਪਲਾਂਟ ਸੰਗਰੂਰ ਦੇ ਮੁੱਖੀ ਡਾ. ਸਿਧਾਰਥ ਸਮਾਗਮ ਦੇ ਗੈਸਟ ਆਫ ਆਨਰ ਵਜੌਂ ਸ਼ਾਮਲ ਹੋਏ। …

Read More »

ਪਿੰਡ ਰੱਤੋਕੇ ਦੇ ਸਰਕਾਰੀ ਸਕੂਲ `ਚ ਬੱਚਿਆਂ ਦੇ ਕਵਿਤਾ ਉਚਾਰਨ ਤੇ ਪੋਸਟਰ ਮੁਕਾਬਲੇ ਕਰਵਾਏ

ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਬੱਚਿਆਂ `ਚ ਦੇਸ਼ ਭਗਤੀ ਦੀ ਭਾਵਨਾ ਭਰਨ, ਆਜ਼ਾਦੀ ਸੰਗਰਾਮ ਦੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਉਣ ਅਤੇ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਦੇ 100 ਸਾਲ ਪੂਰੇ ਹੋਣ `ਤੇ ਪੋਸਟਰ, ਕਵਿਤਾ ਉਚਾਰਨ ਮੁਕਾਬਲੇ ਤੇ ਲੇਖ ਮੁਕਾਬਲੇ ਕਰਵਾਏ ਗਏ।ਬੱਚਿਆਂ ਨੂੰ ਲਾਇਬ੍ਰ੍ਰਰੀ ਨਾਲ਼ ਜੋੜਨ ਲਈ ਤੇ ਖੋਜ਼ੀ ਬਿਰਤੀ ਪੈਦਾ ਕਰਨ …

Read More »

ਇੰਟਰਨੈਸ਼ਨਲ ਆਕਸਫੋਰਡ ਸਕੂਲ `ਚ ਮਨਾਇਆ ਵਿਸਾਖੀ ਦਾ ਤਿਉਹਾਰ

ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਆਕਸਫੋਰਡ ਸਕੂਲ ਵਲੋਂ ਵਿਸਾਖੀ ਦਾ ਤਿਉਹਾਰ ਮਨਾਇਆ ਗਿਅ।ਜਿਥੇ ਵਿਦਿਆਰਥੀ ਰੰਗ ਬਿਰੰਗੇ ਰਵਾਇਤੀ ਕੱਪੜੇ ਪਾ ਕੇ ਆਏ, ਉਥੇ ਵਿਦਿਆਰਥੀਆਂ  ਨੇ ਪਹਿਲਾਂ ਕਣਕ ਦੀਆਂ ਬੱਲੀਆਂ ਨਾਲ ਆਪਣੀ ਸਕਰੈਪ ਬੁੱਕ ਨੂੰ ਸਜਾਇਆ ਫਿਰ ਸਕੂਲ ਵਲੋਂ ਸਾਰੇ ਵਿਦਿਆਰਥੀਆਂ ਨੂੰ ਵਿਸਾਖੀ ਦਾ ਅਸਲੀ ਗਿਆਨ ਦੇਣ ਲਈ ਖੇਤਾਂ `ਚ ਲਿਜਾਇਆ ਗਿਆ।ਵਿਦਿਆਰਥੀਆਂ ਨੂੰ ਇਹ ਵੀ ਦਸਿਆ ਗਿਆ …

Read More »

ਖੇਤੀਬਾੜੀ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਵਿਸ਼ਵ ਦੀ ਪ੍ਰਸਿੱਧ ਕਾਰਨੇਲ ਯੂਨੀਵਰਸਿਟੀ ਨਾਲ ਕੀਤਾ ਸਮਝੋਤਾ

ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੀ ਖੇਤੀਬਾੜੀ ਨੂੰ ਅਤਿ ਆਧੁਨਿਕ ਲੀਹਾਂ ਤੇ ਲਿਆਉਣ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਸ਼ਵ ਦੀ ਸਭ ਤੋਂ ਵੱਡੀ ਖੇਤੀਬਾੜੀ ਨਾਲ ਸੰਬਧਤ ਕਾਰਨੇਲ ਯੂਨੀਵਰਸਿਟੀ ਦੇ ਨਾਲ ਇਕ ਅਹਿਮ ਕੌਮਾਂਤਰੀ ਪੱਧਰ ਦਾ ਸਮਝੋਤਾ ਕੀਤਾ ਗਿਆ ਹੈ। ਜਿਸ ਦੇ ਵਿਚ ਭਾਰਤ ਦੇ ਵਿਦਿਆਰਥੀ ਹੀ ਨਹੀ ਸਗੋਂ ਅਮਰੀਕਾ ਦੇ ਵਿਦਿਆਰਥੀ ਵੀ …

Read More »

GNDU and Cornell University World top University ink pact for Agricultural development

Amritsar,  April 13 ( Punjab Post Bureau) – Exchanging scientific information freely, forging cooperative research, hosting Indian executives, students and faculty, and sharing agricultural biotechnology to promote the development and use of drought- and pest-resistant crops. These were just a few of the collaborations that was strengthened when Cornell University whose world university ranking in 2019 is 19, signed a memorandum of …

Read More »

ਦੁਨੀਆ ਦਾ ਸੱਭ ਤੋਂ ਪੁਰਾਣਾ ਵੈਨਕੂਵਰ ਪਾਈਪ ਬੈਂਡ ਯੂਨੀਵਰਸਿਟੀ `ਚ ਵਿਸਾਖੀ `ਤੇ ਦੇਵੇਗਾ ਪੇਸ਼ਕਾਰੀ

ਅੰਮ੍ਰਿਤਸਰ, 13 ਅਪ੍ਰੈਲ ( ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ, ਵਸਨੀਕਾਂ ਅਤੇ ਵਿਸ਼ੇਸ ਕਰ ਸ਼ਹਿਰ ਵਾਸੀਆਂ ਲਈ ਇਹ ਰੋਮਾਂਚਿਕ ਮੌਕਾ ਹੋਵੇਗਾ ਜਦੋਂ ਕਿ ਉਹ ਦੁਨੀਆ ਦਾ ਸਭ ਤੋਂ ਪੁਰਾਣਾ ਵੈਨਕੂਵਰ ( ਕਨੇਡਾ) ਪਾਈਪ ਬੈਂਡ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ਆਪਣੀ ਅੱਖੀ ਡਿੱਠਣਗੇ।ਇਹ ਉਪਰਾਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾ.ਜਸਪਾਲ ਸਿੰਘ ਸੰਧੂ ਦੇ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਵਿਸਾਖੀ ਦੇ ਦਿਹਾੜੇ ਨਾਲ ਸੰਬੰਧਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਧਾਰਮਿਕ ਸਿੱਖਿਆ ਦੇ ਅਧਿਆਪਕ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਨਾਲ ਸੰਬੰਧਤ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ।ਉਹਨਾਂ ਨੇ 1699 ਈ: ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ …

Read More »

ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਉਤਰੀ ਭਾਰਤ ਖਾਸ ਕਰਕੇ ਪੰਜਾਬ ਦਾ ਇਹ ਇੱਕ ਅਹਿਮ ਤਿਉਹਾਰ ਹੈ ਜਿਸ ਦੀ ਧਾਰਮਿਕ, ਇਤਿਹਾਸਕ ਤੇ ਸਮਾਜਿਕ ਮਹਤੱਤਾ ਹੈ।ਸਵੇਰ ਦੀ ਸਭਾ `ਚ ਵਿਦਿਆਰਥੀਆਂ ਵਲੋਂ ਵਿਸਾਖੀ ਤਿਉਹਾਰ ਨਾਲ ਸਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਦੌਰਾਨ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਕਲਾ ਪ੍ਰਤੀਯੋਗਤਾ `ਚ ਜੇਤੂ ਜਿੱਤਿਆ ਨਕਦ ਇਨਾਮ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ 31 ਮਾਰਚ ਨੂੰ ਰਾਜ ਪੱਧਰ `ਤੇ ਆਯੋਜਿਤ ਪ੍ਰਤੀਯੋਗਤਾ `ਚ ਡੀ.ਏ.ਵੀ ਇੰਨਰਨੈਸ਼ਨਲ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਆਨਿਆ ਬਜੋਰੀਆ ਨੇ ਬਿਹਤਰੀਨ ਕਲਾ ਸਦਕਾ `ਪੀਸ ਆਫ ਨੇਚਰ` ਵਿਸ਼ੇ ਲਈ ਦੂਸਰਾ ਪੁਰਸਕਾਰ ਹਾਸਲ ਕੀਤਾ ਹੈ।ਸਾਰੇ ਪ੍ਰਤੀਯੋਗੀਆਂ ਵਿਚ ਸਭ ਤੋਂ ਛੋਟੀ ਉਮਰ ਦੀ ਹੋਣਹਾਰ ਵਿਦਿਆਰਥਣ ਆਨਿਆ ਬਜੋਰੀਆ …

Read More »

ਖ਼ਾਲਸਾ ਕਾਲਜ ਵਿਖੇ ‘ਵਿਸਾਖੀ ਦੀ ਵਿਰਾਸਤੀ ਸ਼ਾਮ, ਪੰਜਾਬੀਅਤ ਦੇ ਨਾਮ’ ਪ੍ਰੋਗਰਾਮ

ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਅੱਜ ਨਵੀਂ ਪੀੜੀ ਨੂੰ ਪੰਜਾਬੀ ਵਿਰਸੇ ਅਤੇ ਵਿਰਾਸਤ ਨਾਲ ਜੋੜਣ ਦੇ ਉਪਰਾਲੇ ਹੇਠ ਚਲਾਏ ਜਾ ਰਹੇ ‘ਜੀਤ ਕਲਚਰਲ ਕਲੱਬ’ ਵੱਲੋਂ ਵਿਸਾਖੀ ਦੇ ਜਸ਼ਨਾਂ ਨੂੰ ਮੁੱਖ ਰੱਖਦੇ ਹੋਏ ‘ਵਿਸਾਖੀ ਦੀ ਵਿਰਾਸਤੀ ਸ਼ਾਮ, ਪੰਜਾਬੀਅਤ ਦੇ ਨਾਮ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ …

Read More »